ਚੰਡੀਗੜ੍ਹ- ਸੂਬਾ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਨੀ ਲਾਂਡ੍ਰਿੰਗ ਮਾਮਲੇ ਵਿਚ ਫਸੇ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਕੀਤੀ ਗਈ ਹੈ। ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿਚ ਰਾਣਾ ਨੇ ਕਿਹਾ ਕਿ ਖਹਿਰਾ ਮਨੀ ਲਾਂਡ੍ਰਿੰਗ ਦੇ ਮਾਮਲੇ ਵਿਚ ਇਸ ਸਮੇਂ ਜੇਲ ਵਿਚ ਹਨ।
Also Read: ਕੋਰੋਨਾ ਦੀ ਧੀਮੀ ਪਈ ਰਫਤਾਰ, 24 ਘੰਟਿਆਂ 'ਚ ਸਾਹਮਣੇ ਆਏ 3.06 ਲੱਖ ਨਵੇਂ ਕੋਰੋਨਾ ਕੇਸ
ਉਨ੍ਹਾਂ ਅੱਗੇ ਕਿਹਾ ਕਿ ਇਹ ਕੋਈ ਆਮ ਤੌਰ ਉੱਤੇ ਸਾਹਮਣੇ ਆਉਣ ਵਾਲਾ ਬੇਨਿਯਮੀ ਜਾਇਦਾਦ ਜਾਂ ਪੈਸਿਆਂ ਨਾਲ ਜੁੜਿਆ ਮਨੀ ਲਾਂਡ੍ਰਿੰਗ ਦਾ ਕੇਸ ਨਹੀਂ ਹੈ ਬਲਕਿ ਇਹ ਡਰੱਗ ਮਨੀ ਨਾਲ ਜੁੜਿਆ ਮਾਮਲਾ ਹੈ। ਮੰਤਰੀ ਰਾਣਾ ਨੇ ਕਿਹਾ ਕਿ ਇਹ ਸਹੀ ਸਮਾਂ ਨਹੀਂ ਹੈ ਕਿ ਕਾਂਗਰਸ ਨੂੰ ਨਸ਼ੇ ਦੇ ਮੁੱਦੇ ਉੱਤੇ ਸਖਤ ਸਟੈਂਡ ਲੈਣਾ ਚਾਹੀਦਾ ਹੈ ਤੇ ਜੋ ਵਿਅਕਤੀ ਇਨ੍ਹਾਂ ਦੋਸ਼ਾਂ ਵਿਚ ਦਾਗੀ ਹੈ ਤੇ ਜੇਲ ਵਿਚ ਬੰਦ ਹੈ ਉਸ ਨੂੰ ਟਿਕਟ ਨਹੀਂ ਮਿਲਣੀ ਚਾਹੀਦੀ।
Also Read: ਹਿਮਾਚਲ 'ਚ ਭਾਰੀ ਬਰਫਬਾਰੀ, ਟ੍ਰੈਕਿੰਗ ਲਈ ਗਏ 2 ਲੜਕਿਆਂ ਦੀ ਮੌਤ, 700 ਸੜਕਾਂ ਵੀ ਬੰਦ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर