ਚੰਡੀਗੜ੍ਹ- ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਸਰਕਾਰ ਵਲੋਂ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦੇ ਟਵਿੱਟਰ ਅਕਾਊਂਟ ਉੱਤੇ ਭਾਰਤ ਵਿਚ ਰੋਕ ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਖਾਤਿਆਂ ਨੂੰ ਵੀ ਭਾਰਤ ਸਰਕਾਰ ਵਲੋਂ ਰੋਕ ਦਿੱਤਾ ਗਿਆ ਸੀ।
Also Read: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ
ਦੱਸ ਦਈਏ ਕਿ ਜਦੋਂ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਸਰਚ ਕੀਤਾ ਜਾ ਰਿਹਾ ਹੈ ਤਾਂ ਟਵਿੱਟਰ ਉੱਤੇ '@RaviSinghKA
's account has been withheld in India in response to a legal demand' ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਵਲੋਂ ਕਿਸਾਨੀ ਅੰਦੋਲਨ ਦੌਰਾਨ ਚਲਾਏ ਗਏ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਖਾਤੇ ਰੋਕ ਦਿੱਤੇ ਗਏ ਸਨ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦਾ ਐੱਸਵਾਈਐੱਲ ਗਾਣਾ ਯੂਟਿਊਬ ਤੋਂ ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾ ਦਿੱਤਾ ਗਿਆ ਸੀ।
Also Read: ਰਿਸ਼ਭ ਪੰਤ ਦੀ ਧਮਾਕੇਦਾਰ ਸੈਂਚੁਰੀ 'ਤੇ ਰਾਹੁਲ ਦ੍ਰਵਿੜ ਦਾ ਰਿਐਕਸ਼ਨ, ਤਸਵੀਰ ਹੋ ਰਹੀ ਵਾਇਰਲ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Healthy Diet Tips: मूली के साथ भूलकर भी न खाएं ये चीजें, सेहत पर पड़ सकता है बुरा असर
Earthquake in Afghanistan: अफगानिस्तान में भूकंप, जम्मू-कश्मीर तक महसूस किए गए झटके
Methi ke Parathe: सर्दियों के मौसम में घर पर बनाएं लजीज और हेल्दी मेथी के पराठें, आज ही नोट कर लें आसान रेसिपी