ਸ਼੍ਰੀ ਮੁਕਤਸਰ ਸਾਹਿਬ- ਸ਼੍ਰੀ ਮੁਕਤਸਰ ਸਾਹਿਬ ਪਹੁੰਚੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਤੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਵੱਖ-ਵੱਖ ਜੱਥੇਬੰਦੀਆਂ ਦੇ ਕੱਚੇ ਮੁਲਾਜ਼ਮਾਂ (Raw employees) ਵਲੋਂ ਵਿਰੋਧ ਕੀਤਾ ਗਿਆ ਅਤੇ ਗੱਡੀ ਵੀ ਰੋਕੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
Also Read: Airtel ਰੀਚਾਰਜ ਅੱਜ ਤੋਂ ਹੋਏ ਮਹਿੰਗੇ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਜਾ ਵੜਿੰਗ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਜ਼ਬਰਦਸਤ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਸ੍ਰੀ ਮੁਕਤਸਰ ਸਾਹਿਬ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਰੋਕੇ ਜਾਣ ਤੋਂ ਬਾਅਦ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਆਪਣੀਆਂ ਗੱਡੀਆਂ ਵਿੱਚੋਂ ਬਾਹਰ ਨਿਕਲੇ।
ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ੁਦ ਉਤਰ ਕੇ ਧਰਨਾਕਾਰੀਆਂ ਵਿਚ ਪਹੁੰਚ ਗਏ, ਪਰ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ। ਇਸ ਮੌਕੇ ਕੰਟਰੋਲ ਕਰਨ ਲਈ ਪੁਲਿਸ ਨੂੰ ਕਾਫ਼ੀ ਮਸ਼ੱਕਤ ਕਰਨੀ ਪਈ।
ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਭੀੜ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੀ ਕਾਰ ਤੋਂ ਬਾਹਰ ਆ ਗਏ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੱਚੇ ਮੁਲਾਜ਼ਮਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਦੀ ਬਹਿਸ ਵੀ ਹੋਈ।
Also Read: Anti Obesity Day: ਮੋਟੇ ਲੋਕਾਂ ਨੂੰ ਰਹਿੰਦੈ ਇਨ੍ਹਾਂ 5 ਬਿਮਾਰੀਆਂ ਦਾ ਸਭ ਤੋਂ ਵਧੇਰੇ ਖ਼ਤਰਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab Holidays 2025: छुट्टियां ही छुट्टियां! इतने दिन पंजाब में बंद रहेंगे स्कूल, कॉलेज और दफ्तर
Transgender Love affair: युवक ने किया ट्रांसजेंडर से शादी करने का फैसला, माता-पिता ने कर ली आत्महत्या!
Veer Bal Diwas: PM मोदी ने वीर बाल दिवस पर 'साहिबजादों' को दी श्रद्धांजलि, कहा-'छोटे साहिबजादों की शहादत पीढ़ियों तक जारी रहेगी...