LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SAD ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ

13s sad2

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ 2022 ਲਈ ਆਪਣੇ 64 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਸੂਚੀ ਇਸ ਤਰ੍ਹਾਂ ਹੈ-

In The Market