ਚੰਡੀਗੜ੍ਹ: ਬਹੁਜਨ ਸਮਾਜ ਪਾਰਟੀ (Bahujan Samaj Party) ਨਾਲ 25 ਸਾਲਾਂ ਬਾਅਦ ਮੁੜ ਗਠਜੋੜ ਕਰ ਕੇ ਪੰਜਾਬ (Punjab) ਦੇ ਸਿਆਸੀ ਪਾਰਟੀਆਂ ’ਚ ਹਲਚਲ ਪੈਦਾ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਮਹਾਂਗਠਜੋੜ ਬਣਾਉਣ ਦੀਆਂ ਕਨਸੋਆਂ ਦੇ ਚਲਦਿਆਂ ਪੰਜਾਬ ’ਚ ਮੁੜ ਮੁਕਾਬਲੇ ਹੋਣ ਦੀ ਸੰਭਾਵਨਾ ਬਣ ਗਈ ਹੈ।
ਇਹ ਵੀ ਪੜੋ: ਕੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ 'ਚ ਦਿੱਤੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ?
ਇਸ ਵਿਚਾਲੇ ਅੱਜ ਸ਼੍ਰੌਮਣੀ ਅਕਾਲੀ ਦਲ ਅਤੇ ਗੱਠ ਜੋੜ ਪਾਰਟੀ ਬਹੁਜਨ ਸਮਾਜ ਪਾਰਟੀ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਕੈਪਟਨ ਦੀ ਸਿਸਵਾਂ ਵਾਲੀ ਰਿਹਾਇਸ਼ ਬਾਹਰ ਇਹ ਧਰਨਾ ਪ੍ਰਦਰਸ਼ਨ ਲਗਾਇਆ ਗਿਆ ਹੈ।
ਦੂਜੇ ਪਾਸੇ ਪੁਲਿਸ ਵੱਲੋਂ ਕੋਠੀ ਨੂੰ ਜਾਣ ਵਾਲੇ ਰਸਤੇ ਤੇ ਬੈਰੀਗੇਡ ਲਗਾਏ ਗਏ ਹਨ ਪਰ ਇਸ ਨਾਲ ਪਿੰਡਾਂ ਦੇ ਲੋਕ ਪਰੇਸ਼ਾਨ ਹੋ ਰਹੇ ਹਨ। ਦੱਸਣਯੋਗ ਹੈ ਕਿ ਇਹ ਧਰਨਾ ਬਲਬੀਰ ਸਿੱਧੂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल