LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Gangster Sukha Kahlon 'ਤੇ ਆਧਾਰਿਤ ਫਿਲਮ 'Shooter' ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼

30n10

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਨੇ ਗੈਂਗਸਟਰ ਸੁੱਖਾ ਕਾਹਲਵਾਂ (Gangster Sukha Kahlon) ਦੇ ਜੀਵਨ 'ਤੇ ਆਧਾਰਿਤ ਫਿਲਮ ਸ਼ੂਟਰ (Shooter) ਦੇ ਟੈਲੀਕਾਸਟ 'ਤੇ ਰੋਕ ਲਗਾਉਣ ਦੇ ਪੰਜਾਬ ਸਰਕਾਰ (Government of Punjab) ਦੇ ਨੋਟੀਫਿਕੇਸ਼ਨ (Notification) 'ਤੇ ਰੋਕ ਲਗਾ ਦਿੱਤੀ ਹੈ। ਹੁਣ ਇਹ ਫਿਲਮ ਪੰਜਾਬ ਦੇ ਸਿਨੇਮਾ ਘਰਾਂ (Cinema houses) ਵਿੱਚ ਪ੍ਰਸਾਰਿਤ ਹੋ ਸਕੇਗੀ।

Also Read: MLA Madan Lal Jalalpur ਦਾ ਬੇਟਾ ਗਗਨਦੀਪ PSPCL ਦਾ Director ਨਿਯੁਕਤ

ਤੁਹਾਨੂੰ ਦੱਸ ਦੇਈਏ ਕਿ ਫਿਲਮ ਨੂੰ ਸੈਂਸਰ ਬੋਰਡ ਵਲੋਂ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਪਰ ਪੰਜਾਬ ਸਰਕਾਰ ਦਾ ਮੰਨਣਾ ਸੀ ਕਿ ਫਿਲਮ ਦੇ ਟੈਲੀਕਾਸਟ ਕਾਰਨ ਸੂਬੇ 'ਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਫਿਲਮ ਗੈਂਗਸਟਰ ਕਲਚਰ ਨੂੰ ਉਤਸ਼ਾਹਿਤ ਕਰਦੀ ਹੈ, ਜਦੋਂ ਕਿ ਨਿਰਮਾਤਾ-ਨਿਰਦੇਸ਼ਕ ਨੇ ਦਲੀਲ ਦਿੱਤੀ ਕਿ ਫਿਲਮ ਬਣਾਉਣ ਦਾ ਇੱਕੋ ਇੱਕ ਮਕਸਦ ਲੋਕਾਂ ਨੂੰ ਇਹ ਦੱਸਣਾ ਸੀ ਕਿ ਮਾੜੇ ਕੰਮਾਂ ਦੇ ਬੁਰੇ ਨਤੀਜੇ ਨਿਕਲਦੇ ਹਨ।

Also Read: ਪੰਜਾਬ CM ਚੰਨੀ ਨੇ PM ਮੋਦੀ ਨੂੰ ਲਿਖੀ ਚਿੱਠੀ, ਚੁੱਕਿਆ ਕਿਸਾਨਾਂ ਦੀ ਕਰਜ਼ ਮੁਆਫੀ ਦਾ ਮੁੱਦਾ

In The Market