ਚੰਡੀਗੜ੍ਹ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਥੇ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪਰਿਵਾਰ ਇਸ ਮੁਲਾਕਾਤ ਲਈ ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗੜ੍ਹ ਪੁੱਜਿਆ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਕਾਤਲਾਂ ਨੂੰ ਫੜਨ ਵਿੱਚ ਕੇਂਦਰ ਸਰਕਾਰ ਮਦਦ ਕਰੋ।
Also Read: ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ CM ਮਾਨ ਨੇ ਕੀਤੀ ਸੀਨੀਅਰ ਅਫ਼ਸਰਾਂ ਨਾਲ ਮੁਲਾਕਾਤ
#WATCH | Punjabi singer Sidhu Moose Wala’s family met Union Home Minister Amit Shah in Chandigarh.
— ANI (@ANI) June 4, 2022
He was killed by unknown assailants in Mansa district on 29th May. pic.twitter.com/q0HA5Nzo80
ਪਰਿਵਾਰ ਵਿਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਪਰਿਵਾਰ ਵਲੋਂ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਦੇ ਕਤਲ ਦੀ ਪੜਤਾਲ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ। ਇਸ ਮੰਗ ਲਈ ਪੱਤਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਉਸ ਵੇਲੇ ਭੇਜਿਆ ਸੀ, ਜਦੋਂ ਉਹ ਦੋ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਪ੍ਰਗਟ ਕਰਨ ਲਈ ਗਏ ਸਨ।
Also Read: ਕਾਂਗਰਸ ਦੇ ਕਿਲ੍ਹੇ 'ਚ ਜਾਖੜ ਦੀ ਸੰਨ੍ਹ! ਸਾਬਕਾ ਸੂਬਾ ਪ੍ਰਧਾਨ ਘਰ ਪਹੁੰਚੇ 4 ਸਾਬਕਾ ਕਾਂਗਰਸੀ ਮੰਤਰੀ
ਇਸ ਪਰਿਵਾਰ ਨੂੰ ਕੱਲ੍ਹ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਤਲਾਂ ਨੂੰ ਫੜਨ ਲਈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਸੱਥਰ ਉਤੇ ਬੈਠਕੇ ਭਰੋਸਾ ਦੇਕੇ ਆਏ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर