ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਨੂੰ ਡਰਾਮਾ ਨਹੀਂ, ਕੰਮ ਕਰਨਾ ਚਾਹੀਦਾ ਹੈ। ਸੀਐਮ ਚੰਨੀ ਨੂੰ ਹੁਣ ਸੀਟ ਦਾ ਖੂਨ ਲੱਗ ਗਿਆ ਹੈ, ਉਹ ਪਿਛਲੇ 20 ਸਾਲਾਂ ਤੋਂ ਕਦੇ ਕਿਸੇ ਗਰੀਬ ਦੇ ਘਰ ਨਹੀਂ ਗਏ ਅਤੇ ਹੁਣ ਉਹ ਡਰਾਮਾ ਕਰ ਰਹੇ ਹਨ।
Also Read: ਪੰਜਾਬ ਸਰਕਾਰ ਦੀ ਸਖਤੀ, ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ-2008’ ਦੀ ਉਲੰਘਣਾ 'ਤੇ ਲੱਗੇਗਾ ਭਾਰੀ ਜੁਰਮਾਨਾ
ਬੇਅਦਬੀ ਮਾਮਲੇ 'ਤੇ ਚੰਨੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਬਾਦਲ ਨੇ ਕਿਹਾ ਕਿ ਜਿਹੜਾ ਵੀ ਅਪਰਾਧ ਕਰੇਗਾ, ਉਸ ਨੂੰ ਸਜ਼ਾ ਭੁਗਤਣੀ ਪਵੇਗੀ, ਨਾਲ ਹੀ ਉਨ੍ਹਾਂ ਤਾਅਨਾ ਮਾਰਿਆ ਕਿ ਮੁੱਖ ਮੰਤਰੀ ਐਸਆਈਟੀ ਦੀ ਮੀਟਿੰਗ ਕਿਵੇਂ ਲੈ ਸਕਦੇ ਹਨ? ਕਿਸਾਨਾਂ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਅਤੇ ਹੁਣ ਡੀਏਪੀ ਦੀ ਘਾਟ ਹੈ, ਇਸ ਲਈ ਇਸ ਬਾਰੇ ਵੀ ਕੋਈ ਮੀਟਿੰਗ ਨਹੀਂ ਕੀਤੀ ਗਈ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਿਰਫ਼ ਬੱਦਲਵਾਈ ਹੀ ਰਹੀ ਹੈ ਅਤੇ ਕੋਈ ਵਿਕਾਸ ਨਹੀਂ ਹੋਇਆ।
Also Read: ਕਿਸਾਨ ਆਗੂ ਗੁਰਨਾਮ ਚਢੂਨੀ ਦਾ ਵੱਡਾ ਬਿਆਨ, 26 ਨਵੰਬਰ ਨੂੰ ਹੋ ਸਕਦੈ ਸੰਸਦ ਵੱਲ ਕੂਚ
ਕਾਂਗਰਸ ਦੀ ਆਪਸੀ ਫੁੱਟ 'ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਅਸਲ ਲੜਾਈ ਸੀ.ਐਮ. ਕੁਰਸੀ ਦੀ ਹੈ। ਇੱਕ ਪਾਸੇ ਚੰਨੀ ਤੇ ਦੂਜੇ ਪਾਸੇ ਸਿੱਧੂ ਸੀਐਮ ਦਾ ਚਿਹਰਾ ਬਣਨਾ ਚਾਹੁੰਦੇ ਹਨ।
Also Read: ਪੰਜਾਬ ਪੁਲਿਸ 'ਚ ਫੇਰਬਦਲ, 8 PPS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट