ਬਰਨਾਲਾ- ਇਥੋਂ ਦੇ ਸਥਾਨਕ ਇਲਾਕੇ ਵਿਚ ਇਕ ਫੈਕਟਰੀ ਵਿਚ ਭਿਆਨਕ ਅੱਗ (Terrible fire in the factory) ਲੱਗ ਗਈ, ਜਿਸ ਕਾਰਣ ਲੱਖਾਂ ਦਾ ਨੁਕਸਾਨ (Loss of millions) ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਫੈਕਟਰੀ ਸਥਾਨਕ ਪ੍ਰਵਾਹੀ ਰੋਡ 'ਤੇ ਪੈਂਦੀ ਹੈ ਅਤੇ ਇਥੇ ਸਵੇਰੇ ਸ਼ਾਰਟ ਸਰਕਟ (Short circuit) ਕਾਰਣ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ (Fire Brigade Department) ਨੂੰ ਦਿੱਤੀ ਗਈ ਅਤੇ ਮੌਕੇ 'ਤੇ ਫਾਇਰ ਬ੍ਰਿਗੇਡ (Fire brigade) ਦੀਆਂ ਗੱਡੀਆਂ ਅੱਗ ਬੁਝਾਉਣ ਲਈ ਪਹੁੰਚ ਗਈਆਂ। Also Read : ਭਗਵੰਤ ਮਾਨ ਅੱਜ ਭਰਣਗੇ ਨਾਮਜ਼ਦਗੀ ਪੱਤਰ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ
ਜਾਣਕਾਰੀ ਮੁਤਾਬਕ ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਉਨ੍ਹਂ ਨੂੰ ਫੈਕਟਰੀ ਨੇੜੇ ਰਹਿੰਦੇ ਕੁਝ ਲੋਕਾਂ ਨੇ ਸੂਚਨਾ ਦਿੱਤੀ ਸੀ ਕਿ ਤੁਹਾਡੀ ਫੈਕਟਰੀ ਵਿਚ ਅੱਗ ਲੱਗ ਗਈ ਹੈ। ਇਸ ਤੋਂ ਤੁਰੰਤ ਬਾਅਦ ਹੀ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ। ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਫੈਕਟਰੀ ਵਿਚ ਰੀਲਾਂ ਦੇ ਕੋਣ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ ਅਤੇ ਘੱਟੋ-ਘੱਟ 15 ਤੋਂ 20 ਲੱਖ ਦਾ ਸਾਮਾਨ ਤਿਆਰ ਪਿਆ ਸੀ, ਜੋ ਕਿ ਅੱਗ ਦੀ ਭੇਟ ਚੜ੍ਹ ਗਿਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट