LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਨੇ ਰਾਜਪੁਰਾ ਦੇ ਚੌਕ ਵਿਖੇ ਲਾਇਆ ਧਰਨਾ, ਕੀਤੀ ਇਹ ਮੰਗ

rajpura kissan protest

ਰਾਜਪੁਰਾ (ਇੰਟ.)- ਰਾਜਪੁਰਾ (Rajpura) ਵਿਚ ਕਿਸਾਨਾਂ ਵਲੋਂ ਐਤਵਾਰ (Sunday) ਨੂੰ ਦੇਰ ਰਾਤ ਤੱਕ ਭਾਜਪਾ ਨੇਤਾਵਾਂ (BJP Leaders) ਦਾ ਘਿਰਾਓ ਕਰਨ ਤੋਂ ਬਾਅਦ 150 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਕਿਸਾਨਾਂ (farmers protestesters) 'ਤੇ ਪੁਲਿਸ (Piolice) ਵਲੋਂ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਦਰਜ ਕੀਤੇ ਗਏ ਪਰਚਿਆਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਿਹੜੇ ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਗਏ ਹਨ ਉਨ੍ਹਾਂ ਨੂੰ ਪਰਚਿਆਂ ਨੂੰ ਰੱਦ ਕੀਤਾ ਜਾਵੇ ਅਤੇ ਜਿਹੜੇ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

BJP leaders taken hostage by farmers rescued in Punjab - Hindustan Times

Read this- ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ
ਦੱਸਣਯੋਗ ਹੈ ਕਿ ਪੰਜਾਬ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ 'ਤੇ ਹੋ ਰਹੇ ਹਮਲਿਆਂ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਪੁਲਿਸ ਲਾਇਨ ਵਿਚ ਪ੍ਰਦਰਸ਼ਨ ਕਰਨ ਆਏ ਭਾਜਪਾ ਆਗੂਆਂ ਬਾਰੇ ਭਿਣਕ ਪੈਣ 'ਤੇ ਵੱਡੀ ਗਿਣਤੀ ਵਿਚ ਕਿਸਾਨ ਬੀ. ਕੇ. ਯੂ. ਏਕਤਾ ਓਗਰਾਹਾ ਦੇ ਝੰਡੇ ਹੇਠ ਪੁਲਿਸ ਲਾਇਨ ਪੁੱਜ ਗਏ ਹਨ ਅਤੇ ਦੋਨਾਂ ਗੇਟਾਂ 'ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੋਰ ਥਾਵਾਂ 'ਤੇ ਵੀ ਭਾਜਪਾ ਆਗੂਆਂ ਵਲੋਂ ਦਿੱਤੇ ਜਾ ਰਹੇ ਧਰਨੇ ਪ੍ਰਦਰਸ਼ਨ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

BJP leaders had arrived for a meeting at the Bharat Vikas Parishad office  in Rajpura. | राजपुरा में भारत विकास परिषद के ऑफिस में मीटिंग करने पहुंचे  थे भाजपा नेता - Dainik Bhaskar

Read this- ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ

ਦੱਸਣਯੋਗ ਹੈ ਕਿ ਬੀਤੇ ਕਲ੍ਹ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕੋਰ ਗਰੁੱਪ ਦੇ ਵਫ਼ਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਭਾਜਪਾ ਦੇ ਧਰਨੇ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਵਫ਼ਦ ਨੂੰ ਅੰਦਰ ਆਉਣ ਅਤੇ ਦਸ ਮਿੰਟ ਇੰਤਜ਼ਾਰ ਕਰਨ ਲਈ ਕਿਹਾ ਪਰ ਅਸ਼ਵਨੀ ਸ਼ਰਮਾ ਨੇ ਧਰਨਾ ਨਹੀਂ ਚੁੱਕਿਆ। ਆਖ਼ਰਕਾਰ 15-20 ਮਿੰਟਾਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿਵਾਸ 'ਚ ਬਣੇ ਆਪਣੇ ਦਫ਼ਤਰ 'ਚ ਪੁੱਜੇ ਅਤੇ ਫਿਰ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਭਾਜਪਾ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿਚ ਭਾਜਪਾ ਨੇਤਾਵਾਂ 'ਤੇ ਜਾਨਲੇਵਾ ਹਮਲਿਆਂ ਅਤੇ ਸੂਬੇ 'ਚ ਢਹਿ-ਢੇਰੀ ਹੋਏ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਨੂੰ ਆਪਣਾ ਮੰਗ ਪੱਤਰ ਵੀ ਸੌਂਪਿਆ।

 

In The Market