ਮੋਹਾਲੀ (ਇੰਟ.)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਘਰ ਦਾ 15 ਜੂਨ ਨੂੰ ਘਿਰਾਓ ਕੀਤਾ ਜਾਵੇਗਾ, ਇਹ ਐਲਾਨ ਸੁਖਬੀਰ ਸਿੰਘ ਬਾਦਲ (Sukhbir Singh badal) ਵਲੋਂ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਵਾਇਰਸ (Corona Pendamic) ਦੌਰਾਨ ਲੋੜੀਂਦੇ ਕਦਮ ਨਾ ਚੁੱਕੇ ਜਾਣ 'ਤੇ ਘੇਰਿਆ।
ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਾਂਅ ਅੱਗੇ ਤੋਂ ਕੈਪਟਨ ਹਟਾ ਦੇਣਾ ਚਾਹੀਦਾ ਹੈ ਕਿਉਂਕਿ ਇਕ ਫ਼ੌਜੀ ਦਾ ਫ਼ਰਜ਼ ਹੁੰਦਾ ਹੈ ਕਿ ਉਹ ਲੋਕਾਂ ਨੂੰ ਬਚਾਵੇ ਨਾ ਕਿ ਆਪ ਅੰਦਰ ਵੜ ਕੇ ਲੋਕਾਂ ਨੂੰ ਲੜਾਈ ਲੜਨ ਲਈ ਕਹੇ। ਇਸ ਦੌਰਾਨ ਉਨ੍ਹਾਂ ਨੇ ਸਿਹਤ ਮੰਤਰੀ ਨੂੰ ਵੀ ਘੇਰਿਆ ਅਤੇ ਅਸਤੀਫ਼ੇ ਦੀ ਮੰਗ ਕੀਤੀ।
ਇਸ ਦੌਰਾਨ ਅਕਾਲੀ ਦਲ (SAD) ਨੇ ਚੇਤਾਵਨੀ ਦਿੱਤੀ ਕਿ ਜੇ ਕੈਪਟਨ ਸਰਕਾਰ ਨੇ ਬਲਬੀਰ ਸਿੱਧੂ (Balbir Sidhu)ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ 15 ਜੂਨ ਨੂੰ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦੇ ਬਾਹਰ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ: ਇੱਕੋ ਸਮੇਂ ਪਤੀ-ਪਤਨੀ ਨੇ ਕੋਰੋਨਾ ਨਾਲ ਤੋੜਿਆ ਦਮ
ਤੁਹਾਨੂੰ ਦੱਸ ਦਈੇ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖਿਲਾਫ ਅੱਜ ਮੋਹਾਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ਅੱਗੇ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਗਈ। ਦਰਅਸਲ ਵੈਕਸੀਨੇਸ਼ਨ ਘੁਟਾਲੇ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर