LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦਾ ਦੇਹਾਂਤ

16n dead

ਬੁਢਲਾਡਾ : ਤਿੰਨ ਖੇਤੀ ਕਾਨੂੰਨ (Agricultural law) ਦਿੱਲੀ ਦੇ ਟਿਕਰੀ ਬਾਰਡਰ ’ਤੇ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ (Protest) ਕਰ ਰਹੇ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੇ ਕਿਸਾਨ (Farmer) ਮਹਿੰਦਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ (Dead) ਹੋ ਗਿਆ। 

Also Read: ਸਿੱਧੂ ਖਿਲਾਫ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ 25 ਨਵੰਬਰ ਤੱਕ ਮੁਲਤਵੀ

ਮ੍ਰਿਤਕ ਕਿਸਾਨ ਤਿੰਨ ਦਿਨ ਪਹਿਲਾਂ ਹੀ ਟਿੱਕਰੀ ਬਾਰਡਰ ’ਤੇ ਸੰਘਰਸ਼ ਵਿਚ ਸ਼ਾਮਲ ਹੋਣ ਗਿਆ ਸੀ। ਇਸ ਤੋਂ ਪਹਿਲਾਂ ਉਹ ਲਗਾਤਾਰ ਕਿਸਾਨ ਸੰਘਰਸ਼ ਵਿਚ ਸ਼ਮੂਲੀਅਤ ਕਰਦਾਆ ਰਿਹਾ ਸੀ। ਮ੍ਰਿਤਕ ਕੋਲ ਖੇਤੀ ਯੋਗ ਜ਼ਮੀਨ ਨਹੀਂ ਸੀ ਅਤੇ ਉਹ ਠੇਕੇ ’ਤੇ ਲੈ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ਪਰ ਕਰਜ਼ੇ ਦੀ ਮਾਰ ਹੇਠ ਦੱਬਿਆ ਹੋਇਆ ਸੀ।

Also Read: ਕੇਜਰੀਵਾਲ 20 ਨਵੰਬਰ ਨੂੰ ਮਾਰਨਗੇ ਮੋਗਾ ਫੇਰੀ, ਕਰ ਸਕਦੇ ਨੇ ਸੋਨੂ ਸੂਦ ਨਾਲ ਮੁਲਾਕਾਤ

ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਸਰਗਰਮ ਵਰਕਰ ਸੀ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੇ ਨਾਲ ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ।

Also Read: 5 ਸਾਲਾ ਮਾਸੂਮ ਨਾਲ ਜਬਰ-ਜ਼ਨਾਹ ਦੇ ਦੋਸ਼ 'ਚ 20 ਸਾਲਾ ਨੌਜਵਾਨ 'ਤੇ ਮਾਮਲਾ ਦਰਜ

In The Market