ਪਟਿਆਲਾ: ਸ਼ਹਿਰ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਨੌਜਵਾਨ ਦਾ ਕੈਂਚੀਆਂ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 19 ਤੋਂ 20 ਸਾਲ ਦੇ ਵਿਦਿਆਰਥੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਬਾਜਵਾ ਕਲੋਨੀ ਵਿਖੇ ਦੋ ਮੁੰਡਿਆਂ ਉਪਰ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਨਿਖਿਲ ਨਾਂਅ ਦੇ ਲੜਕੇ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋਇਆ, ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
Also Read: ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਚੂਕ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਮੁੜ ਹੋਵੇਗੀ ਸੁਣਵਾਈ
ਇਸ ਸਬੰਧੀ ਮੌਕੇ ਉੱਤੇ ਮੌਜੂਦ ਮ੍ਰਿਤਕ ਦੇ ਦੋਸਤ ਅਨੁਸਾਰ ਉਹ ਇੱਕ ਲੜਕੇ ਨੂੰ ਛੱਡਣ ਗਏ ਸਨ। ਇਸ ਦੌਰਾਨ ਉਨ੍ਹਾਂ ਉਪਰ ਉਨ੍ਹਾਂ ਦੇ ਕੁੱਝ ਦੋਸਤਾਂ ਨੇ ਉਨ੍ਹਾਂ ਉਪਰ ਕੈਂਚੀਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਨਿਖਿਲ 'ਤੇ ਕੈਂਚੀਆਂ ਨਾਲ ਕਈ ਵਾਰ ਕੀਤੇ ਗਏ, ਜਿਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਜਾਂਚ ਅਰੰਭ ਦਿੱਤੀ ਹੈ। ਡੀਐਸਪੀ ਸਿਟੀ-2 ਮੋਹਿਤ ਅਗਰਵਾਲ ਨੇ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਅਤੇ ਜੋ ਵੀ ਦੋਸ਼ੀ ਹੋਇਆ, ਉਨ੍ਹਾਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Also Read: ਦੇਸ਼ 'ਚ ਕਦੋਂ ਆਵੇਗਾ ਕੋਰੋਨਾ ਵਾਇਰਸ ਦਾ ਪੀਕ? ਕੀ ਵਿਗੜਨਗੇ ਹਾਲਾਤ?
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर