ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਮੌਕੇ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਹੈ। ਸਰਕਾਰ ਵੱਲੋਂ ਡੀਏ ਵਿੱਚ 4 ਫੀਸਦ ਵਾਧਾ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ 'ਤੇ ਵਿਸਥਾਰ ਸਹਿਤ ਚਰਚਾ ਕੀਤੀ... ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ...DA 'ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ…
ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ 'ਤੇ ਵਿਸਥਾਰ ਸਹਿਤ ਚਰਚਾ ਕੀਤੀ...
— Bhagwant Mann (@BhagwantMann) December 18, 2023
ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ...DA 'ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ…
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण
Crime News: गुजरात के पोरबंदर से 500 किलो ड्रग्स बरामद, कीमत 700 करोड़ रुपये से ज्यादा
Winter Tips: सर्दियों के मौसम में बार-बार लगती है सर्दी? शरीर को गर्म रखने के लिए आज ही अपनाएं ये तरीके