ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ ਹਟਣੇ ਸ਼ੁਰੂ ਹੋ ਗਏ ਹਨ। ਕਾਂਗਰਸੀ ਲੀਡਰਾਂ ਨੇ ਰਾਤੋ-ਰਾਤ ਕੈਪਟਨ ਦੀ ਥਾਂ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੇ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ।
Also Read : ਵਿਲੱਖਣ ਹੀ ਅੰਦਾਜ਼ 'ਚ ਦਿੱਖੇ ਚੰਨੀ ਅਤੇ ਸਿੱਧੂ, ਸਟਾਲ 'ਤੇ ਬੈਠ ਕੇ ਲਿਆ ਚਾਹ ਦਾ ਸੁਆਦ
ਉਧਰ, ਸਰਕਾਰੀ ਬੱਸਾਂ ਤੋਂ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਪੋਸਟਰ ਹਟਾਏ ਜਾਣਗੇ।ਤੁਹਾਨੂੰ ਦੱਸ ਦਈਏ ਕਿ ਇਹ ਆਦੇਸ਼ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੇ ਹਨ। ਪੀਆਰਟੀਸੀ (PRTC) ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट