ਜਲੰਧਰ- ਜਲੰਧਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਦਿਹਾਤੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਸ ਨੇ ਹਥਿਆਰਾਂ ਸਮੇਤ ਗੈਂਗਸਟਰ ਪਿੰਦਾ…
View More ਪਿੰਦਾ ਨਿਹਾਲੂਵਾਲਾ ਗੈਂਗ ਦੇ 13 ਸ਼ੂਟਰਾਂ ਸਣੇ 19 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦPunjab
ਹੁਣ ਪੰਜਾਬ ਸਰਕਾਰ ਦੇ ਰਾਡਾਰ ‘ਤੇ ਸਾਬਕਾ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ, ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ
ਚੰਡੀਗੜ੍ਹ– ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਨਿਸ਼ਾਨੇ ਉੱਤੇ ਆ ਗਏ ਹਨ। ਵੜਿੰਗ ਦੇ ਟਰਾਂਸਪੋਰਟ ਮੰਤਰੀ…
View More ਹੁਣ ਪੰਜਾਬ ਸਰਕਾਰ ਦੇ ਰਾਡਾਰ ‘ਤੇ ਸਾਬਕਾ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ, ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇਪੰਜਾਬ ਦੇ ਬਜਟ ਸੈਸ਼ਨ ‘ਚ ਹੰਗਾਮਾ: ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਬਹਿਸ ‘ਤੇ ਅੜੀਆਂ ਵਿਰੋਧੀ ਪਾਰਟੀਆਂ
ਚੰਡੀਗੜ੍ਹ– ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਇਆ ਹੈ। ਵਿਰੋਧੀ ਪਾਰਟੀਆਂ ਪੰਜਾਬ ‘ਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਬਹਿਸ ਕਰਵਾਉਣ ‘ਤੇ ਬਜ਼ਿੱਦ ਹਨ। ਉਨ੍ਹਾਂ…
View More ਪੰਜਾਬ ਦੇ ਬਜਟ ਸੈਸ਼ਨ ‘ਚ ਹੰਗਾਮਾ: ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਬਹਿਸ ‘ਤੇ ਅੜੀਆਂ ਵਿਰੋਧੀ ਪਾਰਟੀਆਂਅੰਮ੍ਰਿਤਸਰ ‘ਚ ਸ਼ਰਮਸ਼ਾਰ ਕਰਦੀ ਘਟਨਾ! ਸਿੱਖ ਨੌਜਵਾਨ ਦੇ ਕੇਸਾਂ ਦੀ ਕੀਤੀ ਬੇਅਦਬੀ ਤੇ ਜੁੱਤੀ ‘ਚ ਪਿਲਾਇਆ ਪਾਣੀ
ਅੰਮ੍ਰਿਤਸਰ: ਜੰਡਿਆਲਾ ਗੁਰੂ ‘ਚ ਇਕ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇੰਨਾਂ ਹੀ ਨਹੀਂ ਉਸ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ…
View More ਅੰਮ੍ਰਿਤਸਰ ‘ਚ ਸ਼ਰਮਸ਼ਾਰ ਕਰਦੀ ਘਟਨਾ! ਸਿੱਖ ਨੌਜਵਾਨ ਦੇ ਕੇਸਾਂ ਦੀ ਕੀਤੀ ਬੇਅਦਬੀ ਤੇ ਜੁੱਤੀ ‘ਚ ਪਿਲਾਇਆ ਪਾਣੀਪੰਜਾਬ ਦਾ ਬਜਟ ਇਜਲਾਸ 2022, ਮੂਸੇਵਾਲਾ ਸਣੇ 11 ਸ਼ਖਸੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ– ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ…
View More ਪੰਜਾਬ ਦਾ ਬਜਟ ਇਜਲਾਸ 2022, ਮੂਸੇਵਾਲਾ ਸਣੇ 11 ਸ਼ਖਸੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀਸੰਗਰੂਰ ਜਿਮਨੀ ਚੋਣ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਖਤਮ, EVM ‘ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ
ਸੰਗਰੂਰ– ਸੰਗਰੂਰ ਜਿਮਨੀ ਚੋਣ ਨੂੰ ਲੈ ਕੇ ਜਾਰੀ ਵੋਟਿੰਗ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਚੋਣ ਕਮਿਸ਼ਨ ਵਲੋਂ ਵੋਟਿੰਗ ਪ੍ਰਕਿਰਿਆ ਲਈ ਸਵੇਰੇ 8 ਵਜੇ ਤੋਂ ਸ਼ਾਮੀਂ…
View More ਸੰਗਰੂਰ ਜਿਮਨੀ ਚੋਣ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਖਤਮ, EVM ‘ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤਸਿੱਧੂ ਮੂਸੇਵਾਲਾ ਕਤਲਕਾਂਡ: ADGP ਪ੍ਰਮੋਧ ਬਾਨ ਨੇ ਲਾਰੈਂਸ ਬਿਸ਼ਨੋਈ ਤੇ ਘਟਨਾਕ੍ਰਮ ਬਾਰੇ ਕੀਤੇ ਅਹਿਮ ਖੁਲਾਸੇ
ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਇਸੇ ਵਿਚਾਲੇ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ ਦੇ ADGP ਪ੍ਰਮੋਧ ਬਾਨ ਨੇ…
View More ਸਿੱਧੂ ਮੂਸੇਵਾਲਾ ਕਤਲਕਾਂਡ: ADGP ਪ੍ਰਮੋਧ ਬਾਨ ਨੇ ਲਾਰੈਂਸ ਬਿਸ਼ਨੋਈ ਤੇ ਘਟਨਾਕ੍ਰਮ ਬਾਰੇ ਕੀਤੇ ਅਹਿਮ ਖੁਲਾਸੇਸੰਗਰੂਰ ‘ਚ ਦੁਪਹਿਰ 3 ਵਜੇ ਤੱਕ ਹੋਈ ਸਿਰਫ 29 ਫੀਸਦ ਵੋਟਿੰਗ, CM ਮਾਨ ਨੇ EC ਨੂੰ ਕੀਤੀ ਇਹ ਮੰਗ
ਸੰਗਰੂਰ- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਕਿਰਿਆ ਚੱਲ ਰਹੀ ਹੈ ਤੇ ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ…
View More ਸੰਗਰੂਰ ‘ਚ ਦੁਪਹਿਰ 3 ਵਜੇ ਤੱਕ ਹੋਈ ਸਿਰਫ 29 ਫੀਸਦ ਵੋਟਿੰਗ, CM ਮਾਨ ਨੇ EC ਨੂੰ ਕੀਤੀ ਇਹ ਮੰਗਵਿੱਤ ਮੰਤਰੀ ਚੀਮਾ ਤੇ ਸਿੱਖਿਆ ਮੰਤਰੀ ਮੀਤ ਹੇਅਰ ਸਣੇ ਵੱਡੇ ਲੀਡਰਾਂ ਨੇ ਪਾਈ ਵੋਟ, ਸਵੇਰੇ 11 ਵਜੇ ਤੱਕ 12.75 ਫੀਸਦੀ ਵੋਟਿੰਗ
ਮਾਨਸਾ– ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6…
View More ਵਿੱਤ ਮੰਤਰੀ ਚੀਮਾ ਤੇ ਸਿੱਖਿਆ ਮੰਤਰੀ ਮੀਤ ਹੇਅਰ ਸਣੇ ਵੱਡੇ ਲੀਡਰਾਂ ਨੇ ਪਾਈ ਵੋਟ, ਸਵੇਰੇ 11 ਵਜੇ ਤੱਕ 12.75 ਫੀਸਦੀ ਵੋਟਿੰਗਸੰਗਰੂਰ ਜ਼ਿਮਨੀ ਚੋਣ ਦਰਮਿਆਨ CM ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-ਵੋਟ ਦੀ ਜ਼ਰੂਰ ਕਰੋ ਵਰਤੋਂ
ਸੰਗਰੂਰ : ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਜਿੱਥੇ ਵੋਟਰਾਂ ‘ਚ ਵੋਟ ਪਾਉਣ ਨੂੰ…
View More ਸੰਗਰੂਰ ਜ਼ਿਮਨੀ ਚੋਣ ਦਰਮਿਆਨ CM ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-ਵੋਟ ਦੀ ਜ਼ਰੂਰ ਕਰੋ ਵਰਤੋਂ