ਚੰਡੀਗੜ੍ਹ– ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲਿਆਵੇਗੀ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ…
View More ਵੱਡੀ ਖਬਰ: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਨੂੰ ਪੰਜਾਬ ਲਿਆਏਗੀ ਪੁਲਿਸ, ਪ੍ਰੋਡਕਸ਼ਨ ਵਾਰੰਟ ਲੈਣ ਲਈ ਦਿੱਲੀ ਰਵਾਨਾPunjab
ਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ- ਜੂਨ ਦੇ ਇਸ ਮਹੀਨੇ ਚੰਡੀਗੜ੍ਹ ਵਾਸੀਆਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਹੀਨੇ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਤਾਪਮਾਨ 44…
View More ਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-‘ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ’
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝਟਕਾ ਦਿੱਤਾ ਹੈ। ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਮੂਸੇਵਾਲਾ ਦੇ ਨਾਂ ਦੀ ਵਰਤੋਂ…
View More ਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-‘ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ’ED ਸਾਹਮਣੇ ਦੂਜੇ ਦਿਨ ਪੇਸ਼ ਹੋਏ ਰਾਹੁਲ ਗਾਂਧੀ, ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛ-ਗਿੱਛ ਜਾਰੀ
ਨਵੀਂ ਦਿੱਲੀ- ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਇਨਫੋਰਸਮੈਟ ਡਾਇਰੈਕਟੋਰੇਟ…
View More ED ਸਾਹਮਣੇ ਦੂਜੇ ਦਿਨ ਪੇਸ਼ ਹੋਏ ਰਾਹੁਲ ਗਾਂਧੀ, ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛ-ਗਿੱਛ ਜਾਰੀਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਭੇਜਿਆ ਜੇਲ੍ਹ, ਮੋਹਾਲੀ ਅਦਾਲਤ ਨੇ ਵਿਜੀਲੈਂਸ ਦੀ 2 ਦਿਨ ਦੀ ਰਿਮਾਂਡ ਦੀ ਮੰਗ ਠੁਕਰਾਈ
ਮੋਹਾਲੀ- ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ…
View More ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਭੇਜਿਆ ਜੇਲ੍ਹ, ਮੋਹਾਲੀ ਅਦਾਲਤ ਨੇ ਵਿਜੀਲੈਂਸ ਦੀ 2 ਦਿਨ ਦੀ ਰਿਮਾਂਡ ਦੀ ਮੰਗ ਠੁਕਰਾਈ‘ਝੋਨੇ’ ਦੀ ਲਵਾਈ ਮੌਕੇ CM ਮਾਨ ਦੀ ਕਿਸਾਨਾਂ ਨੂੰ ਖ਼ਾਸ ਅਪੀਲ
ਚੰਡੀਗੜ੍ਹ : ਪੰਜਾਬ ‘ਚ 14 ਜੂਨ ਮਤਲਬ ਕਿ ਭਲਕੇ (ਮੰਗਲਵਾਰ) ਨੂੰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ…
View More ‘ਝੋਨੇ’ ਦੀ ਲਵਾਈ ਮੌਕੇ CM ਮਾਨ ਦੀ ਕਿਸਾਨਾਂ ਨੂੰ ਖ਼ਾਸ ਅਪੀਲਸਾਬਕਾ ਪੰਜਾਬ CM ਪ੍ਰਕਾਸ਼ ਸਿੰਘ ਬਾਦਲ ਹਸਪਤਾਲ ਦਾਖਲ, PM ਮੋਦੀ ਨੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
ਮੋਹਾਲੀ- ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹਨ। ਉਸ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ…
View More ਸਾਬਕਾ ਪੰਜਾਬ CM ਪ੍ਰਕਾਸ਼ ਸਿੰਘ ਬਾਦਲ ਹਸਪਤਾਲ ਦਾਖਲ, PM ਮੋਦੀ ਨੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾਸਿੱਧੂ ਮੂਸੇਵਾਲਾ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 2 ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗ੍ਰਿਫਤਾਰ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਸਫਲਤਾ ਹੱਥ ਲੱਗਣ ਦਾ ਦਾਅਵਾ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੰਤੋਸ਼ ਜਾਧਵ…
View More ਸਿੱਧੂ ਮੂਸੇਵਾਲਾ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 2 ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗ੍ਰਿਫਤਾਰਹੁਣ ਸਿਆਸਤਦਾਨਾਂ ਦੇ ਕਰੀਬੀਆਂ ‘ਤੇ CM ਮਾਨ ਦੀਆਂ ਨਜ਼ਰਾਂ, ਦਿੱਤੀ ਚਿਤਾਵਨੀ
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਹਰ ਤਰ੍ਹਾਂ ਦੀ ਰਿਸ਼ਵਤ ਤੇ ਧੋਖਾਧੜੀ ਖਤਮ ਕਰਨ ਵਿਚ ਲੱਗੀ ਹੋਈ ਹੈ। ਇਸ ਨੂੰ ਲੈ ਕੇ ਉਹ ਆਪਣੀ ਪਾਰਟੀ…
View More ਹੁਣ ਸਿਆਸਤਦਾਨਾਂ ਦੇ ਕਰੀਬੀਆਂ ‘ਤੇ CM ਮਾਨ ਦੀਆਂ ਨਜ਼ਰਾਂ, ਦਿੱਤੀ ਚਿਤਾਵਨੀਪੰਜਾਬ ‘ਚ ਕੋਰੋਨਾ ਨੇ ਫਿਰ ਫੜੀ ਰਫਤਾਰ: 24 ਘੰਟਿਆਂ ‘ਚ ਸਾਹਮਣੇ ਆਏ ਇੰਨੇ ਨਵੇਂ ਮਰੀਜ਼
ਚੰਡੀਗੜ੍ਹ- ਪੰਜਾਬ ‘ਚ ਕੋਰੋਨਾ ਨੇ ਫਿਰ ਜ਼ੋਰ ਫੜ ਲਿਆ ਹੈ। ਸ਼ੁੱਕਰਵਾਰ ਨੂੰ 24 ਘੰਟਿਆਂ ‘ਚ 55 ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਸੂਬੇ ਵਿੱਚ…
View More ਪੰਜਾਬ ‘ਚ ਕੋਰੋਨਾ ਨੇ ਫਿਰ ਫੜੀ ਰਫਤਾਰ: 24 ਘੰਟਿਆਂ ‘ਚ ਸਾਹਮਣੇ ਆਏ ਇੰਨੇ ਨਵੇਂ ਮਰੀਜ਼