ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਕੈਬਨਿਟ ਮੰਤਰੀਆਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲੇ ਵਿਚਾਰੇ ਜਾ ਰਹੇ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ, ਦੁਪਹਿਰੇ 12 ਵਜੇ ਕਿਸਾਨਾਂ ਨਾਲ ਮੀਟਿੰਗ ਕਰ ਸਕਦੇ ਨੇ CM ਮਾਨPunjab
ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ: ਮੋਹਾਲੀ-ਚੰਡੀਗੜ੍ਹ ਬਾਰਡਰ ਸੀਲ, CM ਮਾਨ ਨਾਲ ਮੁਲਾਕਾਤ ‘ਤੇ ਅੜੇ
ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ। ਇਸ ਦੇ ਲਈ ਮੋਹਾਲੀ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਜਾਰੀ ਹੈ। ਜਿਸ ਤੋਂ…
View More ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ: ਮੋਹਾਲੀ-ਚੰਡੀਗੜ੍ਹ ਬਾਰਡਰ ਸੀਲ, CM ਮਾਨ ਨਾਲ ਮੁਲਾਕਾਤ ‘ਤੇ ਅੜੇਗਗਨਦੀਪ ਸਿੰਘ ਜਲਾਲਪੁਰ PSPCL ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਦੇ ਮੁੰਡੇ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਲਾਹ ਦਿੱਤਾ ਹੈ।…
View More ਗਗਨਦੀਪ ਸਿੰਘ ਜਲਾਲਪੁਰ PSPCL ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ10ਵੀਂ ਦੀ ਕਿਤਾਬ ‘ਚੋਂ ਭਗਤ ਸਿੰਘ ਦਾ ਪਾਠ ਹਟਾਏ ਜਾਣ ਦਾ AAP ਵਲੋਂ ਸਖਤ ਵਿਰੋਧ
ਚੰਡੀਗੜ੍ਹ– ਕਰਨਾਟਕ ਸਰਕਾਰ ਵਲੋਂ ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲਿਰਾਮ ਹੇਡਗੇਵਾਰ ਦੇ ਭਾਸ਼ਣ ਨੂੰ 2022-23 ਦੀਆਂ 10ਵੀਂ ਦੀਆਂ ਕੰਨੜ ਕਿਤਾਬਾਂ ਵਿਚ ਸ਼ਾਮਲ ਕੀਤਾ…
View More 10ਵੀਂ ਦੀ ਕਿਤਾਬ ‘ਚੋਂ ਭਗਤ ਸਿੰਘ ਦਾ ਪਾਠ ਹਟਾਏ ਜਾਣ ਦਾ AAP ਵਲੋਂ ਸਖਤ ਵਿਰੋਧਥਾਣੇ ਵੀ ਲਾ ਰਹੇ ਪੰਜਾਬ ਸਰਕਾਰ ਨੂੰ ‘ਕੁੰਡੀ’, 3 ਦਰਜਨ ਥਾਣਿਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ
ਚੰਡੀਗੜ੍ਹ : ਪੰਜਾਬ ‘ਚ ਚੱਲ ਰਹੇ ਕੁੰਡੀ ਕੁਨੈਕਸ਼ਨਾਂ ‘ਤੇ ਭਗਵੰਤ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ…
View More ਥਾਣੇ ਵੀ ਲਾ ਰਹੇ ਪੰਜਾਬ ਸਰਕਾਰ ਨੂੰ ‘ਕੁੰਡੀ’, 3 ਦਰਜਨ ਥਾਣਿਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮCM ਮਾਨ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ ਸੌਂਪੇ 57 ਨਿਯੁਕਤੀ ਪੱਤਰ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ ‘ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ…
View More CM ਮਾਨ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ ਸੌਂਪੇ 57 ਨਿਯੁਕਤੀ ਪੱਤਰਨਾਭਾ ਜੇਲ੍ਹ ‘ਚੋਂ 5 ਲਿਫਾਫਿਆਂ ‘ਚ ਭਰੇ ਮਿਲੇ 9 ਮੋਬਾਈਲ, ਸਿਗਰਟ, ਜ਼ਰਦਾ ਤੇ ਈਅਰਫੋਨ
ਨਾਭਾ– ਪੰਜਾਬ ਦੀ ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਵਿੱਚੋਂ 9 ਮੋਬਾਈਲ ਬਰਾਮਦ ਹੋਏ ਹਨ। ਇਸ ਤੋਂ ਇਲਾਵਾ 43 ਜਰਦੇ ਦੀਆਂ ਪੁੜੀਆਂ, 7 ਸਿਗਰਟ ਦੇ ਡੱਬੇ,…
View More ਨਾਭਾ ਜੇਲ੍ਹ ‘ਚੋਂ 5 ਲਿਫਾਫਿਆਂ ‘ਚ ਭਰੇ ਮਿਲੇ 9 ਮੋਬਾਈਲ, ਸਿਗਰਟ, ਜ਼ਰਦਾ ਤੇ ਈਅਰਫੋਨਪੰਜਾਬ ‘ਚ ਗਰਮੀ ਨੇ ਤੋੜੇ ਰਿਕਾਰਡ: ਅੰਮ੍ਰਿਤਸਰ-ਜਲੰਧਰ ‘ਚ ਪਾਰਾ 46 ਪਾਰ, ਮੀਂਹ ਨਾਲ ਮਿਲ ਸਕਦੀ ਹੈ ਰਾਹਤ
ਚੰਡੀਗੜ੍ਹ– ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿਚ ਗਰਮੀ ਆਪਣਾ ਪੂਰਾ ਜ਼ੋਰ ਦਿਖਾ ਰਹੀ ਹੈ। ਐਤਵਾਰ ਨੂੰ ਗਰਮੀ ਨੇ ਬੀਤੇ 8 ਸਾਲਾ ਦਾ ਰਿਕਾਰਡ…
View More ਪੰਜਾਬ ‘ਚ ਗਰਮੀ ਨੇ ਤੋੜੇ ਰਿਕਾਰਡ: ਅੰਮ੍ਰਿਤਸਰ-ਜਲੰਧਰ ‘ਚ ਪਾਰਾ 46 ਪਾਰ, ਮੀਂਹ ਨਾਲ ਮਿਲ ਸਕਦੀ ਹੈ ਰਾਹਤਬਠਿੰਡਾ ਦੇ ਥਰਮਲ ਪਲਾਂਟ ‘ਚ ਜ਼ੋਰਦਾਰ ਧਮਾਕਾ, ESP ਟੁੱਟਣ ਕਾਰਨ 2 ਕਰਮਚਾਰੀ ਜ਼ਖਮੀ
ਬਠਿੰਡਾ- ਪੰਜਾਬ ਦੇ ਬਠਿੰਡਾ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਥਰਮਲ ਪਲਾਂਟ ਲਹਿਰ ਮੋਹੱਬਤ ਦੀ ਯੂਨਿਟ ਨੰਬਰ 2 ਦਾ ਈਐੱਸਪੀ ਬੀਤੀ ਰਾਤ ਟੁੱਟ ਗਿਆ। ਇਸ ਤੋਂ…
View More ਬਠਿੰਡਾ ਦੇ ਥਰਮਲ ਪਲਾਂਟ ‘ਚ ਜ਼ੋਰਦਾਰ ਧਮਾਕਾ, ESP ਟੁੱਟਣ ਕਾਰਨ 2 ਕਰਮਚਾਰੀ ਜ਼ਖਮੀBJP ਪ੍ਰਧਾਨ ਜੇ. ਪੀ. ਨੱਢਾ ਪੁੱਜੇ ਲੁਧਿਆਣਾ, ਆਗੂਆਂ ਤੇ ਕਾਰੋਬਾਰੀਆਂ ਨਾਲ ਕਰਨਗੇ ਮੀਟਿੰਗ
ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਇਕ ਦਿਨਾ ਦੌਰੇ ‘ਤੇ ਲੁਧਿਆਣਾ ਪੁੱਜ ਗਏ ਹਨ। ਇੱਥੇ ਉਹ ਸਭ ਤੋਂ ਪਹਿਲਾਂ ਸ਼ਹੀਦ…
View More BJP ਪ੍ਰਧਾਨ ਜੇ. ਪੀ. ਨੱਢਾ ਪੁੱਜੇ ਲੁਧਿਆਣਾ, ਆਗੂਆਂ ਤੇ ਕਾਰੋਬਾਰੀਆਂ ਨਾਲ ਕਰਨਗੇ ਮੀਟਿੰਗ