ਚੰਡੀਗੜ੍ਹ- ਮਾਨ ਸਰਕਾਰ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤਾਇਨਾਤ ਕੀਤੀਆਂ ਜਾ…
View More ਨਸ਼ਿਆਂ ‘ਤੇ ਪੰਜਾਬ ਸਰਕਾਰ ਦਾ ਐਕਸ਼ਨ ਪਲਾਨ: CM ਮਾਨ ਨੇ DCs ਤੇ SSPs ਨਾਲ ਕੀਤੀ ਮੀਟਿੰਗPunjab
ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਚੰਡੀਗੜ੍ਹ ‘ਚ ਲੱਗੇਗੀ ‘ਕਲਾਸ’: 3 ਦਿਨ ਚੱਲੇਗਾ ਟ੍ਰੇਨਿੰਗ ਕੈਂਪ
ਚੰਡੀਗੜ੍ਹ– ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀਆਂ ਕਲਾਸਾਂ ਲੱਗਣਗੀਆਂ। ਇਸ ਦੇ ਲਈ 31 ਮਈ ਤੋਂ 2 ਜੂਨ ਤੱਕ ਚੰਡੀਗੜ੍ਹ ਵਿਖੇ ਸਿਖਲਾਈ ਕੈਂਪ…
View More ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਚੰਡੀਗੜ੍ਹ ‘ਚ ਲੱਗੇਗੀ ‘ਕਲਾਸ’: 3 ਦਿਨ ਚੱਲੇਗਾ ਟ੍ਰੇਨਿੰਗ ਕੈਂਪਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS ਤੇ PCS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ 8 ਆਈਏਐੱਸ ਤੇ 24 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ…
View More ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS ਤੇ PCS ਅਧਿਕਾਰੀਆਂ ਦੇ ਤਬਾਦਲੇCM ਮਾਨ ਦਾ VIP ਕਲਚਰ ‘ਤੇ ਸ਼ਿਕੰਜਾ, ਜਾਖੜ ਤੇ ਭੱਠਲ ਸਣੇ ਕਈ ਆਗੂਆਂ ਦੀ ਸੁਰੱਖਿਆ ‘ਚ ਕਟੌਤੀ
ਚੰਡੀਗੜ੍ਹ- ਪੰਜਾਬ ਸਰਕਾਰ ਨੇ ਇਕ ਵਾਰ ਫਿਰ ਤੋਂ ਵੀਆਈਪੀ ਕਲਚਰ ਉੱਤੇ ਲਗਾਮ ਕੱਸਣ ਲਈ ਕਦਮ ਚੁੱਕਿਆ ਹੈ। ਇਸ ਦੌਰਾਨ ਕਈ ਸਾਬਕਾ ਸੀਨੀਆਂ ਮੰਤਰੀਆਂ ਦੀ ਸੁਰੱਖਿਆ…
View More CM ਮਾਨ ਦਾ VIP ਕਲਚਰ ‘ਤੇ ਸ਼ਿਕੰਜਾ, ਜਾਖੜ ਤੇ ਭੱਠਲ ਸਣੇ ਕਈ ਆਗੂਆਂ ਦੀ ਸੁਰੱਖਿਆ ‘ਚ ਕਟੌਤੀਸੁਖਬੀਰ ਬਾਦਲ ਨੇ ਸ਼ੇਅਰ ਕੀਤੀ ਅੰਮ੍ਰਿਤਸਰ ਥਾਣੇ ਦੀ ਵੀਡੀਓ, ਸਿੱਖ ਨੌਜਵਾਨ ਦੀ ਉਤਾਰੀ ਪੱਗ, ਫ਼ਿਰ ਵਾਲਾਂ ਤੋਂ ਫੜ ਕੇ ਘਸੀਟਿਆ
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੀ ਵਿਜੇ ਨਗਰ ਚੌਕੀ ‘ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ‘ਚ ਕਾਂਸਟੇਬਲ ਆਪਣੀ ਮਰਿਆਦਾ ਹੀ ਭੁੱਲ ਗਿਆ। ਦਰਅਸਲ ‘ਚ ਦੋ…
View More ਸੁਖਬੀਰ ਬਾਦਲ ਨੇ ਸ਼ੇਅਰ ਕੀਤੀ ਅੰਮ੍ਰਿਤਸਰ ਥਾਣੇ ਦੀ ਵੀਡੀਓ, ਸਿੱਖ ਨੌਜਵਾਨ ਦੀ ਉਤਾਰੀ ਪੱਗ, ਫ਼ਿਰ ਵਾਲਾਂ ਤੋਂ ਫੜ ਕੇ ਘਸੀਟਿਆਮੋਹਾਲੀ ਹਮਲਾ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 3 ਨੌਜਵਾਨ ਗ੍ਰਿਫਤਾਰ
ਚੰਡੀਗੜ੍ਹ– ਮੋਹਾਲੀ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ਦੀ ਪਹਿਲੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਦੇਖਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਾਰ…
View More ਮੋਹਾਲੀ ਹਮਲਾ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 3 ਨੌਜਵਾਨ ਗ੍ਰਿਫਤਾਰ‘ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ ਨਹੀਂ ਤਾਂ ਪਾਏ ਜਾਣਗੇ ਨਵੇਂ ਪਰਚੇ ਤੇ ਪੁਰਾਣੇ ਖਰਚੇ’
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਮਾਨ ਨੇ ਸਾਫ…
View More ‘ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ ਨਹੀਂ ਤਾਂ ਪਾਏ ਜਾਣਗੇ ਨਵੇਂ ਪਰਚੇ ਤੇ ਪੁਰਾਣੇ ਖਰਚੇ’ਮੋਹਾਲੀ ਅਟੈਕ ਮਾਮਲੇ ‘ਚ ਪੁਲਿਸ ਦੇ ਅਹਿਮ ਖੁਲਾਸੇ, ਬਰਾਮਦ ਕੀਤਾ ਰਾਕਟ ਲਾਂਚਰ
ਚੰਡੀਗੜ੍ਹ : ਬੀਤੀ ਰਾਤ ਮੋਹਾਲੀ ‘ਚ ਹੋਏ ਧਮਾਕੇ ਕਾਰਨ ਕਾਫੀ ਦਹਿਸ਼ਤ ਫੈਲੀ ਹੋਈ ਹੈ। ਇਸ ਮਾਮਲੇ ‘ਚ ਪੰਜਾਬ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ…
View More ਮੋਹਾਲੀ ਅਟੈਕ ਮਾਮਲੇ ‘ਚ ਪੁਲਿਸ ਦੇ ਅਹਿਮ ਖੁਲਾਸੇ, ਬਰਾਮਦ ਕੀਤਾ ਰਾਕਟ ਲਾਂਚਰਜਲਾਲਾਬਾਦ ‘ਚ ਵਾਪਰਿਆ ਬੱਸ ਹਾਦਸਾ, 4 ਦੀ ਮੌਤ ਤੇ ਕਈ ਜ਼ਖਮੀ
ਜਲਾਲਾਬਾਦ: ਅੱਜ ਸਵੇਰੇ ਕਰੀਬ 10 ਵਜੇ ਜ਼ਿਲ੍ਹੇ ਦੇ ਪਿੰਡ ਕੱਟਿਆਂਵਾਲੀ ਨੇੜੇ ਇੱਕ ਖੇਤ ਵਿੱਚ ਇੱਕ ਮਿੰਨੀ ਬੱਸ ਪਲਟ ਗਈ। ਹਾਦਸੇ ਵਿਚ ਚਾਰ ਸਵਾਰੀਆਂ ਦੀ ਮੌਤ…
View More ਜਲਾਲਾਬਾਦ ‘ਚ ਵਾਪਰਿਆ ਬੱਸ ਹਾਦਸਾ, 4 ਦੀ ਮੌਤ ਤੇ ਕਈ ਜ਼ਖਮੀਮੋਹਾਲੀ ਬਲਾਸਟ: ਡੀਜੀਪੀ ਭਾਵਰਾ ਨੇ ਕਿਹਾ- ਮਾਮਲੇ ਦੀ ਜਾਂਚ ਜਾਰੀ, ਜਲਦ ਫੜੇ ਜਾਣਗੇ ਦੋਸ਼ੀ
ਚੰਡੀਗੜ੍ਹ- ਮੋਹਾਲੀ ‘ਚ ਇੰਟੈਲੀਜੈਂਸ ਦਫਤਰ ‘ਤੇ ਰਾਕੇਟ ਪ੍ਰੋਪੇਲਡ ਗ੍ਰਨੇਡ ਹਮਲੇ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ। ਅਜੇ ਦੋ ਦਿਨ ਪਹਿਲਾਂ ਹੀ ਸੁਰੱਖਿਆ ਏਜੰਸੀਆਂ…
View More ਮੋਹਾਲੀ ਬਲਾਸਟ: ਡੀਜੀਪੀ ਭਾਵਰਾ ਨੇ ਕਿਹਾ- ਮਾਮਲੇ ਦੀ ਜਾਂਚ ਜਾਰੀ, ਜਲਦ ਫੜੇ ਜਾਣਗੇ ਦੋਸ਼ੀ