ਅੰਮ੍ਰਿਤਸਰ- ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਮਨਾਉਣ ਲਈ ਪੰਜਾਬ ਦੇ ਅੰਮ੍ਰਿਤਸਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਮੰਗਲਵਾਰ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਇਆ।…
View More ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ, ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੇ 705 ਸ਼ਰਧਾਲੂPunjab
ਲੁਧਿਆਣਾ ‘ਚ ਬੇਖੌਫ ਬਦਮਾਸ਼, ਸ਼ਰੇਆਮ ਤਾਬੜਤੋੜ ਫਾਇਰਿੰਗ ਦੌਰਾਨ ਦੋ ਜ਼ਖਮੀ (ਵੀਡੀਓ)
ਲੁਧਿਆਣਾ- ਲੁਧਿਆਣਾ ਦੇ ਟਿੱਬਾ ਰੋਡ ਤੇ ਬੀਤੀ ਦੇਰ ਰਾਤ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਬਾਰੀ ਕੀਤੀ ਗਈ ਅਤੇ ਇਲਾਕਾ…
View More ਲੁਧਿਆਣਾ ‘ਚ ਬੇਖੌਫ ਬਦਮਾਸ਼, ਸ਼ਰੇਆਮ ਤਾਬੜਤੋੜ ਫਾਇਰਿੰਗ ਦੌਰਾਨ ਦੋ ਜ਼ਖਮੀ (ਵੀਡੀਓ)‘ਆਪ’ ‘ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party in Punjab) ਦੀ ਸਰਕਾਰ ਬਣਿਆਂ ਨੂੰ ਮਹੀਨਾ ਕੁ ਹੋਇਆ ਹੈ ਕਿ ਆਪ ਸਰਕਾਰ (The government…
View More ‘ਆਪ’ ‘ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਿੰਨ੍ਹਿਆ ਨਿਸ਼ਾਨਾਜਲਾਲਾਬਾਦ ‘ਚ ਐਕਸਾਈਜ਼ ਵਿਭਾਗ ਦੀ ਵੱਡੀ ਰੇਡ, 200 ਲੀਟਰ ਨਾਜਾਇਜ਼ ਸ਼ਰਾਬ ਤੇ 4000 ਲੀਟਰ ਲਾਹਣ ਬਰਾਮਦ
ਜਲਾਲਾਬਾਦ- ਜਲਾਲਾਬਾਦ ਦੇ ਪਿੰਡ ਮਹਾਲਮ ‘ਚ ਐਕਸਾਈਜ਼ ਵਿਭਾਗ ਤੇ ਪੁਲਿਸ ਵਲੋਂ ਵੱਡੀ ਰੇਡ ਕੀਤੀ ਗਈ ਹੈ। ਇਸ ਦੌਰਾਨ ਵਿਭਾਗ ਨੇ ਮੌਕੇ ਤੋਂ 20 ਗੱਟੇ ਗੁੜ,…
View More ਜਲਾਲਾਬਾਦ ‘ਚ ਐਕਸਾਈਜ਼ ਵਿਭਾਗ ਦੀ ਵੱਡੀ ਰੇਡ, 200 ਲੀਟਰ ਨਾਜਾਇਜ਼ ਸ਼ਰਾਬ ਤੇ 4000 ਲੀਟਰ ਲਾਹਣ ਬਰਾਮਦਦਿੱਲੀ ‘ਚ CM ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ, ਪੂਰੀ ਹੋ ਸਕਦੀ ਹੈ ਪੰਜਾਬੀਆਂ ਨੂੰ ਦਿੱਤੀ ਪਹਿਲੀ ਗਾਰੰਟੀ
ਚੰਡੀਗੜ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ਜਾ ਰਹੇ ਹਨ। ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ…
View More ਦਿੱਲੀ ‘ਚ CM ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ, ਪੂਰੀ ਹੋ ਸਕਦੀ ਹੈ ਪੰਜਾਬੀਆਂ ਨੂੰ ਦਿੱਤੀ ਪਹਿਲੀ ਗਾਰੰਟੀਚੰਡੀਗੜ੍ਹ ‘ਚ ਅੱਜ ਕੈਬ-ਆਟੋ ਚਾਲਕਾਂ ਦੀ ਹੜਤਾਲ: ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ
ਚੰਡੀਗੜ੍ਹ- ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ ਵਿੱਚ ਅੱਜ ਕੈਬ-ਆਟੋ ਯੂਨਾਈਟਿਡ ਫਰੰਟ ਦੀ ਤਰਫੋਂ ਚੱਕਾ ਜਾਮ ਹੈ। ਡਰਾਈਵਰ ਆਪਣੀਆਂ ਮੰਗਾਂ ਦੀ ਪੂਰਤੀ ਲਈ ਹੜਤਾਲ ‘ਤੇ ਹਨ।…
View More ਚੰਡੀਗੜ੍ਹ ‘ਚ ਅੱਜ ਕੈਬ-ਆਟੋ ਚਾਲਕਾਂ ਦੀ ਹੜਤਾਲ: ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ16 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ
ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵਿੱਚੋਂ 16 ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ…
View More 16 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨਨਗਰ ਨਿਗਮ ਦਾ ਨਾਜਾਇਜ਼ ਕਾਲੋਨੀਆਂ ਤੇ ਦੁਕਾਨਾਂ ‘ਤੇ ਚੱਲਿਆ ਪੀਲਾ ਪੰਜਾ, ਜਲੰਧਰ ਦੇ ਇਸ ਇਲਾਕੇ ‘ਚ ਹੋਈ ਕਾਰਵਾਈ
ਜਲੰਧਰ : ਨਾਜਾਇਜ਼ ਕਾਲੋਨੀਆਂ (Illegal colonies) ਅਤੇ ਗੈਰ ਕਾਨੂੰਨੀ (Illegal) ਤੌਰ ‘ਤੇ ਕੀਤੇ ਗਏ ਨਿਰਮਾਣ ‘ਤੇ ਨਿਗਮ ਦੀ ਸਖ਼ਤ ਕਾਰਵਾਈ (Strict action of the corporation)…
View More ਨਗਰ ਨਿਗਮ ਦਾ ਨਾਜਾਇਜ਼ ਕਾਲੋਨੀਆਂ ਤੇ ਦੁਕਾਨਾਂ ‘ਤੇ ਚੱਲਿਆ ਪੀਲਾ ਪੰਜਾ, ਜਲੰਧਰ ਦੇ ਇਸ ਇਲਾਕੇ ‘ਚ ਹੋਈ ਕਾਰਵਾਈ13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) 13 ਅਪ੍ਰੈਲ…
View More 13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰਪਾਰਟੀ ਵਿਰੋਧੀ ਸੁਰ ਚੁੱਕਣ ‘ਤੇ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ
ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਵਿਚ ਚੱਲ ਰਹੇ ਲੜਾਈ-ਝਗੜਿਆਂ ਨੂੰ ਦੇਖਣ ਤੋਂ ਬਾਅਦ ਹੁਣ ਕਾਂਗਰਸ ਹਾਈ ਕਮਾਨ (Congress High Command) ਸਖ਼ਤ ਹੋ ਗਈ ਹੈ।…
View More ਪਾਰਟੀ ਵਿਰੋਧੀ ਸੁਰ ਚੁੱਕਣ ‘ਤੇ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ