ਜਲੰਧਰ : ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ (International Kabaddi player Sandeep Nangal) ਅੰਬੀਆਂ ਦੇ ਕਤਲ ਮਾਮਲੇ ‘ਚ…
View More ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ ‘ਚ 4 ਮੁਲਜ਼ਮ ਗ੍ਰਿਫਤਾਰPunjab
ਅਜਨਾਲਾ ‘ਚ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ
ਅਜਨਾਲਾ- ਅਜਨਾਲਾ ਦੇ ਪਿੰਡ ਖਾਨਵਾਲ ਅੰਦਰ ਪ੍ਰੇਮ ਸੰਬੰਧਾਂ ਦੇ ਚੱਲਦੇ ਲੜਕਾ ਅਤੇ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।…
View More ਅਜਨਾਲਾ ‘ਚ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤਪੰਜਾਬ ਸਰਕਾਰ ਵਲੋਂ ਕੀਤੀ ਗਈ ਕੈਬਨਿਟ ਮੀਟਿੰਗ ਵਿਚ ਲਏ ਗਏ ਵੱਡੇ ਫੈਸਲੇ
ਚੰਡੀਗੜ੍ਹ : ਪੰਜਾਬ ਸਰਕਾਰ ਦੀ ਨਵੀਂ ਚੁਣੀ ਗਈ ਕੈਬਨਿਟ ਲਈ ਅੱਜ 10 ਮੰਤਰੀਆਂ (Bhagwant Mann Cabinet) ਨੇ ਸਹੁੰ ਚੁੱਕੀ। ਇਸ ਪਿੱਛੋਂ ਪੰਜਾਬ ਕੈਬਨਿਟ ਦੀ ਪਲੇਠੀ…
View More ਪੰਜਾਬ ਸਰਕਾਰ ਵਲੋਂ ਕੀਤੀ ਗਈ ਕੈਬਨਿਟ ਮੀਟਿੰਗ ਵਿਚ ਲਏ ਗਏ ਵੱਡੇ ਫੈਸਲੇਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਦੇ ਮੰਤਰੀਆਂ ਨੂੰ ਟਵੀਟ ਰਾਹੀਂ ਦਿੱਤੀਆਂ ਵਧਾਈਆਂ
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant…
View More ਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਦੇ ਮੰਤਰੀਆਂ ਨੂੰ ਟਵੀਟ ਰਾਹੀਂ ਦਿੱਤੀਆਂ ਵਧਾਈਆਂਪੰਜਾਬ ਸਰਕਾਰ ਦੀ ਪਲੇਠੀ ਕੈਬਨਿਟ ਮੀਟਿੰਗ ਸ਼ੁਰੂ, ਹੋ ਸਕਦੇ ਨੇ ਕਈ ਵੱਡੇ ਐਲਾਨ
ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਭਗਵੰਤ ਕੈਬਨਿਟ ਵਿਚ ਅੱਜ 10 ਮੰਤਰੀਆਂ ਨੂੰ ਥਾਂ ਦਿੱਤੀ ਗਈ ਹੈ। ਇਸ ਤੋਂ ਬਾਅਦ ਹੁਣ…
View More ਪੰਜਾਬ ਸਰਕਾਰ ਦੀ ਪਲੇਠੀ ਕੈਬਨਿਟ ਮੀਟਿੰਗ ਸ਼ੁਰੂ, ਹੋ ਸਕਦੇ ਨੇ ਕਈ ਵੱਡੇ ਐਲਾਨਪੰਜਾਬ ਕੈਬਨਿਟ ਦੀ ਪਹਿਲੀ ਲਿਸਟ ‘ਚ ਵੱਡੇ ਚਿਹਰਿਆਂ ਨੂੰ ਨਹੀਂ ਮਿਲੀ ਥਾਂ, ਚੋਣਾਂ ਤੋਂ ਪਹਿਲਾਂ ਸੀ ਇਹ ਤਿਆਰੀ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party in Punjab) ਦੇ ਪਹਿਲੇ ਮੰਤਰੀਮੰਡਲ (Cabinet) ਵਿਚੋਂ ਵੱਡੇ ਚਿਹਰੇ ਬਾਹਰ ਹੋ ਗਏ। ਮੰਤਰੀ ਅਹੁਦੇ ਦੇ…
View More ਪੰਜਾਬ ਕੈਬਨਿਟ ਦੀ ਪਹਿਲੀ ਲਿਸਟ ‘ਚ ਵੱਡੇ ਚਿਹਰਿਆਂ ਨੂੰ ਨਹੀਂ ਮਿਲੀ ਥਾਂ, ਚੋਣਾਂ ਤੋਂ ਪਹਿਲਾਂ ਸੀ ਇਹ ਤਿਆਰੀਮਾਨ ਸਰਕਾਰ ਦੀ ਨਵੀਂ ਕੈਬਿਨੇਟ, ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਲਿਆ ਹਲਫ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਨਵੀਂ ਕੈਬਨਿਟ ਲਈ ਚੁਣੇ ਗਏ ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief…
View More ਮਾਨ ਸਰਕਾਰ ਦੀ ਨਵੀਂ ਕੈਬਿਨੇਟ, ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਲਿਆ ਹਲਫਕਾਮੇਡੀਅਨ ਜਸਵਿੰਦਰ ਭੱਲਾ ਦੀ ਮਾਤਾ ਨੂੰ ਬੰਧਕ ਬਣਾ ਚੋਰ 5 ਲੱਖ ਨਕਦੀ ਤੇ ਰਿਵਾਲਵਰ ਲੈ ਕੇ ਫਰਾਰ
ਮੁਹਾਲੀ : ਪੰਜਾਬੀ ਫਿਲਮ ਇੰਡਸਟਰੀ (Punjabi film industry) ਦੇ ਮਸ਼ਹੂਰ ਅਭਿਨੇਤਾ ਅਤੇ ਕਾਮੇਡੀਅਨ (Famous actors and comedians) ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਆ…
View More ਕਾਮੇਡੀਅਨ ਜਸਵਿੰਦਰ ਭੱਲਾ ਦੀ ਮਾਤਾ ਨੂੰ ਬੰਧਕ ਬਣਾ ਚੋਰ 5 ਲੱਖ ਨਕਦੀ ਤੇ ਰਿਵਾਲਵਰ ਲੈ ਕੇ ਫਰਾਰ‘ਜੀ-23’ ਦੀ ਮੀਟਿੰਗ ਤੋਂ ਬਾਅਦ ਗੁਲਾਮ ਨਬੀ ਆਜ਼ਾਦ ਦੀ ਸੋਨੀਆ ਗਾਂਧੀ ਨਾਲ ਹੋਈ ਮੁਲਾਕਾਤ
ਨਵੀਂ ਦਿੱਲੀ : ਕਾਂਗਰਸ ਦੇ ‘ਜੀ-23’ ਗਰੁੱਪ (Congress ‘G-23’ group) ਦੇ ਨੇਤਾਵਾਂ ਵਲੋਂ ਸਮੂਹਿਕ ਅਤੇ ਸਮਾਵੇਸ਼ੀ ਅਗਵਾਈ ਦੀ ਮੰਗ ਕੀਤੇ ਜਾਣ ਤੋਂ 2 ਦਿਨ ਬਾਅਦ…
View More ‘ਜੀ-23’ ਦੀ ਮੀਟਿੰਗ ਤੋਂ ਬਾਅਦ ਗੁਲਾਮ ਨਬੀ ਆਜ਼ਾਦ ਦੀ ਸੋਨੀਆ ਗਾਂਧੀ ਨਾਲ ਹੋਈ ਮੁਲਾਕਾਤਸਟੇਨਗਨ ਸਾਫ ਕਰਦਿਆਂ ਭਾਜਪਾ ਨੇਤਾ ਦੇ ਗੰਨਮੈਨ ਤੋਂ ਚੱਲੀ ਗੋਲੀ, ਹੋਈ ਮੌਤ
ਜਲੰਧਰ : ਪੰਜਾਬ ਦੇ ਜਲੰਧਰ ਵੈਸਟ (Jalandhar West) ਤੋਂ ਭਾਜਪਾ ਦੇ ਉਮੀਦਵਾਰ (BJP candidates) ਰਹੇ ਮੋਹਿੰਦਰ ਭਗਤ (Mohinder Bhagat) ਦੇ ਗਨਮੈਨ ਨੂੰ ਆਪਣੀ ਹੀ ਸਟੇਨਗਨ…
View More ਸਟੇਨਗਨ ਸਾਫ ਕਰਦਿਆਂ ਭਾਜਪਾ ਨੇਤਾ ਦੇ ਗੰਨਮੈਨ ਤੋਂ ਚੱਲੀ ਗੋਲੀ, ਹੋਈ ਮੌਤ