ਚੰਡੀਗੜ੍ਹ- ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ…
View More ECI ਵਲੋਂ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ 12 ਵਿਕਲਪਕ ਦਸਤਾਵੇਜ਼ਾਂ ਦੀ ਸੂਚੀ ਜਾਰੀPunjab
PM ਮੋਦੀ ਦੀ ਡਿਪਟੀ CM ਵਾਲੀ ਟਿੱਪਣੀ ‘ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
ਮਲੋਟ : ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਕੱਟਿਆਵਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਉਪ ਮੁੱਖ ਮੰਤਰੀ…
View More PM ਮੋਦੀ ਦੀ ਡਿਪਟੀ CM ਵਾਲੀ ਟਿੱਪਣੀ ‘ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨਪ੍ਰਿਅੰਕਾ ਗਾਂਧੀ ਦਾ ਟਰੈਕਟਰ ‘ਤੇ ਰੋਡ ਸ਼ੋਅ, ਕਿਹਾ- ‘ਬਨਾਵਟੀ ਪੱਗ ਬੰਨ੍ਹਣ ਨਾਲ ਕੋਈ ਪੰਜਾਬੀ ਨਹੀਂ ਬਣ ਸਕਦਾ’
ਰੂਪਨਗਰ- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਕਾਰਨ ਸਿਆਸੀ ਗਤੀਵਿਧੀਆਂ ਜ਼ੋਰਾਂ ਉੱਤੇ ਹਨ। ਇਸ ਦੌਰਾਨ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਰੂਪਨਗਰ ਵਿੱਚ…
View More ਪ੍ਰਿਅੰਕਾ ਗਾਂਧੀ ਦਾ ਟਰੈਕਟਰ ‘ਤੇ ਰੋਡ ਸ਼ੋਅ, ਕਿਹਾ- ‘ਬਨਾਵਟੀ ਪੱਗ ਬੰਨ੍ਹਣ ਨਾਲ ਕੋਈ ਪੰਜਾਬੀ ਨਹੀਂ ਬਣ ਸਕਦਾ’ਪੂਰਨ ਤੌਰ ‘ਤੇ ਸਕੂਲ ਖੋਲ੍ਹਣ ਦੀ ਮਨਜ਼ੂਰੀ, ਪੰਜਾਬ ‘ਚ ਨਵੀਂਆਂ ਕੋਰੋਨਾ ਗਾਈਡਲਾਈਨਜ਼ ਜਾਰੀ
ਚੰਡੀਗੜ੍ਹ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸਰਕਾਰ ਵਲੋਂ ਕੋਰੋਨਾ ਪਾਬੰਦੀਆਂ 25 ਫਰਵਰੀ ਤੱਕ ਵਾਧਾ ਦਿੱਤੀਆਂ ਗਈਆਂ ਹਨ।…
View More ਪੂਰਨ ਤੌਰ ‘ਤੇ ਸਕੂਲ ਖੋਲ੍ਹਣ ਦੀ ਮਨਜ਼ੂਰੀ, ਪੰਜਾਬ ‘ਚ ਨਵੀਂਆਂ ਕੋਰੋਨਾ ਗਾਈਡਲਾਈਨਜ਼ ਜਾਰੀਮੋੜ ਰੈਲੀ ‘ਚ ਬੋਲੇ ਜੇ. ਪੀ. ਨੱਢਾ-‘ਮੋਦੀ ਜੀ ਦੇ ਹੱਥਾਂ ਨੂੰ ਕਰੋ ਮਜ਼ਬੂਤ’
ਬਠਿੰਡਾ- ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਜ਼ੋਰ ਅਜ਼ਮਾਇਸ਼ ਕਰ ਰਹੀਆਂ ਹਨ। ਭਾਜਪਾ ਪਾਰਟੀ ਵਲੋਂ ਵੀ ਤਾਬੜਤੋੜ ਰੈਲੀਆਂ ਕਰ ਕੇ ਵੋਟਰਾਂ…
View More ਮੋੜ ਰੈਲੀ ‘ਚ ਬੋਲੇ ਜੇ. ਪੀ. ਨੱਢਾ-‘ਮੋਦੀ ਜੀ ਦੇ ਹੱਥਾਂ ਨੂੰ ਕਰੋ ਮਜ਼ਬੂਤ’‘ਸਿੱਖ ਭਰਾਵਾਂ ਦੇ ਬਲਿਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ’
ਫਰੀਦਕੋਟ : ਪੰਜਾਬ ਵਿਚ ਵਿਧਾਨ ਸਭਾ ਚੋਣਾਂ (Assembly elections in Punjab) ਨੂੰ ਲੈ ਕੇ ਸਿਆਸੀ ਪਾਰਟੀਆਂ (Political parties) ਵਲੋਂ ਧੜਾ-ਧੜ ਚੋਣ ਰੈਲੀਆਂ (Election rallies) ਕੀਤੀਆਂ…
View More ‘ਸਿੱਖ ਭਰਾਵਾਂ ਦੇ ਬਲਿਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ’ਰਾਜਪੁਰਾ ਪਹੁੰਚੇ ਰਾਹੁਲ ਗਾਂਧੀ, ਕਿਹਾ-‘ਮੈਨੂੰ ਸੱਚ ਬੋਲਣਾ ਸਿਖਾਇਆ ਗਿਆ ਹੈ’
ਚੰਡੀਗੜ੍ਹ- ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪਟਿਆਲਾ ‘ਚ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਉੱਤੇ ਜੰਮ…
View More ਰਾਜਪੁਰਾ ਪਹੁੰਚੇ ਰਾਹੁਲ ਗਾਂਧੀ, ਕਿਹਾ-‘ਮੈਨੂੰ ਸੱਚ ਬੋਲਣਾ ਸਿਖਾਇਆ ਗਿਆ ਹੈ’ਪੰਜਾਬ ਚੋਣਾਂ: ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ (ਵੀਡੀਓ)
ਚੰਡੀਗੜ੍ਹ- ਪੰਜਾਬ ਚੋਣਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ…
View More ਪੰਜਾਬ ਚੋਣਾਂ: ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ (ਵੀਡੀਓ)‘ਟਿਕਟਾਂ ਦੀ ਵੰਡ ‘ਚ ਪੈਸੇ ਦੇ ਲੈਣ-ਦੇਣ ਦਾ ਦਿਓ ਸਬੂਤ, ਉਮੀਦਵਾਰ ਵਾਪਸ ਲੈ ਲਵਾਂਗਾ’
ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਬਹੁਤ ਬੁਰੇ…
View More ‘ਟਿਕਟਾਂ ਦੀ ਵੰਡ ‘ਚ ਪੈਸੇ ਦੇ ਲੈਣ-ਦੇਣ ਦਾ ਦਿਓ ਸਬੂਤ, ਉਮੀਦਵਾਰ ਵਾਪਸ ਲੈ ਲਵਾਂਗਾ’ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹੋਏ ਭਾਜਪਾ ਵਿਚ ਸ਼ਾਮਲ
ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ (Punjab Women’s Commission) ਦੇ ਚੇਅਰਪਰਸਨ ਮਨੀਸ਼ਾ ਗੁਲਾਟੀ (Chairperson Manisha Gulati) ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਬੀਤੇ ਕੱਲ੍ਹ ਤੋਂ ਉਨ੍ਹਾਂ…
View More ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹੋਏ ਭਾਜਪਾ ਵਿਚ ਸ਼ਾਮਲ