ਚੰਡੀਗੜ੍ਹ : ਚੰਡੀਗੜ੍ਹ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ 5 ਫਰਵਰੀ ਨੂੰ ਸਵੇਰੇ 9.47 ਵਜੇ ਭੂਚਾਲ ਦੇ ਝਟਕੇ…
View More ਪੰਚਕੂਲਾ,ਚੰਡੀਗੜ੍ਹ ਸਮੇਤ ਪੂਰੇ ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇPunjab
ਸੰਯੁਕਤ ਸਮਾਜ ਮੋਰਚੇ ਨੂੰ ਮਿਲਿਆ ਚੋਣ ਨਿਸ਼ਾਨ ‘ਮੰਜਾ’
ਚੰਡੀਗੜ੍ਹ : ਚੋਣ ਕਮਿਸ਼ਨ (Election Commission) ਵਲੋਂ ਕਿਸਾਨ ਜਥੇਬੰਦੀਆਂ (Farmers’ organizations) ਵਲੋਂ ਬਣਾਈ ਪਾਰਟੀ ਸੰਯੁਕਤ ਸਮਾਜ ਮੋਰਚੇ (Sanyukt Samaj Morcha) ਨੂੰ ਚੋਣ ਨਿਸ਼ਾਨ ਮੰਜਾ (Election…
View More ਸੰਯੁਕਤ ਸਮਾਜ ਮੋਰਚੇ ਨੂੰ ਮਿਲਿਆ ਚੋਣ ਨਿਸ਼ਾਨ ‘ਮੰਜਾ’ਮੁੱਖ ਮੰਤਰੀ ਦੇ ਭਤੀਜੇ ਹਨੀ ਦੀ ਗ੍ਰਿਫਤਾਰੀ ਨੂੰ ਲੈ ਕੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ
ਤਲਵੰਡੀ ਸਾਬੋ: ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਦੀ ਗ੍ਰਿਫਤਾਰੀ ਨੂੰ ਲੈ ਕੇ ਬੀਬੀ ਹਰਸਿਮਰਤ…
View More ਮੁੱਖ ਮੰਤਰੀ ਦੇ ਭਤੀਜੇ ਹਨੀ ਦੀ ਗ੍ਰਿਫਤਾਰੀ ਨੂੰ ਲੈ ਕੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਇਹ ਆਗੂ ਆਉਣਗੇ ਪੰਜਾਬ
ਚੰਡੀਗੜ੍ਹ- ਪੰਜਾਬ ’ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।…
View More ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਇਹ ਆਗੂ ਆਉਣਗੇ ਪੰਜਾਬਗਨੀਵ ਕੌਰ ਨੇ ਸੰਭਾਲੀ ਮਜੀਠਾ ਦੀ ਚੋਣ ਕਮਾਨ, ਸਾਦਗੀ ਪਾ ਰਹੀ ਵੱਡੇ-ਵੱਡੇ ਲੀਡਰਾਂ ਨੂੰ ਮਾਤ
ਮਜੀਠਾ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਮਜੀਠਾ ਸੀਟ ਛੱਡਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਗਨੀਵ ਕੌਰ ਨੇ ਹਲਕੇ ਵਿੱਚ ਚੋਣ ਪ੍ਰਚਾਰ…
View More ਗਨੀਵ ਕੌਰ ਨੇ ਸੰਭਾਲੀ ਮਜੀਠਾ ਦੀ ਚੋਣ ਕਮਾਨ, ਸਾਦਗੀ ਪਾ ਰਹੀ ਵੱਡੇ-ਵੱਡੇ ਲੀਡਰਾਂ ਨੂੰ ਮਾਤਅਬੋਹਰ ‘ਚ ਸੁਖਬੀਰ ਬਾਦਲ ਦਾ ਸੰਬੋਧਨ, ਕੀਤੇ ਕਈ ਵੱਡੇ ਐਲਾਨ
ਅਬੋਹਰ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਬੋਹਰ ਪਹੁੰਚੇ। ਇਸ ਦੌਰਾਨ ਉਨ੍ਹਾਂ ਜਿਥੇ ਵਿਰੋਧੀ ਧਿਰਾਂ ਨੂੰ…
View More ਅਬੋਹਰ ‘ਚ ਸੁਖਬੀਰ ਬਾਦਲ ਦਾ ਸੰਬੋਧਨ, ਕੀਤੇ ਕਈ ਵੱਡੇ ਐਲਾਨਰਾਘਵ ਚੱਢਾ ਨੇ ਮੁੱਖ ਮੰਤਰੀ ਦੇ ਭਤੀਜੇ ਹਨੀ ਨੂੰ ਲੈ ਕੇ ਕੀਤੇ ਕਈ ਵੱਡੇ ਖੁਲਾਸੇ
ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਵਲੋਂ ਪ੍ਰੈੱਸ ਕਾਨਫਰੰਸ (Press conference) ਕੀਤੀ ਗਈ, ਜਿਸ…
View More ਰਾਘਵ ਚੱਢਾ ਨੇ ਮੁੱਖ ਮੰਤਰੀ ਦੇ ਭਤੀਜੇ ਹਨੀ ਨੂੰ ਲੈ ਕੇ ਕੀਤੇ ਕਈ ਵੱਡੇ ਖੁਲਾਸੇ‘ਸਾਡੀ ਸਰਕਾਰ ਬਣੀ ਤਾਂ ਪੰਜਾਬ ਦਾ ਕਰਾਂਗੇ ਹਰ ਮਸਲਾ ਹੱਲ’
ਚੰਡੀਗੜ੍ਹ : ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ ਸਿਆਸੀ ਪਾਰਟੀਆਂ (Political parties) ਸਰਗਰਮ ਹੋ ਗਈਆਂ ਹਨ। ਇਸੇ ਦਰਮਿਆਨ ਸੁਖਦੇਵ ਸਿੰਘ ਢੀਂਡਸਾ (Sukhdev Singh…
View More ‘ਸਾਡੀ ਸਰਕਾਰ ਬਣੀ ਤਾਂ ਪੰਜਾਬ ਦਾ ਕਰਾਂਗੇ ਹਰ ਮਸਲਾ ਹੱਲ’ਨਵਜੋਤ ਸਿੱਧੂ ‘ਤੇ ਵਰ੍ਹੇ ਬਿਕਰਮ ਮਜੀਠੀਆ, ਕਿਹਾ-‘ਖਤਰੇ ‘ਚ ਘੱਟ ਗਿਣਤੀ ਭਾਈਚਾਰਾ’
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਉੱਤੇ ਜੰਮ…
View More ਨਵਜੋਤ ਸਿੱਧੂ ‘ਤੇ ਵਰ੍ਹੇ ਬਿਕਰਮ ਮਜੀਠੀਆ, ਕਿਹਾ-‘ਖਤਰੇ ‘ਚ ਘੱਟ ਗਿਣਤੀ ਭਾਈਚਾਰਾ’ਹਨੀ ਦੀ ਗ੍ਰਿਫ਼ਤਾਰੀ ‘ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਕਿਹਾ-‘ਹੁਣ ਚੰਨੀ ਦੀ ਵਾਰੀ’
ਚੰਡੀਗੜ੍ਹ- ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਗੈਰ ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿਚ ਗ੍ਰਿਫਤਾਰੀ ਤੋਂ…
View More ਹਨੀ ਦੀ ਗ੍ਰਿਫ਼ਤਾਰੀ ‘ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਕਿਹਾ-‘ਹੁਣ ਚੰਨੀ ਦੀ ਵਾਰੀ’