ਮੁਹਾਲੀ- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੁਹਾਲੀ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ‘ਆਪ’ ਦੀ ਸਰਕਾਰ ਆਉਣ…
View More ‘ਪੰਜਾਬ ‘ਚ AAP ਦੀ ਸਰਕਾਰ ਬਣਨ ‘ਤੇ ਮਿਲੇਗਾ ਖ਼ਰਾਬ ਫ਼ਸਲਾਂ ਦਾ ਢੁੱਕਵਾਂ ਮੁਆਵਜ਼ਾ’Punjab
ਪੰਜਾਬ ਸਰਕਾਰ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਚਾਰ ਆਈਏਐੱਸ ਤੇ 2 ਪੀਸੀਐੱਸ ਅਧਿਕਾਰੀ ਸ਼ਾਮਲ ਹਨ।
View More ਪੰਜਾਬ ਸਰਕਾਰ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ‘ਵਿਸ਼ਵਾਸਘਾਤ ਦਿਵਸ’ ਦੇ ਮੱਦੇਨਜ਼ਰ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਕੀਤਾ ਜਾ ਰਿਹਾ ਪ੍ਰਦਰਸ਼ਨ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (Sanyukta Kisan Morcha) ਵੱਲੋਂ ਦਿੱਤੇ ਸੱਦੇ ਦੇ ਤਹਿਤ ਅੱਜ ਦੇਸ਼ ਭਰ ਦੇ ਵਿੱਚ ਵਿਸ਼ਵਾਸ਼ਘਾਤ ਦਿਵਸ ਮਨਾਇਆ ਜਾ ਰਿਹਾ ਹੈ। ਕੇਂਦਰ…
View More ‘ਵਿਸ਼ਵਾਸਘਾਤ ਦਿਵਸ’ ਦੇ ਮੱਦੇਨਜ਼ਰ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਕੀਤਾ ਜਾ ਰਿਹਾ ਪ੍ਰਦਰਸ਼ਨਬਿਕਰਮ ਮਜੀਠੀਆ ਨੂੰ SC ਤੋਂ ਵੱਡੀ ਰਾਹਤ, ਗ੍ਰਿਫਤਾਰੀ ਉੱਤੇ ਲਾਈ ਰੋਕ
ਚੰਡੀਗੜ੍ਹ- ਬਿਕਰਮ ਸਿੰਘ ਮਜੀਠੀਆ ਨੂੰ ਕਥਿਤ ਡਰੱਗਸ ਮਾਮਲੇ ਵਿਚ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਉੱਤੇ ਰੋਕ ਲਗਾ ਦਿੱਤੀ…
View More ਬਿਕਰਮ ਮਜੀਠੀਆ ਨੂੰ SC ਤੋਂ ਵੱਡੀ ਰਾਹਤ, ਗ੍ਰਿਫਤਾਰੀ ਉੱਤੇ ਲਾਈ ਰੋਕਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਭਰਿਆ ਨਾਮਜ਼ਦਗੀ ਪੱਤਰ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਅੱਜ ਪੰਜਾਬ ਚੋਣਾਂ ਨੂੰ ਲੈ ਕੇ ਹਲਕਾ ਜਲਾਲਾਬਾਦ ਤੋਂ…
View More ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਭਰਿਆ ਨਾਮਜ਼ਦਗੀ ਪੱਤਰਕਾਂਗਰਸ ਨੇ CM ਚਿਹਰੇ ‘ਤੇ ਸ਼ਕਤੀ ਐਪ ਰਾਹੀਂ ਮੰਗਿਆ ਫੀਡਬੈਕ, ਦੌੜ ‘ਚ ਸਿੱਧੂ ਤੋਂ ਅੱਗੇ ਨਿਕਲੇ ਚੰਨੀ
ਚੰਡੀਗੜ੍ਹ- ਪੰਜਾਬ ਵਿਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਦੀ…
View More ਕਾਂਗਰਸ ਨੇ CM ਚਿਹਰੇ ‘ਤੇ ਸ਼ਕਤੀ ਐਪ ਰਾਹੀਂ ਮੰਗਿਆ ਫੀਡਬੈਕ, ਦੌੜ ‘ਚ ਸਿੱਧੂ ਤੋਂ ਅੱਗੇ ਨਿਕਲੇ ਚੰਨੀਸੁਖਬੀਰ ਬਾਦਲ ਸਮੇਤ ਇੰਨ੍ਹਾਂ ਦਿੱਗਜ ਨੇਤਾਵਾਂ ਨੇ ਭਰਿਆ ਨਾਮਜਦਗੀ ਪੱਤਰ
ਚੰਡੀਗੜ੍ਹ : ਪੰਜਾਬ ਦੀ ਪਟਿਆਲਾ ਸ਼ਹਿਰੀ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਨਾ ਆਪਣਾ ਨਾਮਜਦਗੀ ਪੱਤਰ ਭਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਭਰਨ ਤੋਂ ਪਹਿਲਾਂ ਸਾਬਕਾ…
View More ਸੁਖਬੀਰ ਬਾਦਲ ਸਮੇਤ ਇੰਨ੍ਹਾਂ ਦਿੱਗਜ ਨੇਤਾਵਾਂ ਨੇ ਭਰਿਆ ਨਾਮਜਦਗੀ ਪੱਤਰਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਰਮਨਜੀਤ ਸਿੱਕੀ ਆਜ਼ਾਦ ਉਮੀਦਵਾਰ ਵਜੋਂ ਲੜਨਗੇ ਚੋਣ
ਖਡੂਰ ਸਾਹਿਬ – ਪੰਜਾਬ ’ਚ 20 ਫਰਵਰੀ, 2022 ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਖਡੂਰ ਸਾਹਿਬ ਹਲਕੇ ਤੋਂ…
View More ਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਰਮਨਜੀਤ ਸਿੱਕੀ ਆਜ਼ਾਦ ਉਮੀਦਵਾਰ ਵਜੋਂ ਲੜਨਗੇ ਚੋਣਚੋਣ ਪ੍ਰਚਾਰ ‘ਚ ਮਿਲੇਗੀ ਛੋਟ ਜਾਂ ਵਧੇਗੀ ਪਾਬੰਦੀ, ਚੋਣ ਕਮੀਸ਼ਨ ਦੀ ਬੈਠਕ ‘ਚ ਅੱਜ ਲਿਆ ਜਾਵੇਗਾ ਫੈਸਲਾ
ਨਵੀਂ ਦਿੱਲੀ : ਅਗਲੇ ਮਹੀਨੇ ਦੇਸ਼ ਦੇ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਰਾਜਾਂ ਵਿਚ ਪ੍ਰਚਾਰ ਆਪਣੇ ਸਿਖਰ ‘ਤੇ ਹੈ। ਪਰ ਸੋਮਵਾਰ…
View More ਚੋਣ ਪ੍ਰਚਾਰ ‘ਚ ਮਿਲੇਗੀ ਛੋਟ ਜਾਂ ਵਧੇਗੀ ਪਾਬੰਦੀ, ਚੋਣ ਕਮੀਸ਼ਨ ਦੀ ਬੈਠਕ ‘ਚ ਅੱਜ ਲਿਆ ਜਾਵੇਗਾ ਫੈਸਲਾਬਿਕਰਮ ਮਜੀਠੀਆ ਨੇ ਸਿੱਧੂ ‘ਤੇ ਕਸੇ ਤੰਜ,ਕਿਹਾ- ‘ਜੋ ਪਰਿਵਾਰ ਦਾ ਨਹੀਂ ਹੋਇਆ ਉਹ ਲੋਕਾਂ ਦਾ ਕੀ ਬਣੂੰ’
ਅੰਮ੍ਰਿਤਸਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਨਵਜੋਤ ਸਿੰਘ ਸਿੱਧੂ ਦੇ ਹਲਕੇ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਨੂੰ…
View More ਬਿਕਰਮ ਮਜੀਠੀਆ ਨੇ ਸਿੱਧੂ ‘ਤੇ ਕਸੇ ਤੰਜ,ਕਿਹਾ- ‘ਜੋ ਪਰਿਵਾਰ ਦਾ ਨਹੀਂ ਹੋਇਆ ਉਹ ਲੋਕਾਂ ਦਾ ਕੀ ਬਣੂੰ’