ਮਲੇਰਕੋਟਲਾ : ਮਲੇਰਕੋਟਲਾ ਪੁਲਿਸ ਨੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਮੁਸਤਫਾ ਖਿਲਾਫ ਧਾਰਾ 154-A ਅਤੇ ਧਾਰਾ 125…
View More ਭੜਕਾਉ ਬਿਆਨ ਮਾਮਲੇ ‘ਚ ਮੁਹੰਮਦ ਮੁਸਤਫਾ ਖਿਲਾਫ FIR ਦਰਜPunjab
ਪੰਜਾਬ ਅੰਦਰ ਕੋਰੋਨਾ ਬਲਾਸਟ, ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 7699 ਮਾਮਲੇ
ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਵਾਇਰਸ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਅੱਜ 33 ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ‘ਚ…
View More ਪੰਜਾਬ ਅੰਦਰ ਕੋਰੋਨਾ ਬਲਾਸਟ, ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 7699 ਮਾਮਲੇਸੰਯੁਕਤ ਸਮਾਜ ਮੋਰਚਾ ਵੱਲੋਂ 35 ਹੋਰ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ : ਸੰਯੁਕਤ ਸਮਾਜ ਮੋਰਚਾ (SSM) ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 35 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ…
View More ਸੰਯੁਕਤ ਸਮਾਜ ਮੋਰਚਾ ਵੱਲੋਂ 35 ਹੋਰ ਉਮੀਦਵਾਰਾਂ ਦਾ ਐਲਾਨਲੌਂਗੋਵਾਲ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ
ਲੌਂਗੋਵਾਲ : ਅੱਜ ਸਵੇਰੇ ਉਸ ਸਮੇਂ ਕਸਬੇ ਵਿੱਚ ਸੋਗ ਦੀ ਲਹਿਰ ਦੌੜ ਗਈ ਜਦੋਂ ਸੰਗਰੂਰ (Sangrur) ਰੋਡ ’ਤੇ ਪਿੰਡ ਕਿਲ੍ਹਾ ਭੜੀਆ ਨੇੜੇ ਵਾਪਰੇ ਇੱਕ ਸੜਕ…
View More ਲੌਂਗੋਵਾਲ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦਾ ਵਿਵਾਦਤ ਬਿਆਨ, ਭਾਜਪਾ ਆਗੂ ਨੇ ਈ.ਸੀ. ਨੂੰ ਕੀਤੀ ਸ਼ਿਕਾਇਤ
ਚੰਡੀਗੜ੍ਹ: ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ (Former DGP Muhammad Mustafa) ਦੀ ਵਿਵਾਦਿਤ ਵੀਡੀਓ ਵਾਇਰਲ (Controversial video goes viral) ਹੋ ਰਹੀ ਹੈ ਜਿਸ ਵਿਚ ਉਹ ਕਹਿ ਰਹੇ…
View More ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦਾ ਵਿਵਾਦਤ ਬਿਆਨ, ਭਾਜਪਾ ਆਗੂ ਨੇ ਈ.ਸੀ. ਨੂੰ ਕੀਤੀ ਸ਼ਿਕਾਇਤਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ: ਆਮ ਆਦਮੀ ਪਾਰਟੀ (Aam Aadmi Party) ਵਲੋਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਗਏ ਭਗਵੰਤ ਮਾਨ (Bhagwant Mann) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ (Sri Harmandir…
View More ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕਬਿਕਰਮ ਮਜੀਠੀਆ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੀਤੇ ਗਏ ਕਈ ਖੁਲਾਸੇ
ਚੰਡੀਗੜ੍ਹ : ਅਕਾਲੀ ਨੇਤਾ ਬਿਕਰਮ ਮਜੀਠੀਆ (Akali leader Bikram Majithia) ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ (Press conference) ਕਰਕੇ ਪੰਜਾਬ ਵਿਚ ਸਰਕਾਰ (Government…
View More ਬਿਕਰਮ ਮਜੀਠੀਆ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੀਤੇ ਗਏ ਕਈ ਖੁਲਾਸੇਪੰਜਾਬ ਵਿਚ ਫਿਰ ਬੇਕਾਬੂ ਹੋਇਆ ਕੋਰੋਨਾ, ਇਕ ਹਫਤੇ ‘ਚ 150 ਲੋਕਾਂ ਦੀ ਮੌਤ
ਚੰਡੀਗੜ੍ਹ : ਪੰਜਾਬ (Punjab) ਵਿਚ ਕੋਰੋਨਾ (Corona) ਦੀ ਰਫਤਾਰ ਬੇਕਾਬੂ ਹੋ ਚੁੱਕੀ ਹੈ। ਚੋਣ ਕਮਿਸ਼ਨ (Election Commission) ਨੇ ਰੈਲੀਆਂ (Rally) ਅਤੇ ਰੋਡ ਸ਼ੋਅ (Road Show)…
View More ਪੰਜਾਬ ਵਿਚ ਫਿਰ ਬੇਕਾਬੂ ਹੋਇਆ ਕੋਰੋਨਾ, ਇਕ ਹਫਤੇ ‘ਚ 150 ਲੋਕਾਂ ਦੀ ਮੌਤਭਿਆਨਕ ਸੜਕੇ ਹਾਦਸੇ ‘ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਮੌਤ
ਹੁਸ਼ਿਆਰਪੁਰ : ਮਾਹਿਲਪੁਰ-ਗੜ੍ਹਸ਼ੰਕਰ ਰੋਡ (Mahilpur-Garhshankar Road) ਪਿੰਡ ਟੂਟੋਮਜਾਰਾ ਨਜ਼ਦੀਕ (Near village Tutomzara) ਇਕ ਦਰਦਨਾਕ ਸੜਕ ਹਾਦਸਾ ਹੋ ਗਿਆ ਹੈ ਜਿਸ ਵਿਚ ਬੱਸ ਡਰਾਈਵਰ ਤੇ ਕੰਡਕਟਰ…
View More ਭਿਆਨਕ ਸੜਕੇ ਹਾਦਸੇ ‘ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਮੌਤਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਹਥਿਆਰ ਤੇ ਧਮਾਕਾਖੇਜ਼ ਸਮੱਗਰੀ ਕੀਤੀ ਬਰਾਮਦ
ਦੀਨਾਨਗਰ : ਪੰਜਾਬ ਪੁਲਿਸ (Punjab Police) ਦੇ ਹੱਥ ਵੱਡੀ ਸਫਲਤਾ ਲੱਗੀ ਹੈ ਅਤੇ ਪੁਲਿਸ (Police) ਵਲੋਂ ਵੱਡੀ ਗਿਣਤੀ ਵਿਚ ਹਥਿਆਰ (Weapons in large numbers) ਬਰਾਮਦ…
View More ਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਹਥਿਆਰ ਤੇ ਧਮਾਕਾਖੇਜ਼ ਸਮੱਗਰੀ ਕੀਤੀ ਬਰਾਮਦ