ਜਲੰਧਰ : ਜਲੰਧਰ ਵਿਚ ਬੀ.ਐਡ (B.ED) ਅਤੇ ਈ.ਟੀ.ਟੀ (ETT) ਦੇ ਅਧਿਆਪਕਾਂ ਵੱਲੋਂ ਬੀਜੇਪੀ ਦਫਤਰ ਦਾ ਘਿਰਾਓ ਕੀਤਾ ਗਿਆ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ…
View More ETT ਅਧਿਆਪਕਾਂ ਨੇ BJP ਦਫਤਰ ਦਾ ਕੀਤਾ ਘਿਰਾਓ, ਦੇਖੋ ਵੀਡੀਓPunjab
ਮਹਿਲਾ ਮੁਲਾਜ਼ਮਾਂ ਨੇ ਸਿੱਧੂ ਦੇ ਕਾਫਲੇ ਵਲੋਂ ਮਹਿਲਾ ਮੁਲਾਜ਼ਮ ‘ਤੇ ਗੱਡੀ ਚੜਾਉਣ ਦਾ ਲਾਇਆ ਦੋਸ਼
ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਰਹੀਆਂ ਠੇਕਾ ਆਧਾਰਿਤ ਮਹਿਲਾ ਹੈਲਥ…
View More ਮਹਿਲਾ ਮੁਲਾਜ਼ਮਾਂ ਨੇ ਸਿੱਧੂ ਦੇ ਕਾਫਲੇ ਵਲੋਂ ਮਹਿਲਾ ਮੁਲਾਜ਼ਮ ‘ਤੇ ਗੱਡੀ ਚੜਾਉਣ ਦਾ ਲਾਇਆ ਦੋਸ਼ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਲਾਲੀ ਮਜੀਠੀਆ
ਚੰਡੀਗੜ੍ਹ : ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਵੱਡੇ ਆਗੂ ਲਾਲੀ ਮਜੀਠੀਆ (Lali Majithia) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ…
View More ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਲਾਲੀ ਮਜੀਠੀਆ‘ਮੇਰਾ ਟੀਚਾ ਬੱਚਿਆਂ ਨੂੰ ਚੰਗੀ ਤੇ ਵਧੀਆ ਸਿੱਖਿਆ ਦਿਵਾਉਣਾ’
ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ (Chief Minister of Delhi) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੰਯੋਜਕ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਅੰਮ੍ਰਿਤਸਰ…
View More ‘ਮੇਰਾ ਟੀਚਾ ਬੱਚਿਆਂ ਨੂੰ ਚੰਗੀ ਤੇ ਵਧੀਆ ਸਿੱਖਿਆ ਦਿਵਾਉਣਾ’ਪੰਜਾਬ ‘ਚ ਆਇਆ ਇਕ ਹੋਰ ਓਮੀਕ੍ਰੋਨ ਦਾ ਮਾਮਲਾ, ਤੰਜਾਨੀਆ ਤੋਂ ਪਰਤੀ ਔਰਤ ਆਈ ਪਾਜ਼ੇਟਿਵ
ਚੰਡੀਗੜ੍ਹ : ਵਿਧਾਨ ਸਭਾ ਚੋਣਾਂ (Assembly elections) ਤੋਂ ਪਹਿਲਾਂ ਪੰਜਾਬ ਵਿਚ ਕੋਰੋਨਾ (Corona in the Punjab) ਦਾ ਖਤਰਾ ਵੱਧ ਗਿਆ ਹੈ। ਸੂਬੇ ਵਿਚ ਓਮੀਕ੍ਰੋਨ (Omicron)…
View More ਪੰਜਾਬ ‘ਚ ਆਇਆ ਇਕ ਹੋਰ ਓਮੀਕ੍ਰੋਨ ਦਾ ਮਾਮਲਾ, ਤੰਜਾਨੀਆ ਤੋਂ ਪਰਤੀ ਔਰਤ ਆਈ ਪਾਜ਼ੇਟਿਵਜਨਵਰੀ ਦੇ ਪਹਿਲੇ ਦਿਨ ਹੀ ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਦੇਖੋ ਸੂਚੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ 19 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਅਨੁਸਾਰ 6 ਐਸ.ਐਸ.ਪੀਜ਼ ਸਮੇਤ 19 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਹੁਕਮਾਂ…
View More ਜਨਵਰੀ ਦੇ ਪਹਿਲੇ ਦਿਨ ਹੀ ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਦੇਖੋ ਸੂਚੀਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ
ਚੰਡੀਗੜ੍ਹ : ਹਾਲ ਹੀ ਵਿੱਚ ਤੇਲੰਗਾਨਾ (Telangana) ਦੇ ਸੁਕਮਾ ਵਿੱਚ ਮਾਓਵਾਦੀਆਂ (ਅੱਤਵਾਦੀਆਂ) ਨਾਲ ਹੋਏ ਮੁਕਾਬਲੇ ਵਿੱਚ ਲਹਿਰਾਗਾਗਾ (Lehragaga) ਦਾ ਇੱਕ ਜਵਾਨ, ਜੋ ਕੋਬਰਾ ਕਮਾਂਡੋ 208…
View More ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਚੰਡੀਗੜ੍ਹ : ਨਵੇਂ ਸਾਲ ਦੇ ਮੌਕੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਡੇਰਾ ਸੰਤ ਸ਼ਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਮੱਥਾ…
View More ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਸ੍ਰੀ ਦਰਬਾਰ ਸਾਹਿਬ ‘ਚ ‘ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ’ ਨਾਲ ਸੰਗਤ ਨੇ ਕੀਤਾ ਨਵੇਂ ਸਾਲ ਦਾ ਸਵਾਗਤ
ਅੰਮ੍ਰਿਤਸਰ : ਗੁਰੂ ਨਗਰੀ ਦੇ ਵਾਸੀਆਂ ਨੇ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਚ ਕੀਤੀ। ਰਾਤ 9 ਵਜੇ ਤੋਂ 12 ਵਜੇ…
View More ਸ੍ਰੀ ਦਰਬਾਰ ਸਾਹਿਬ ‘ਚ ‘ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ’ ਨਾਲ ਸੰਗਤ ਨੇ ਕੀਤਾ ਨਵੇਂ ਸਾਲ ਦਾ ਸਵਾਗਤCM ਚੰਨੀ ਤੇ DYCM ਪਹੁੰਚੇ ਪੀ.ਏ.ਪੀ., ਕੀਤੇ ਵੱਡੇ ਐਲਾਨ
ਜਲੰਧਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅੱਜ ਡਿਪਟੀ ਸੀ.ਐੱਮ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਾਲ…
View More CM ਚੰਨੀ ਤੇ DYCM ਪਹੁੰਚੇ ਪੀ.ਏ.ਪੀ., ਕੀਤੇ ਵੱਡੇ ਐਲਾਨ