ਗੁਰਦਾਸਪੁਰ : BSF ਨੇ ਭਾਰਤ-ਪਾਕਿ ਸਰਹੱਦ ‘ਤੇ ਡੇਰਾ ਬਾਬਾ ਨਾਨਕ ‘ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਬੀ ਐੱਸ…
View More BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਕਾਬੂPunjab
ਗੁਰਦਾਸਪੁਰ ‘ਚ ਫਿਰ ਦੇਖਿਆ ਗਿਆ ਡਰੋਨ, BSF ਜਵਾਨਾਂ ਦੀ ਗੋਲੀਬਾਰੀ ਤੋਂ ਬਾਅਦ ਪਰਤਿਆ ਵਾਪਸ
ਗੁਰਦਾਸਪੁਰ : ਇੱਕ ਵਾਰ ਫਿਰ ਕੰਟਰੋਲ ਰੇਖਾ (LOC) ‘ਤੇ ਪਾਕਿਸਤਾਨ ਦੇ ਨਾਪਾਕ ਮਨਸੂਬੇ ਸਾਹਮਣੇ ਆਏ ਹਨ। ਡਰੋਨ ਨੂੰ ਪੰਜਾਬ ਦੇ ਗੁਰਦਾਸਪੁਰ ਸੈਕਟਰ ‘ਚ ਅੰਤਰਰਾਸ਼ਟਰੀ ਸਰਹੱਦ…
View More ਗੁਰਦਾਸਪੁਰ ‘ਚ ਫਿਰ ਦੇਖਿਆ ਗਿਆ ਡਰੋਨ, BSF ਜਵਾਨਾਂ ਦੀ ਗੋਲੀਬਾਰੀ ਤੋਂ ਬਾਅਦ ਪਰਤਿਆ ਵਾਪਸਅੱਜ ਤੋਂ ਸ਼ੁਰੂ ਹੋਵੇਗਾ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਸਫਰ ਕਰਨ ਤੋਂ ਪਹਿਲਾਂ ਜਰੂਰ ਪੜ੍ਹੋ ਇਹ ਖ਼ਬਰ
ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੀ ਤਰਫੋਂ ਮੰਗਾਂ ਨੂੰ ਲੈ ਕੇ ਰੇਲਵੇ ਵਿਭਾਗ ਵੱਲੋਂ ਰੇਲ ਗੱਡੀਆਂ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ…
View More ਅੱਜ ਤੋਂ ਸ਼ੁਰੂ ਹੋਵੇਗਾ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਸਫਰ ਕਰਨ ਤੋਂ ਪਹਿਲਾਂ ਜਰੂਰ ਪੜ੍ਹੋ ਇਹ ਖ਼ਬਰਯੂਥ ਅਕਾਲੀ ਦਲ ਦੇ ਪ੍ਰਧਾਨ ‘ਤੇ ਅੰਨ੍ਹੇਵਾਹ ਫਾਇਰਿੰਗ, ਗੰਭੀਰ ਜ਼ਖਮੀ
ਬਟਾਲਾ : ਕਸਬਾ ਹਰਚੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਯੂਥ ਪ੍ਰਧਾਨ ’ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ…
View More ਯੂਥ ਅਕਾਲੀ ਦਲ ਦੇ ਪ੍ਰਧਾਨ ‘ਤੇ ਅੰਨ੍ਹੇਵਾਹ ਫਾਇਰਿੰਗ, ਗੰਭੀਰ ਜ਼ਖਮੀਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਚੰਨੀ, ਵਾਪਰੀ ਘਟਨਾ ਦੀ ਕੀਤੀ ਨਿੰਦਿਆ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ’ਤੇ ਉਨ੍ਹਾਂ ਦੇ…
View More ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਚੰਨੀ, ਵਾਪਰੀ ਘਟਨਾ ਦੀ ਕੀਤੀ ਨਿੰਦਿਆਅੱਜ ਸ੍ਰੀ ਦਰਬਾਰ ਸਾਹਿਬ ਜਾਣਗੇ CM ਚੰਨੀ, ਘਟਨਾ ਦਾ ਲੈਣਗੇ ਜਾਇਜ਼ਾ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਅੱਜ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਜਾਇਜ਼ਾ…
View More ਅੱਜ ਸ੍ਰੀ ਦਰਬਾਰ ਸਾਹਿਬ ਜਾਣਗੇ CM ਚੰਨੀ, ਘਟਨਾ ਦਾ ਲੈਣਗੇ ਜਾਇਜ਼ਾਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ‘ਤੇ ਬੋਲੇ ਸੁਖਬੀਰ ਸਿੰਘ ਬਾਦਲ
ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ…
View More ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ‘ਤੇ ਬੋਲੇ ਸੁਖਬੀਰ ਸਿੰਘ ਬਾਦਲਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ਭੀੜ ਨੇ ਮੁਲਜ਼ਮ ਨੂੰ ੳਤਾਰਿਆ ਮੌਤ ਦੇ ਘਾਟ
ਕਪੂਰਥਲਾ : ਕਪੂਰਥਲਾ ਦੇ ਨਿਜ਼ਾਮਪੁਰ ਮੋੜ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ‘ਚ ਫੜੇ ਗਏ ਦੋਸ਼ੀ ਨੌਜਵਾਨ ਨੂੰ ਪੁਲਿਸ ਦੀ ਮੌਜੂਦਗੀ…
View More ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ਭੀੜ ਨੇ ਮੁਲਜ਼ਮ ਨੂੰ ੳਤਾਰਿਆ ਮੌਤ ਦੇ ਘਾਟਬੇਅਦਬੀ ਮਾਮਲੇ ਤੋਂ ਬਾਅਦ ਦਰਬਾਰ ਸਾਹਿਬ ‘ਚ ਰੱਖਿਆ ਗਿਆ ਅਖੰਡ ਪਾਠ
ਅੰਮ੍ਰਿਤਸਰ : ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਮੱਦੇਨਜ਼ਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ…
View More ਬੇਅਦਬੀ ਮਾਮਲੇ ਤੋਂ ਬਾਅਦ ਦਰਬਾਰ ਸਾਹਿਬ ‘ਚ ਰੱਖਿਆ ਗਿਆ ਅਖੰਡ ਪਾਠਬੇਅਦਬੀ ਮਾਮਲੇ ‘ਤੇ Dy CM ਸੁਖਜਿੰਦਰ ਰੰਧਾਵਾ ਨੇ 295A ਨੂੰ ਲੈਕੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਸ੍ਰੀ ਦਰਬਾਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਸ੍ਰੀ ਗੁਰੂ…
View More ਬੇਅਦਬੀ ਮਾਮਲੇ ‘ਤੇ Dy CM ਸੁਖਜਿੰਦਰ ਰੰਧਾਵਾ ਨੇ 295A ਨੂੰ ਲੈਕੇ ਦਿੱਤਾ ਵੱਡਾ ਬਿਆਨ