ਚੰਡੀਗੜ੍ਹ : ਸੁਖਪਾਲ ਖਹਿਰਾ (Sukhpal Khaira) ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਈਡੀ (ED) ਦੀ 7 ਦਿਨਾਂ ਦੀ ਰਿਮਾਂਡ ਤੋਂ ਬਾਅਦ ਅੱਜ ਸੁਖਪਾਲ ਖਹਿਰਾ…
View More ED ਦੇ ਸ਼ਿਕੰਜੇ ‘ਚ ਸੁਖਪਾਲ ਖਹਿਰਾ, ਕੀਤੀ 7 ਦਿਨ ਰਿਮਾਂਡ ਵਧਾਉਣ ਦੀ ਮੰਗPunjab
ਨਗਰ ਕੀਰਤਨ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਬੱਚੇ ਦੀ ਹੋਈ ਮੌਤ
ਲੁਧਿਆਣਾ : ਥਾਣਾ ਦੁੱਗਰੀ ਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਗੁਰਪੁਰਬ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਦਰਦਨਾਕ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ…
View More ਨਗਰ ਕੀਰਤਨ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਬੱਚੇ ਦੀ ਹੋਈ ਮੌਤਕਰਤਾਰਪੁਰ ਲਾਂਘੇ ‘ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ, CM ਚੰਨੀ ਦੀ ਅਗਵਾਈ ‘ਚ ਰਵਾਨਾ ਹੋਵੇਗੀ ਕੈਬਨਿਟ
ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਲੋਂ ਬੀਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਕਰਤਾਰਪੁਰ ਲਾਂਘਾ (Kartarpur corridor) ਖੁੱਲਣ…
View More ਕਰਤਾਰਪੁਰ ਲਾਂਘੇ ‘ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ, CM ਚੰਨੀ ਦੀ ਅਗਵਾਈ ‘ਚ ਰਵਾਨਾ ਹੋਵੇਗੀ ਕੈਬਨਿਟਪੰਜਾਬ ਮੁੱਖ ਮੰਤਰੀ ਚੰਨੀ ਨੇ ਰੱਖਿਆ ਫਿਲਮ ਸਿਟੀ ਦਾ ਨੀਂਹ ਪੱਥਰ
ਚੰਡੀਗੜ੍ਹ: ਫਤਿਹਗੜ੍ਹ ਸਾਹਿਬ ਮੁਹਾਲੀ ਰੋਡ ਤੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ.ਐੱਫ.ਸੀ. ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ…
View More ਪੰਜਾਬ ਮੁੱਖ ਮੰਤਰੀ ਚੰਨੀ ਨੇ ਰੱਖਿਆ ਫਿਲਮ ਸਿਟੀ ਦਾ ਨੀਂਹ ਪੱਥਰਨਜਾਇਜ਼ ਕਲੋਨੀਆਂ ਲਈ NOC ਨੂੰ ਲੈ ਕੇ ਨਵੀਂਆਂ ਹਦਾਇਤਾਂ ਜਾਰੀ, ਪੜ੍ਹੋ ਖਬਰ
ਚੰਡੀਗੜ੍ਹ: ਪੰਜਾਬ ਸਰਕਾਰ (Punjab Govt.) ਨੇ 1995 ਤੋਂ ਪਹਿਲਾਂ ਕੱਟੀਆਂ ਨਜਾਇਜ਼ ਕਲੌਨੀਆਂ (illegal colonies) ਵਿਚ ਰਜਿਸਟਰੀਆਂ ਕਰਵਾਉਣ ਲਈ ਕੋਈ ਇਤਰਾਜ਼ ਨਹੀਂ (NOC) ਨੂੰ ਲੈ ਕੇ…
View More ਨਜਾਇਜ਼ ਕਲੋਨੀਆਂ ਲਈ NOC ਨੂੰ ਲੈ ਕੇ ਨਵੀਂਆਂ ਹਦਾਇਤਾਂ ਜਾਰੀ, ਪੜ੍ਹੋ ਖਬਰਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਲਈ ਰਵਾਨਾ
ਅੰਮ੍ਰਿਤਸਰ- ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਕਰਤਾਰਪੁਰ ਲਾਂਘਾ (Kartarpur corridor) ਖੋਲ੍ਹਣ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵਾਰੀ-ਵਾਰੀ ਕਰਤਾਰਪੁਰ ਗੁਰਦੁਆਰਾ…
View More ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਲਈ ਰਵਾਨਾਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਕਾਂਗਰਸ ਖਿਲਾਫ ਦਾਖਲ ਕੀਤੀ ਪਟੀਸ਼ਨ, ਕੀਤੀ ਇਹ ਮੰਗ
ਚੰਡੀਗੜ੍ਹ- ਪੰਜਾਬ ਡਰੱਗਜ਼ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਹਾਈਕੋਰਟ (High Court) ਵਿੱਚ ਪਟੀਸ਼ਨ (petition) ਦਾਇਰ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ…
View More ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਕਾਂਗਰਸ ਖਿਲਾਫ ਦਾਖਲ ਕੀਤੀ ਪਟੀਸ਼ਨ, ਕੀਤੀ ਇਹ ਮੰਗਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀ
ਚੰਡੀਗੜ੍ਹ- ਪੰਜਾਬ (Punjab) ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਸਮੇਤ ਪੰਜਾਬ ਦੀ ਪੂਰੀ ਕੈਬਨਿਟ (Punjab Cabinet) ਕੇਂਦਰ ਦੀ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ…
View More ਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀਪੰਜਾਬ ਸਰਕਾਰ ਵੱਲੋਂ IAS ਵਿਭਾਗ ‘ਚ ਵੱਡਾ ਫੇਰਬਦਲ, 12 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਸੂਚੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈਏਐਸ (IAS) ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਅੱਜ ਸ਼ਾਮ 6 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ…
View More ਪੰਜਾਬ ਸਰਕਾਰ ਵੱਲੋਂ IAS ਵਿਭਾਗ ‘ਚ ਵੱਡਾ ਫੇਰਬਦਲ, 12 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਸੂਚੀਤਰਨਤਾਰਨ ‘ਚ ਦੋ ਕਾਂਗਰਸੀ ਆਗੂਆਂ ਦਾ ਕਤਲ, ਅਣਪਛਾਤਿਆਂ ਨੇ ਚਲਾਈ ਗੋਲੀ
ਤਰਨਤਾਰਨ : ਪੱਟੀ ਸ਼ਹਿਰ ਵਿੱਚ ਦੋ ਕਾਂਗਰਸੀ ਆਗੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ…
View More ਤਰਨਤਾਰਨ ‘ਚ ਦੋ ਕਾਂਗਰਸੀ ਆਗੂਆਂ ਦਾ ਕਤਲ, ਅਣਪਛਾਤਿਆਂ ਨੇ ਚਲਾਈ ਗੋਲੀ