ਚੰਡੀਗੜ੍ਹ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਸਿੱਖ ਸ਼ਰਧਾਲੂਆਂ ਦੇ ਮਨ ‘ਚ ਖੁਸੀ ਦੀ ਲਹਿਰ ਦੌੜ ਗਈ ਹੈ।ਜਿਥੇ ਸਾਰੇ ਲੋਕ ਗੁਰੂ ਨਾਨਕ ਦੇਵ ਜੀ ਦੇ…
View More ਗੁਰਪੁਰਬ ਮੌਕੇ ਭਗਵੰਤ ਮਾਨ ਦੀ ਅਗੁਵਾਈ ‘ਚ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਣਗੇ ‘ਆਪ’ ਵਿਧਾਇਕPunjab
ਗੁਰਦੁਆਰਾ ਸ਼੍ਰੀ ਕਰਤਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤਿਆ ਪਹਿਲਾ ਜੱਥਾ
ਅੰਮ੍ਰਿਤਸਰ : ਡੇਰਾ ਬਾਬਾ ਨਾਨਕ ਸ਼੍ਰੀ ਕਰਤਾਰਪੁਰ ਕੋਰੀਡੋਰ ਤੋਂ ਕੁਝ ਸ਼ਰਧਾਲੂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਗਏ ਸਨ। ਜੋ ਕਿ ਦੁਪਹਿਰ ਕਰੀਬ 3 ਵਜੇ ਪਾਕਿਸਤਾਨ ਤੋਂ…
View More ਗੁਰਦੁਆਰਾ ਸ਼੍ਰੀ ਕਰਤਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤਿਆ ਪਹਿਲਾ ਜੱਥਾਬਿਕਰਮ ਮਜੀਠੀਆ ਦਾ ਪੰਜਾਬ ਸਰਕਾਰ ਨੂੰ ਚੈਲੰਜ, ਕਿਹਾ-‘ਸਾਬਿਤ ਕਰੋ ਨਹੀਂ ਤਾਂ ਦਿਓ ਅਸਤੀਫਾ’
ਚੰਡੀਗੜ੍ਹ : ਚਰਨਜੀਤ ਚੰਨੀ ਸਰਕਾਰ (Channi Govt) ਵਲੋਂ ਬਿਜਲੀ ਸਮਝੌਤੇ (Power agreements) ਰੱਦ ਕਰਨ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਅਕਾਲੀ ਆਗੂ ਬਿਕਰਮ…
View More ਬਿਕਰਮ ਮਜੀਠੀਆ ਦਾ ਪੰਜਾਬ ਸਰਕਾਰ ਨੂੰ ਚੈਲੰਜ, ਕਿਹਾ-‘ਸਾਬਿਤ ਕਰੋ ਨਹੀਂ ਤਾਂ ਦਿਓ ਅਸਤੀਫਾ’ਹੁਣ ਸਰਕਾਰੀ ਰਾਸ਼ਨ ਡਿਪੂਆਂ ‘ਤੇ ਵੀ ਮਿਲਣਗੇ ‘ਗੈਸ ਸਿਲੰਡਰ’!
ਪਟਿਆਲਾ : ਪੰਜਾਬ ਵਾਸੀਆਂ ਨੂੰ ਪੰਜਾਬ ਸਰਕਾਰ (Punjab Govt) ਜਲਦੀ ਵੱਡੀ ਰਾਹਤ ਦੇ ਸਕਦੀ ਹੈ। ਪੰਜਾਬ (Punjab) ਦੇ ਲੋਕਾਂ ਨੂੰ ਹੁਣ ਘਰੇਲੂ ਗੈਸ ਸਿਲੰਡਰ (Gas…
View More ਹੁਣ ਸਰਕਾਰੀ ਰਾਸ਼ਨ ਡਿਪੂਆਂ ‘ਤੇ ਵੀ ਮਿਲਣਗੇ ‘ਗੈਸ ਸਿਲੰਡਰ’!CM ਚੰਨੀ ਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਸ਼ੁਰੂ, ਹੋ ਸਕਦੇ ਹਨ ਵੱਡੇ ਐਲਾਨ
ਚੰਡੀਗੜ੍ਹ- ਕਿਸਾਨ ਆਗੂਆਂ (Farmer Leaders) ਤੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਿਚਾਲੇ ਅਹਿਮ ਬੈਠਕ (Meeting) ਸ਼ੁਰੂ ਹੋ ਗਈ ਹੈ।…
View More CM ਚੰਨੀ ਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਸ਼ੁਰੂ, ਹੋ ਸਕਦੇ ਹਨ ਵੱਡੇ ਐਲਾਨਗੈਂਗਸਟਰ ਗਗਨ ਤੇ ਉਸਦੀ ਮਾਂ ਨੂੰ ਗੋਲੀ ਮਾਰਨ ਵਾਲੇ ਗੈਂਗਸਟਰ ਗੋਪੀ ਮਾਹਲ ਦਾ ਐਨਕਾਊਂਟਰ
ਅੰਮ੍ਰਿਤਸਰ: ਮਸ਼ਹੂਰ ਗੈਂਗਸਟਰ (Gangster) ਗੋਪੀ ਮਾਹਲ ਦੀ ਪੁਲਿਸ ਮੁਕਾਬਲੇ (Police Encounter) ਵਿੱਚ ਮੌਤ ਹੋ ਗਈ ਹੈ। ਦੱਸ ਦੇਈਏ ਕਿ ਗੋਪੀ ਮਾਹਲ ਨੇ ਗੈਂਗਸਟਰ ਗਗਨ ਅਤੇ…
View More ਗੈਂਗਸਟਰ ਗਗਨ ਤੇ ਉਸਦੀ ਮਾਂ ਨੂੰ ਗੋਲੀ ਮਾਰਨ ਵਾਲੇ ਗੈਂਗਸਟਰ ਗੋਪੀ ਮਾਹਲ ਦਾ ਐਨਕਾਊਂਟਰਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਵਿਚਾਰੇ ਜਾਣਗੇ ਅਹਿਮ ਮੁੱਦੇ
ਚੰਡੀਗੜ੍ਹ: ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਤੇ ਕਿਸਾਨਾਂ (Farmers) ਵਿਚਾਲੇ…
View More ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਵਿਚਾਰੇ ਜਾਣਗੇ ਅਹਿਮ ਮੁੱਦੇਤਰਨਤਾਰਨ: ਖਾਲਸਾ ਕਰਿਆਨਾ ਮਾਲ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
ਤਰਨਤਾਰਨ : ਸਥਾਨਕ ਸ਼ਹਿਰ ਦੇ ਖ਼ਾਲਸਾ ਕਰਿਆਨਾ ਮਾਲ (Khalsa Grocery Mall) ਨੂੰ ਅੱਜ ਸਵੇਰੇ ਭਿਆਨਕ ਅੱਗ (Fire) ਲੱਗ ਗਈ। ਇਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ…
View More ਤਰਨਤਾਰਨ: ਖਾਲਸਾ ਕਰਿਆਨਾ ਮਾਲ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਰਵਾਨਾ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ (Prakash Purab) ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੱਜ ਪਾਕਿਸਤਾਨ (Pakistan) ਸਥਿਤ ਗੁਰਦੁਆਰਾ…
View More ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਰਵਾਨਾCM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰ
ਚੰਡੀਗੜ੍ਹ- ਕੇਂਦਰ ਸਰਕਾਰ (Centre Govt) ਵਲੋਂ ਸਿੱਖ ਸੰਗਤ ਦੇ ਰੋਹ ਤੇ ਗੁਰਪੁਰਬ ਨੂੰ ਦੇਖਦਿਆਂ ਕਰਤਾਰਪੁਰ ਲਾਂਘਾ (Kartarpur Corridor) ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ…
View More CM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰ