ਮੋਹਾਲੀ : ਮੋਹਾਲੀ ਵਿੱਚ ਪੀ.ਟੀ.ਆਈ ਅਧਿਆਪਕਾਂ ਦੀ ਪੁਲਿਸ ਨਾਲ ਹੱਥੋਪਾਈ ਹੋ ਗਈ, ਜਿਸ ਤੋਂ ਬਾਅਦ ਅਧਿਆਪਕਾਂ ਵੱਲੋਂ ਏਅਰਪੋਰਟ ਰੋਡ ਜਾਮ ਕਰ ਦਿੱਤਾ ਗਿਆ। ਇਸ ਮੌਕੇ…
View More ਮੋਹਾਲੀ ‘ਚ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਧੱਕਾਮੁੱਕੀPunjab
ਆਲ-ਪਾਰਟੀ ਮੀਟਿੰਗ ਤੋਂ ਬਾਅਦ ਕੇਂਦਰ ‘ਤੇ ਵਰ੍ਹੇ ਸਿੱਧੂ, ਕਿਹਾ-‘BSF ਨੂੰ ਦਿੱਤੇ ਵਾਧੂ ਅਧਿਕਾਰ ਸਿਆਸੀ ਚਾਲ’
ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਸਰਹੱਦੀ ਸੁਰੱਖਿਆ ਬਲ (ਬੀਐੱਸਐੱਫ) ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਉੱਤੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਦੀ ਗਈ ਆਲ…
View More ਆਲ-ਪਾਰਟੀ ਮੀਟਿੰਗ ਤੋਂ ਬਾਅਦ ਕੇਂਦਰ ‘ਤੇ ਵਰ੍ਹੇ ਸਿੱਧੂ, ਕਿਹਾ-‘BSF ਨੂੰ ਦਿੱਤੇ ਵਾਧੂ ਅਧਿਕਾਰ ਸਿਆਸੀ ਚਾਲ’ਕੈਨੇਡਾ ‘ਚ ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਗੁਰਦਾਸਪੁਰ- ਗੁਰਦਾਸਪੁਰ ਦੇ ਕਸਬਾ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਅਗਵਾਨ ’ਚ ਉਸ ਸਮੇਂ ਸੋਗ ਦੀ ਲਹਿਰ ਪੈ ਗਈ, ਜਦੋਂ ਕੈਨੇਡਾ ਗਏ ਇਕ ਨੌਜਵਾਨ ਦੀ ਮੌਤ…
View More ਕੈਨੇਡਾ ‘ਚ ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜਲੁਧਿਆਣਾ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਪ੍ਰੋਗਰੈਸਿਵ ਇਨਵੈਸਟ ‘ਚ 99 ਹਜ਼ਾਰ ਕਰੋੜ ਇਨਵੈਸਟ ਦਾ ਟੀਚਾ
ਲੁਧਿਆਣਾ : ਭਾਰਤ ਦਾ ਮਾਨਚੈਸਟਰ ਹੋਣ ਵਾਲਾ ਲੁਧਿਆਣਾ ਇਸ ਵਾਰ ਪੰਜਾਬ ਸਰਕਾਰ ਲਈ ਪ੍ਰੋਗਰੈਸਿਵ ਪੰਜਾਬ ਇਨਵੈਸਟ 2022 ਦਾ ਧੁਰਾ ਬਣਨ ਜਾ ਰਿਹਾ ਹੈ, ਜਿਸ ਦੇ…
View More ਲੁਧਿਆਣਾ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਪ੍ਰੋਗਰੈਸਿਵ ਇਨਵੈਸਟ ‘ਚ 99 ਹਜ਼ਾਰ ਕਰੋੜ ਇਨਵੈਸਟ ਦਾ ਟੀਚਾਕੇਂਦਰ ਵੱਲੋਂ BSF ਦਾ ਅਧਿਕਾਰ ਖੇਤਰ ਵਧਾਉਣ ‘ਤੇ ਬੋਲੇ ਸਿੱਧੂ, ਕਿਹਾ- ‘ਕੀ ਤੁਸੀਂ ਦੇਖਿਐ 50 ਕਿਲੋਮੀਟਰ ਦਾ ਬਾਰਡਰ’
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਬੀਐਸਐਫ ਦੇ ਮੁੱਦੇ ਤੇ ਅੱਜ ਪੰਜਾਬ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਕੀਤੀ ਜਾ ਰਹੀ ਹੈ…
View More ਕੇਂਦਰ ਵੱਲੋਂ BSF ਦਾ ਅਧਿਕਾਰ ਖੇਤਰ ਵਧਾਉਣ ‘ਤੇ ਬੋਲੇ ਸਿੱਧੂ, ਕਿਹਾ- ‘ਕੀ ਤੁਸੀਂ ਦੇਖਿਐ 50 ਕਿਲੋਮੀਟਰ ਦਾ ਬਾਰਡਰ’ਲਖੀਮਪੁਰ ਹਿੰਸਾ ਮਾਮਲੇ ਨੂੰ ਲੈਕੇ ਗੁਰਨਾਮ ਚੜੂਨੀ ਵੱਲੋਂ ਵੱਡਾ ਐਲਾਨ
ਚੰਡੀਗੜ੍ਹ : ਪਿਛਲੇ 11 ਮਹੀਨਿਆਂ ਤੋਂ ਅੰਦੋਲਨ ‘ਤੇ ਬੈਠੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਲਗਾਤਾਰ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਲਖੀਮਪੁਰ…
View More ਲਖੀਮਪੁਰ ਹਿੰਸਾ ਮਾਮਲੇ ਨੂੰ ਲੈਕੇ ਗੁਰਨਾਮ ਚੜੂਨੀ ਵੱਲੋਂ ਵੱਡਾ ਐਲਾਨਸੰਗਰੂਰ ਦੇ ਭਾਈ ਗੁਰਦਾਸ ਕਾਲਜ ‘ਚ ਭਾਰਤ-ਪਾਕਿ T-20 ਮੈਚ ਨੂੰ ਲੈ ਕੇ ਹੰਗਾਮਾ, ਕਸ਼ਮੀਰੀ ਵਿਦਿਆਰਥੀਆਂ ਦੀ ਹੋਈ ਕੁੱਟਮਾਰ
ਸੰਗਰੂਰ : ਸੰਗਰੂਰ ਦੇ ਭਾਈ ਗੁਰਦਾਸ ਕਾਲਜ ਵਿਚ ਭਾਰਤ-ਪਾਕਿ ਦੇ ਟੀ-20 ਮੈਚ ਨੂੰ ਲੈਕੇ ਹੰਗਾਮਾ ਹੋ ਗਿਆ ਹੈ।ਕਾਲਜ ਵਿਚ ਭਾਰਤ-ਪਾਕਿ ਦਾ ਮੈਚ ਦੇਖ ਰਹੇ ਕਸ਼ਮੀਰੀ…
View More ਸੰਗਰੂਰ ਦੇ ਭਾਈ ਗੁਰਦਾਸ ਕਾਲਜ ‘ਚ ਭਾਰਤ-ਪਾਕਿ T-20 ਮੈਚ ਨੂੰ ਲੈ ਕੇ ਹੰਗਾਮਾ, ਕਸ਼ਮੀਰੀ ਵਿਦਿਆਰਥੀਆਂ ਦੀ ਹੋਈ ਕੁੱਟਮਾਰCM ਚੰਨੀ ਨੇ ਸੱਦੀ ਆਲ ਪਾਰਟੀ ਮੀਟਿੰਗ, ਸਿਧੂ ਸਮੇਤ ਵਿਰੋਧੀ ਧਿਰ ਦੇ ਆਗੂ ਵੀ ਰਹਿਣਗੇ ਮੌਜ਼ੂਦ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਸਵੇਰੇ 12 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਾਂਗਰਸ…
View More CM ਚੰਨੀ ਨੇ ਸੱਦੀ ਆਲ ਪਾਰਟੀ ਮੀਟਿੰਗ, ਸਿਧੂ ਸਮੇਤ ਵਿਰੋਧੀ ਧਿਰ ਦੇ ਆਗੂ ਵੀ ਰਹਿਣਗੇ ਮੌਜ਼ੂਦਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜਾ : ਓ ਪੀ ਸੋਨੀ
ਅੰਮ੍ਰਿਤਸਰ : ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ…
View More ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜਾ : ਓ ਪੀ ਸੋਨੀਹੁਣ ਪੰਜਾਬ ‘ਚ ਸ਼ਾਮ 5 ਵਜੇ ਤਕ ਹੀ ਖੁਲ੍ਹਣਗੇ ਪੈਟਰੋਲ ਪੰਪ, ਜਾਣੋ ਕੀ ਹੈ ਵਜ੍ਹਾ
ਲੁਧਿਆਣਾ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਦੇ ਨਾਲ, ਲਾਗਤ ਵੀ ਨਾਲੋ ਨਾਲ ਵਧ ਰਹੀ ਹੈ। ਪਿਛਲੇ 5 ਸਾਲਾਂ ਤੋਂ ਕੀਮਤਾਂ 2…
View More ਹੁਣ ਪੰਜਾਬ ‘ਚ ਸ਼ਾਮ 5 ਵਜੇ ਤਕ ਹੀ ਖੁਲ੍ਹਣਗੇ ਪੈਟਰੋਲ ਪੰਪ, ਜਾਣੋ ਕੀ ਹੈ ਵਜ੍ਹਾ