ਪੰਜਾਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੀਨਾਨਗਰ ਵਿਚ ‘ਮੇਰਾ ਘਰ ਮੇਰਾ ਨਾਮ’ ਸਕੀਮ ਦੀ ਸ਼ੁਰੂਆਤ ਕਰਨਗੇ।ਉਹ ਥੋੜੀ ਦੇਰ ਵਿਚ ਦੀਨਾਨਗਰ ਪਹੁੰਚ ਜਾਣਗੇ। ਦੱਸ…
View More CM ਚੰਨੀ ਵੱਲੋਂ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਕੀਤੀ ਜਾਵੇਗੀ ਸ਼ੁਰੂਆਤPunjab
ਸਿੰਘੂ ਬਾਰਡਰ ਕਤਲਕਾਂਡ ਮਾਮਲੇ ‘ਚ ਦੋ ਹੋਰ ਨਿਹੰਗ ਸਿੱਖਾਂ ਨੇ ਕੀਤਾ ਸਰੇਂਡਰ
ਚੰਡੀਗੜ੍ਹ : ਸਿੰਘੂ ਸਰਹੱਦ ‘ਤੇ 35 ਸਾਲਾ ਦਲਿਤ ਵਿਅਕਤੀ ਲਖਬੀਰ ਸਿੰਘ ਦੀ ਹੱਤਿਆ ਦੇ ਮਾਮਲੇ’ ਚ ਦੋ ਹੋਰ ਦੋਸ਼ੀਆਂ ਨੇ ਸ਼ਨੀਵਾਰ ਨੂੰ ਆਤਮ ਸਮਰਪਣ ਕਰ…
View More ਸਿੰਘੂ ਬਾਰਡਰ ਕਤਲਕਾਂਡ ਮਾਮਲੇ ‘ਚ ਦੋ ਹੋਰ ਨਿਹੰਗ ਸਿੱਖਾਂ ਨੇ ਕੀਤਾ ਸਰੇਂਡਰਸਿੰਘੂ ਕਤਲ ਮਾਮਲਾ : ਲਖਬੀਰ ਸਿੰਘ ਦਾ ਨਹੀਂ ਹੋਵੇਗਾ ਅਤਿੰਮ ਸਸਕਾਰ, ਦਮਦਮੀ ਟਕਸਾਲ ਨੇ ਕੀਤਾ ਇੰਨਕਾਰ
ਤਰਨ ਤਾਰਨ : ਸਿੰਘੂ ਬਾਰਡਰ ‘ਤੇ ਨਿਹੰਗ ਸਿੱਖਾਂ ਵੱਲੋਂ ਬੇਰਹਮੀ ਨਾਲ ਲਖਬੀਰ ਸਿੰਘ ਦਾ ਕਤਲ ਕੀਤਾ ਗਿਆ ਸੀ।ਹੁਣ ਉਸਦੀ ਮ੍ਰਿਤਕ ਦੇਹ ਨੂੰ ਉਸਦੇ ਪਿੰਡ ਲਿਆਉਣ…
View More ਸਿੰਘੂ ਕਤਲ ਮਾਮਲਾ : ਲਖਬੀਰ ਸਿੰਘ ਦਾ ਨਹੀਂ ਹੋਵੇਗਾ ਅਤਿੰਮ ਸਸਕਾਰ, ਦਮਦਮੀ ਟਕਸਾਲ ਨੇ ਕੀਤਾ ਇੰਨਕਾਰBSF ਅਤੇ ਸਿੰਘੂ ਸਰਹੱਦ ਕਤਲ ਮਾਮਲੇ ‘ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ
ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਕੇਂਦਰ ਵੱਲੋਂ ਬੀਐਸਐਫ ਦੇ…
View More BSF ਅਤੇ ਸਿੰਘੂ ਸਰਹੱਦ ਕਤਲ ਮਾਮਲੇ ‘ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨਸਿੰਘੂ ਬਾਰਡਰ ਕਤਲ ਮਾਮਲੇ ‘ਚ ਦੂਜੇ ਦੋਸ਼ੀ ਨੇ ਵੀ ਦਿੱਤੀ ਗ੍ਰਿਫਤਾਰੀ
ਜੰਡਿਆਲਾ : ਲਖਬੀਰ ਸਿੰਘ ਦੇ ਕਾਤਲ ਨੇ ਖੁਦ ਨੂੰ ਸਿੰਘੂ ਸਰਹੱਦ ‘ਤੇ ਆਤਮ ਸਮਰਪਣ ਕਰ ਦਿੱਤਾ। ਇਸ ਕਤਲ ਕੇਸ ਵਿੱਚ ਕੀਤੀ ਗਈ ਇਹ ਦੂਜੀ ਗ੍ਰਿਫਤਾਰੀ…
View More ਸਿੰਘੂ ਬਾਰਡਰ ਕਤਲ ਮਾਮਲੇ ‘ਚ ਦੂਜੇ ਦੋਸ਼ੀ ਨੇ ਵੀ ਦਿੱਤੀ ਗ੍ਰਿਫਤਾਰੀਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ‘ਹੁਣ ਕਿਸੇ ਵੀ ਸਮੇਂ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵੜ ਸਕਦੀ ਹੈ BSF’
ਲੁਧਿਆਣਾ : ਲੁਧਿਆਣਾ ਵਿੱਚ ਅੱਜ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਕਿ ਕਾਂਗਰਸ…
View More ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ‘ਹੁਣ ਕਿਸੇ ਵੀ ਸਮੇਂ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵੜ ਸਕਦੀ ਹੈ BSF’ਸਿੰਘੂ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਪਰਿਵਾਰ ਨੇ ਕੀਤੇ ਕਈ ਖੁਲਾਸੇ
ਤਰਨਤਾਰਨ : ਸਿੰਘੂ ਬਾਰਡਰ ‘ਤੇ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ‘ਚ ਮਾਰੇ ਗਏ ਲਖਬੀਰ ਸਿੰਘ ਦੇ ਰਿਸ਼ਤੇਦਾਰਾਂ ਨੇ ਕਿਹਾ ਹੈ ਕਿ ਇਸ ਮਾਮਲੇ ‘ਚ…
View More ਸਿੰਘੂ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਪਰਿਵਾਰ ਨੇ ਕੀਤੇ ਕਈ ਖੁਲਾਸੇਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਲੱਖਾਂ ਦੀ ਲੁੱਟ
ਬਟਾਲਾ: ਬਟਾਲਾ ਪੁਲਿਸ ਦੇ ਅਧੀਨ ਪੈਂਦੇ ਕਸਬਾ ਆਲੀਵਾਲ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਦਿਨ ਦਿਹਾੜੇ ਕਸਬੇ ਵਿੱਚ ਸੁਨਿਆਰੇ ਦੀ ਦੁਕਾਨ ਉਤੋਂ ਨਕਾਬਪੋਸ਼ ਲੁਟੇਰਿਆਂ…
View More ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਲੱਖਾਂ ਦੀ ਲੁੱਟਡਿਪਟੀ CM ਵਲੋਂ ਪੰਜਾਬ ਦੇ ਸਰਹੱਦੀ ਪੁਲਿਸ ਨਾਕਿਆਂ ਦੀ ਜਾਂਚ, ਦਿੱਤਾ ਇਹ ਬਿਆਨ
ਅਜਨਾਲਾ- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ…
View More ਡਿਪਟੀ CM ਵਲੋਂ ਪੰਜਾਬ ਦੇ ਸਰਹੱਦੀ ਪੁਲਿਸ ਨਾਕਿਆਂ ਦੀ ਜਾਂਚ, ਦਿੱਤਾ ਇਹ ਬਿਆਨਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ : ਨਵਜੋਤ ਸਿੱਧੂ ਅੱਜ ਦਿੱਲੀ ’ਚ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ, ਜਿਥੇ ਨਵਜੋਤ ਸਿੱਧੂ ਦੀ ਹਾਈਕਮਾਨ ਨਾਲ ਬੈਠਕ ਹੋਈ। ਰਾਹੁਲ…
View More ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਨਵਜੋਤ ਸਿੰਘ ਸਿੱਧੂ