ਚੰਡੀਗੜ੍ਹ : ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਪੰਜਾਬ ਵਿਚ ਸਿਆਸੀ ਭੂਚਾਲ ਲਗਾਤਾਰ ਵਧਦਾ ਜਾ ਰਿਹਾ ਹੈ। ਤਕਰੀਬਨ ਹਰ ਸਿਆਸੀ ਪਾਰਟੀ ਲਖੀਮਪੁਰ ਜਾਣ ਨੂੰ ਕਾਹਲੀ ਦਿਖਾਈ…
View More ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਪੰਜ ਮੈਂਬਰੀ ਵਫਦPunjab
ਲਖੀਮਪੁਰ ਲਈ ਰਵਾਨਾ ਹੋਇਆ ਕਾਂਗਰਸ ਦਾ ਰੋਸ ਮਾਰਚ, ਸਿੱਧੂ ਨੇ ਕੀਤਾ ਵੱਡਾ ਐਲਾਨ
ਮੋਹਾਲੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਅੱਜ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਹੈ। ਪੰਜਾਬ ਕਾਂਗਰਸ…
View More ਲਖੀਮਪੁਰ ਲਈ ਰਵਾਨਾ ਹੋਇਆ ਕਾਂਗਰਸ ਦਾ ਰੋਸ ਮਾਰਚ, ਸਿੱਧੂ ਨੇ ਕੀਤਾ ਵੱਡਾ ਐਲਾਨਪੰਜਾਬ ਕਾਂਗਰਸ ਐਕਟਿਵ ! ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ ਕਾਂਗਰਸੀ ਵਰਕਰ
ਮੋਹਾਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਦੂਜੇ ਰਾਜਾਂ ਦੀਆਂ ਸਰਕਾਰਾਂ ਬਹੁਤ ਸਰਗਰਮ ਨਜ਼ਰ ਆ ਰਹੀਆਂ ਹਨ। ਪੰਜਾਬ ਅਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਵੱਲੋਂ ਲਖੀਮਪੁਰ ਵਿੱਚ…
View More ਪੰਜਾਬ ਕਾਂਗਰਸ ਐਕਟਿਵ ! ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ ਕਾਂਗਰਸੀ ਵਰਕਰਪੰਜਾਬ ਦੇ ਵਿਕਾਸ ਲਈ ਸਰਗਰਮ ਦਿਖੇ CM ਚੰਨੀ, ਦੇਰ ਰਾਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਮੋਰਿੰਡਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਤ 1:30 ਵਜੇ ਮੋਰਿੰਡਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ…
View More ਪੰਜਾਬ ਦੇ ਵਿਕਾਸ ਲਈ ਸਰਗਰਮ ਦਿਖੇ CM ਚੰਨੀ, ਦੇਰ ਰਾਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ, ਪੁੱਤਰ ਜਗਰੂਪ ਸਿੰਘ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ: ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਸਾਂਝੀ ਕੀਤੀ…
View More ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ, ਪੁੱਤਰ ਜਗਰੂਪ ਸਿੰਘ ਨੇ ਦਿੱਤੀ ਜਾਣਕਾਰੀਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਸੂਚੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਅਫਸਰਾਂ ਦਾ ਤਬਾਦਲਾ ਕੀਤਾ ਹੈ। ਪੰਜਾਬ ਸਰਕਾਰ ਨੇ 12 ਆਈਪੀਐਸ ਅਤੇ 5 ਪੀਸੀਐਸ…
View More ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਸੂਚੀਪੰਜਾਬ-ਛੱਤੀਸਗੜ੍ਹ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
ਚੰਡੀਗੜ੍ਹ : ਪੰਜਾਬ ਅਤੇ ਛੱਤੀਸਗੜ੍ਹ ਸਰਕਾਰ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ 8 ਲੋਕਾਂ ਦੇ ਪਰਿਵਾਰਾਂ ਨੂੰ 50-50 ਲੱਖ ਦੀ ਮਦਦ ਦੇਵੇਗੀ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼…
View More ਪੰਜਾਬ-ਛੱਤੀਸਗੜ੍ਹ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੁਲਤਵੀ ਕੀਤੀ ਹੜਤਾਲ,ਜਾਣੋ ਵਜ੍ਹਾ
ਪੰਜਾਬ : ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਾਰੇ ਬੱਸ ਅੱਡਿਆਂ ਨੂੰ 4 ਘੰਟਿਆਂ ਲਈ…
View More ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੁਲਤਵੀ ਕੀਤੀ ਹੜਤਾਲ,ਜਾਣੋ ਵਜ੍ਹਾਵਿਵਾਦਾਂ ‘ਚ ਘਿਰੇ ਦੀਪ ਸਿੱਧੂ, SC/ST ਐਕਟ ਤਹਿਤ ਮਾਮਲਾ ਦਰਜ
ਜਲੰਧਰ : ਜਲੰਧਰ ਪੁਲਿਸ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਉਸ…
View More ਵਿਵਾਦਾਂ ‘ਚ ਘਿਰੇ ਦੀਪ ਸਿੱਧੂ, SC/ST ਐਕਟ ਤਹਿਤ ਮਾਮਲਾ ਦਰਜਦਿੱਲੀ ਕਪੁਰਥਲਾ ਹਾਊਸ ਪਹੁੰਚੇ CM ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚ ਗਏ ਹਨ। ਉਨ੍ਹਾਂ ਨਾਲ ਐਮਪੀ ਰਵਨੀਤ ਬਿੱਟੂ ਅਤੇ ਕੁਲਜੀਤ ਨਾਗਰਾ ਵੀ…
View More ਦਿੱਲੀ ਕਪੁਰਥਲਾ ਹਾਊਸ ਪਹੁੰਚੇ CM ਚਰਨਜੀਤ ਸਿੰਘ ਚੰਨੀ