ਲੁਧਿਆਣਾ : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੇ ਇੱਕ ਹਫਤੇ ਬਾਅਦ ਸਾਰੇ ਮੰਤਰੀਆਂ ਦਾ ਰਵੱਈਆ ਬਦਲਦਾ ਨਜ਼ਰ ਆ ਰਿਹਾ ਹੈ। ਹੁਣ ਸੰਸਦ ਮੈਂਬਰ ਰਵਨੀਤ ਬਿੱਟੂ…
View More ਸਿੱਧੂ ਨੂੰ ਦੇਸ਼ਧ੍ਰੋਹੀ ਕਹਿਣ ‘ਤੇ ਰਵਨੀਤ ਬਿੱਟੂ ਨੇ ਕੈਪਟਨ ਨੂੰ ਦਿੱਤਾ ਜਵਾਬPunjab
ਪੰਜਾਬ ਦੇ 2 ਹੋਰ IAS ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 2 ਹੋਰ ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਦਿਲਰਾਜ ਸਿੰਘ, IAS (ਸੈਕ੍ਰੇਟਰੀ, ਰੈਵੇਨਿਊ ਤੇ…
View More ਪੰਜਾਬ ਦੇ 2 ਹੋਰ IAS ਅਧਿਕਾਰੀਆਂ ਦਾ ਤਬਾਦਲਾਹਰ ਮੰਗਲਵਾਰ ਦੁਪਹਿਰੇ 3 ਵਜੇ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ: ਪੰਜਾਬ ਮੁੱਖ ਮੰਤਰੀ
ਚੰਡੀਗੜ੍ਹ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ…
View More ਹਰ ਮੰਗਲਵਾਰ ਦੁਪਹਿਰੇ 3 ਵਜੇ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ: ਪੰਜਾਬ ਮੁੱਖ ਮੰਤਰੀਰੋਹਿਣੀ ਕੋਰਟ ‘ਚ ਗੈਂਗਵਾਰ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਰਾਜਸਥਾਨ ਜੇਲ ਕੀਤਾ ਗਿਆ ਸ਼ਿਫਟ
ਚੰਡੀਗੜ੍ਹ: ਬੀਤੇ ਦਿਨ ਦਿੱਲੀ ਦੀ ਰੋਹਿਣੀ ਕੋਰਟ ਵਿਚ ਹੋਈ ਗੈਂਗਵਾਰ ਤੋਂ ਬਾਅਦ ਪੁਲਿਸ ਹਾਈ ਅਲਰਟ ਉੱਤੇ ਹੈ। ਇਸ ਦੌਰਾਨ ਦਿੱਲੀ ਦੀ ਤਿਹਾੜ ਜੇਲ ਤੋਂ ਕਈ…
View More ਰੋਹਿਣੀ ਕੋਰਟ ‘ਚ ਗੈਂਗਵਾਰ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਰਾਜਸਥਾਨ ਜੇਲ ਕੀਤਾ ਗਿਆ ਸ਼ਿਫਟਦਿਨਕਰ ਗੁਪਤਾ ਦੀ ਗੈਰ-ਹਾਜ਼ਰੀ ‘ਚ ਇਕਬਾਲਪ੍ਰੀਤ ਸਿੰਘ ਸਹੋਤਾ ਹੋਣਗੇ ਪੰਜਾਬ ਦੇ DGP
ਚੰਡੀਗੜ੍ਹ: ਪੰਜਾਬ ਵਿਚ ਨਵੇਂ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਸੂਬੇ ਵਿਚ ਵੱਡੇ ਫੇਰਬਦਲ ਜਾਰੀ ਹਨ। ਇਸ ਵੇਲੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।…
View More ਦਿਨਕਰ ਗੁਪਤਾ ਦੀ ਗੈਰ-ਹਾਜ਼ਰੀ ‘ਚ ਇਕਬਾਲਪ੍ਰੀਤ ਸਿੰਘ ਸਹੋਤਾ ਹੋਣਗੇ ਪੰਜਾਬ ਦੇ DGPਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 5 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਨਿਰਦੇਸ਼ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਗਏ ਹਨ।ਪੰਜਾਬ…
View More ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇਪਿਤਾ-ਪੁੱਤਰ ਨੇ ਇੱਕਠਿਆਂ ਕੀਤੀ ਖੁਦਕੁਸ਼ੀ, ਜਾਣੋ ਕੀ ਸੀ ਵਜ੍ਹਾ
ਬਰਨਾਲਾ : ਬਰਨਾਲਾ ਵਿੱਚ, ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਿਤਾ ਅਤੇ ਪੁੱਤਰ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ…
View More ਪਿਤਾ-ਪੁੱਤਰ ਨੇ ਇੱਕਠਿਆਂ ਕੀਤੀ ਖੁਦਕੁਸ਼ੀ, ਜਾਣੋ ਕੀ ਸੀ ਵਜ੍ਹਾਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਹੁਣ ਦੋ ਟਰਮਾਂ ‘ਚ ਆਯੋਜਿਤ ਕਰਵਾਏਗਾ ਪ੍ਰੀਖਿਆ
ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਅਤੇ ਵਿਦਿਆਰਥੀਆਂ ਦੇ ਕਰੀਅਰ ਦੇ ਮੱਦੇਨਜ਼ਰ, ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਬੋਰਡ ਪ੍ਰੀਖਿਆਵਾਂ ਦੇ ਮੁਲਾਂਕਣ ਲਈ ਨਵੀਂ ਨੀਤੀ…
View More ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਹੁਣ ਦੋ ਟਰਮਾਂ ‘ਚ ਆਯੋਜਿਤ ਕਰਵਾਏਗਾ ਪ੍ਰੀਖਿਆਚੰਡੀਗੜ੍ਹ ਪਹੁੰਚੇ ਮੁੱਖ ਮੰਤਰੀ ਚੰਨੀ, ਅੱਜ ਹੋ ਸਕਦਾ ਹੈ ਨਵੇਂ ਮੰਤਰੀਆਂ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ਾਰਤੀ ਵਾਧੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਅੱਧੀ ਰਾਤ ਤੋਂ ਬਾਅਦ…
View More ਚੰਡੀਗੜ੍ਹ ਪਹੁੰਚੇ ਮੁੱਖ ਮੰਤਰੀ ਚੰਨੀ, ਅੱਜ ਹੋ ਸਕਦਾ ਹੈ ਨਵੇਂ ਮੰਤਰੀਆਂ ਦਾ ਐਲਾਨਕੈਪਟਨ ‘ਤੇ ਭੜਕੀ ਨਵਜੋਤ ਕੌਰ ਸਿੱਧੂ ,ਕਿਹਾ ਜੇ ਸਿੱਧੂ ਗਲਤ ਹੈ ਤਾਂ ਜੇਲ੍ਹ ‘ਚ ਕਿਉਂ ਨਹੀਂ ਕੀਤਾ ਬੰਦ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੰਘ ਸਿੱਧੂ ’ਤੇ ਕੀਤੇ ਜਾ ਰਹੇ ਹਮਲਿਆਂ ’ਤੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ…
View More ਕੈਪਟਨ ‘ਤੇ ਭੜਕੀ ਨਵਜੋਤ ਕੌਰ ਸਿੱਧੂ ,ਕਿਹਾ ਜੇ ਸਿੱਧੂ ਗਲਤ ਹੈ ਤਾਂ ਜੇਲ੍ਹ ‘ਚ ਕਿਉਂ ਨਹੀਂ ਕੀਤਾ ਬੰਦ