ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਕਲੇਸ਼ ਦਰਮਿਆਨ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਇਕਾਈ ਦੀ ਸ਼ਨੀਵਾਰ ਨੂੰ ਸੂਬੇ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ।…
View More ਅੱਜ ਵਿਧਾਇਕਾਂ ਕੋਲ CM ਚੁਣਨ ਦਾ ਮੌਕਾ: ਮੁਹੰਮਦ ਮੁਸਤਫਾPunjab
ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰ
ਫਾਜ਼ਿਲਕਾ : ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਾਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।…
View More ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸ਼ਾਮ 5 ਵਜੇ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ 40 ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਦਲ ਦੀ…
View More ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸ਼ਾਮ 5 ਵਜੇ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਆਧਾਰ ‘ਤੇ ‘ਸਰਕਾਰੀ ਨੌਕਰੀ’
ਚੰਡੀਗੜ੍ਹ- ਪੰਜਾਬ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਫ਼ੈਸਲਾ ਪੰਜਾਬ…
View More ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਆਧਾਰ ‘ਤੇ ‘ਸਰਕਾਰੀ ਨੌਕਰੀ’ਪੰਜਾਬ ਮੁੱਖ ਮੰਤਰੀ ਦੀ ਕੈਬਨਿਟ ਨਾਲ ਅਹਿਮ ਮੀਟਿੰਗ, ਲਏ ਕਈ ਵੱਡੇ ਫੈਸਲੇ
ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਕੈਬਨਿਟ ਦੀ ਅਹਿਮ ਬੈਠਕ ਹੋਈ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਵਲੋਂ ਕਈ ਵੱਡੇ ਫੈਸਲੇ ਲਏ…
View More ਪੰਜਾਬ ਮੁੱਖ ਮੰਤਰੀ ਦੀ ਕੈਬਨਿਟ ਨਾਲ ਅਹਿਮ ਮੀਟਿੰਗ, ਲਏ ਕਈ ਵੱਡੇ ਫੈਸਲੇMP ਸ਼ਵੇਤ ਮਲਿਕ ਦੀ ਕੋਠੀ ‘ਤੇ ਲੱਗੇ ਮੋਰਚੇ ‘ਚ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤ
ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ…
View More MP ਸ਼ਵੇਤ ਮਲਿਕ ਦੀ ਕੋਠੀ ‘ਤੇ ਲੱਗੇ ਮੋਰਚੇ ‘ਚ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤਜਲਾਲਾਬਾਦ ‘ਚ ਪੁਲਿਸ ਵਲੋਂ ਦੇਹ ਵਪਾਰ ਦਾ ਪਰਦਾਫਾਸ਼, ਹਿਰਾਸਤ ‘ਚ ਲਏ ਮੁੰਡੇ-ਕੁੜੀਆਂ
ਜਲਾਲਾਬਾਦ- ਜਲਾਲਾਬਾਦ ਵਿਚ ਪੁਲਿਸ ਵਲੋਂ ਰੇਡ ਕਰਕੇ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਅੱਗਰਵਾਲ ਕਾਲੋਨੀ ਗਲੀ ਨੰਬਰ ਚਾਰ ਵਿਚ ਵਰਿੰਦਰ ਸਿੰਘ ਨਾਮਕ…
View More ਜਲਾਲਾਬਾਦ ‘ਚ ਪੁਲਿਸ ਵਲੋਂ ਦੇਹ ਵਪਾਰ ਦਾ ਪਰਦਾਫਾਸ਼, ਹਿਰਾਸਤ ‘ਚ ਲਏ ਮੁੰਡੇ-ਕੁੜੀਆਂਪੰਜਾਬ ਮੁੱਖ ਮੰਤਰੀ ਦੀ ਕੈਬਨਿਟ ਨਾਲ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗਾ ਵਿਚਾਰ-ਵਟਾਂਦਰਾ
ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ੁੱਕਰਵਾਰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਮੀਟਿੰਗ ਦੌਰਾਨ…
View More ਪੰਜਾਬ ਮੁੱਖ ਮੰਤਰੀ ਦੀ ਕੈਬਨਿਟ ਨਾਲ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗਾ ਵਿਚਾਰ-ਵਟਾਂਦਰਾਪੰਜਾਬ CM ਨੇ ਕੀਤਾ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ, ‘No Farmer, No Food’ ਦਾ ਲਾਇਆ ਬੈਚ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਕਿਸਾਨੀ…
View More ਪੰਜਾਬ CM ਨੇ ਕੀਤਾ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ, ‘No Farmer, No Food’ ਦਾ ਲਾਇਆ ਬੈਚਭਾਰਤ-ਪਾਕਿ ਸਰਹੱਦ ਨੇੜੇ ਫਿਰ ਦਿਖਿਆ ਡਰੋਨ, BSF ਜਵਾਨਾਂ ਨੇ ਕੀਤੀ ਫਾਇਰਿੰਗ
ਗੁਰਦਾਸਪੁਰ : ਦੇਰ ਰਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 10 ਬਟਾਲੀਅਨ ਦੀ ਬੀਓਪੀ ਸਹਾਰਨਪੁਰ ਦੇ ਜਵਾਨਾਂ ਵੱਲੋਂ ਸਰਹੱਦ ‘ਤੇ ਉੱਡਦੇ ਪਾਕਿਸਤਾਨੀ ਡਰੋਨ…
View More ਭਾਰਤ-ਪਾਕਿ ਸਰਹੱਦ ਨੇੜੇ ਫਿਰ ਦਿਖਿਆ ਡਰੋਨ, BSF ਜਵਾਨਾਂ ਨੇ ਕੀਤੀ ਫਾਇਰਿੰਗ