ਚੰਡੀਗੜ੍ਹ (ਬਿਊਰੋ) – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਗੱਲ ਦਾ…
View More ਪੰਜਾਬ ਦੌਰੇ ‘ਤੇ ਆਉਣਗੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲPunjab
ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ UK ਤੋਂ ਵਾਪਸ ਲਿਆਂਦੀਆਂ ਜਾਣ, ਕੈਪਟਨ ਨੇ ਕੇਂਦਰ ਨੂੰ ਕੀਤੀ ਮੰਗ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਯੂ. ਕੇ. ਤੋਂ ਮਹਾਨ ਸ਼ਹੀਦ ਊਧਮ…
View More ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ UK ਤੋਂ ਵਾਪਸ ਲਿਆਂਦੀਆਂ ਜਾਣ, ਕੈਪਟਨ ਨੇ ਕੇਂਦਰ ਨੂੰ ਕੀਤੀ ਮੰਗਅੱਤਵਾਦੀ ਧਮਕੀਆਂ ਮਿਲਣ ਤੋਂ ਬਾਅਦ ਕਾਂਗਰਸ ਐੱਮ.ਪੀ. ਰਵਨੀਤ ਬਿੱਟੂ ਦੀ ਵਧਾਈ ਸੁਰੱਖਿਆ
ਲੁਧਿਆਣਾ (ਇੰਟ.)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਲਗਾਤਾਰ ਮਿਲ ਰਹੀਆਂ ਅੱਤਵਾਦੀ…
View More ਅੱਤਵਾਦੀ ਧਮਕੀਆਂ ਮਿਲਣ ਤੋਂ ਬਾਅਦ ਕਾਂਗਰਸ ਐੱਮ.ਪੀ. ਰਵਨੀਤ ਬਿੱਟੂ ਦੀ ਵਧਾਈ ਸੁਰੱਖਿਆਹਰੀਸ਼ ਰਾਵਤ ਨਾਲ ਬੰਦ ਕਮਰੇ ਵਿਚ ਬਾਗੀ ਧੜੇ ਦੀ ਮੀਟਿੰਗ ਜਾਰੀ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਕੁਝ ਹੋਰ ਨੇਤਾਵਾਂ ਵਲੋਂ ਖੁੱਲੇ ਤੌਰ ਉੱਤੇ ਕੈਪਟਨ ਨੂੰ ਹਟਾਏ ਜਾਣ ਦੀ ਮੰਗ ਚੁੱਕੇ ਦੇ…
View More ਹਰੀਸ਼ ਰਾਵਤ ਨਾਲ ਬੰਦ ਕਮਰੇ ਵਿਚ ਬਾਗੀ ਧੜੇ ਦੀ ਮੀਟਿੰਗ ਜਾਰੀਪਰਨੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ‘ਤੇ ਚੁੱਕੇ ਵੱਡੇ ਸਵਾਲ
ਚੰਡੀਗੜ੍ਹ- ਪੰਜਾਬ ਕਾਂਗਰਸ ਵਿਚ ਬਗਾਵਤ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਨਵਜੋਤ ਸਿੰਘ ਸਿੱਧੂ ਉੱਤੇ ਵੱਡੇ ਸਵਾਲ…
View More ਪਰਨੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ‘ਤੇ ਚੁੱਕੇ ਵੱਡੇ ਸਵਾਲਕਾਂਗਰਸ ‘ਚ ਘਮਾਸਾਣ ਵਿਚਾਲੇ ਪਰਗਟ ਸਿੰਘ ਦਾ ਮੁੱਖ ਮੰਤਰੀ ਬਾਰੇ ਵੱਡਾ ਬਿਆਨ
ਚੰਡੀਗੜ੍ਹ- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਵੇਂ-ਉਵੇਂ ਸੂਬੇ ਵਿਚ ਸਿਆਸੀ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਾਂਗਰਸ…
View More ਕਾਂਗਰਸ ‘ਚ ਘਮਾਸਾਣ ਵਿਚਾਲੇ ਪਰਗਟ ਸਿੰਘ ਦਾ ਮੁੱਖ ਮੰਤਰੀ ਬਾਰੇ ਵੱਡਾ ਬਿਆਨਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ, ਬੀਬੀ ਹਰਸਿਮਰਤ ਕੌਰ ਬਾਦਲ ਦੀ ਕੇਂਦਰ ਸਰਕਾਰ ਨੂੰ ਅਪੀਲ
ਤਲਵੰਡੀ ਸਾਬੋ (ਇੰਟ.)- ਬਠਿੰਡਾ (Bathinda) ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ (Lok Sabha Member Biba Harsimrat Kaur Badal) ਸਾਬਕਾ ਕੇਂਦਰੀ ਮੰਤਰੀ (Former Union…
View More ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ, ਬੀਬੀ ਹਰਸਿਮਰਤ ਕੌਰ ਬਾਦਲ ਦੀ ਕੇਂਦਰ ਸਰਕਾਰ ਨੂੰ ਅਪੀਲਹਰੀਸ਼ ਰਾਵਤ ਨੂੰ ਮਿਲਣ ਪੁੱਜਾ ਪੰਜਾਬ ਕਾਂਗਰਸ ਦਾ ਬਾਗੀ ਧੜਾ
ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ (Punjab Government) ਦੇ ਚਾਰ ਕੈਬਨਿਟ ਮੰਤਰੀਆਂ (Four cabinet ministers) ਸਮੇਤ 7 ਕਾਂਗਰਸ ਵਿਧਾਇਕ ਉਤਰਾਖੰਡ (7 Congress MLAs Uttarakhand) ਪਹੁੰਚ ਗਏ ਹਨ।…
View More ਹਰੀਸ਼ ਰਾਵਤ ਨੂੰ ਮਿਲਣ ਪੁੱਜਾ ਪੰਜਾਬ ਕਾਂਗਰਸ ਦਾ ਬਾਗੀ ਧੜਾਲੁਧਿਆਣਾ ਤੋਂ ਜਲੰਧਰ, ਅੰਮ੍ਰਿਤਸਰ ਲਈ ਬੱਸਾਂ ਦੀ ਆਵਾਜਾਈ ਸ਼ੁਰੂ, ਜੰਮੂ-ਕੱਟੜਾ ਲਈ ਅੱਜ ਤੋਂ ਚੱਲਣਗੀਆਂ ਟ੍ਰੇਨਾਂ
ਲੁਧਿਆਣਾ (ਇੰਟ.)- ਪੰਜਾਬ ਵਿਚ ਕਿਸਾਨਾਂ ਦਾ ਧਰਨਾ ਖਤਮ ਹੋਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਲੁਧਿਆਣਾ ਤੋਂ ਜਲੰਧਰ ਤੇ ਅੰਮ੍ਰਿਤਸਰ ਲਈ ਬੱਸਾਂ ਦੀ ਆਵਾਜਾਈ ਸ਼ੁਰੂ ਹੋ…
View More ਲੁਧਿਆਣਾ ਤੋਂ ਜਲੰਧਰ, ਅੰਮ੍ਰਿਤਸਰ ਲਈ ਬੱਸਾਂ ਦੀ ਆਵਾਜਾਈ ਸ਼ੁਰੂ, ਜੰਮੂ-ਕੱਟੜਾ ਲਈ ਅੱਜ ਤੋਂ ਚੱਲਣਗੀਆਂ ਟ੍ਰੇਨਾਂਪੰਜਾਬ ਮਾਮਲਿਆਂ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣ ਲਈ ਵਿਰੋਧੀ ਖੇਮਾ ਦੇਹਰਾਦੂਨ ਲਈ ਹੋਇਆ ਰਵਾਨਾ
ਚੰਡੀਗੜ੍ਹ (ਇੰਟ.)- ਪੰਜਾਬ ਸੀ.ਐੱਮ. ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਮੰਤਰੀ ਹੁਣ ਕਾਂਗਰਸ ਹਾਈਕਮਾਨ ਨੂੰ ਮਿਲਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ…
View More ਪੰਜਾਬ ਮਾਮਲਿਆਂ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣ ਲਈ ਵਿਰੋਧੀ ਖੇਮਾ ਦੇਹਰਾਦੂਨ ਲਈ ਹੋਇਆ ਰਵਾਨਾ