ਜਲੰਧਰ- ਨਕੋਦਰ ਸਥਿਤ ਇਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਸਾਈਂ ਜੀ ਨੂੰ ਤੀਸਰੇ ਗੁਰੂ ਅਮਰਦਾਸ ਜੀ ਦੀ…
View More ਨਕੋਦਰ ਨਾਲ ਸਬੰਧਿਤ ਵਿਵਾਦ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਮੰਗੀ ਮੁਆਫੀPunjab
ਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲ
ਜਲੰਧਰ- ਪੰਜਾਬੀ ਗਾਇਕ ਗੁਰਦਾਸ ਮਾਨ ਨਵੇਂ ਵਿਵਾਦ ‘ਚ ਘਿਰ ਗਏ ਹਨ। ਸ੍ਰੀ ਗੁਰੂ ਅਮਰਦਾਸ ਜੀ ਨਾਲ ਲਾਡੀ ਸ਼ਾਹ ਦੀ ਤੁਲਨਾ ਕੀਤੀ ਤੇ ਲਾਡੀ ਸ਼ਾਹ ਨੂੰ…
View More ਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲਲੁਧਿਆਣਾ-ਚੰਡੀਗੜ੍ਹ ਬਾਈਪਾਸ ‘ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ, 2 ਹਲਾਕ
ਲੁਧਿਆਣਾ- ਅੱਜ ਇਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੋਜਵਾਨ ਅਤੇ ਬਜ਼ੁਰਗ ਔਰਤ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਹਾਦਸਾ ਉਸ…
View More ਲੁਧਿਆਣਾ-ਚੰਡੀਗੜ੍ਹ ਬਾਈਪਾਸ ‘ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ, 2 ਹਲਾਕਪਿਸਤੌਲ ਦੀ ਨੋਕ ‘ਤੇ ਉੱਤੇ ਲੁੱਟਾਂ ਕਰਨ ਵਾਲਾ ਨਾਮੀ ਗੈਂਗਸਟਰ ਗ੍ਰਿਫਤਾਰ
ਕਪੂਰਥਲਾ- ਕਪੂਰਥਲਾ ਜ਼ਿਲ੍ਹੇ ਦੀ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਉਨ੍ਹਾਂ ਨੇ ਪਿਸਤੌਲ…
View More ਪਿਸਤੌਲ ਦੀ ਨੋਕ ‘ਤੇ ਉੱਤੇ ਲੁੱਟਾਂ ਕਰਨ ਵਾਲਾ ਨਾਮੀ ਗੈਂਗਸਟਰ ਗ੍ਰਿਫਤਾਰਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਖਤਮ, ਭਲਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਗੰਨਾ ਕਿਸਾਨ
ਜਲੰਧਰ- ਕਮਾਦ ਦੇ ਸਮਰਥਨ ਮੁੱਲ ਨੂੰ ਲੈ ਕੇ ਕਿਸਾਨਾਂ ਦੇ ਸਰਕਾਰ ਵਿਚਾਲੇ ਮੀਟਿੰਗ ਖਤਮ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਭਲਕੇ ਪੰਜਾਬ ਦੇ ਮੁੱਖ ਮੰਤਰੀ…
View More ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਖਤਮ, ਭਲਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਗੰਨਾ ਕਿਸਾਨਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 4 ਆਈਪੀਐੱਸ ਤੇ 1 ਪੀਪੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ…
View More ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇਸਰਕਾਰ ਨਾਲ ਗੱਲਬਾਤ ਲਈ ਜਲੰਧਰ ਡੀ.ਸੀ. ਦਫ਼ਤਰ ਮੀਟਿੰਗ ਹਾਲ ‘ਚ ਪਹੁੰਚੇ ਗੰਨਾ ਕਿਸਾਨ, ਮੀਟਿੰਗ ਸ਼ੁਰੂ
ਜਲੰਧਰ ਡੀ.ਸੀ. ਦਫ਼ਤਰ ਮੀਟਿੰਗ ਹਾਲ ‘ ਚ ਗੰਨਾ ਕਿਸਾਨ ਪਹੁੰਚ ਚੁੱਕੇ ਹਨ | ਗੰਨਾ ਕਿਸਾਨ ਇੱਥੇ ਮਾਹਿਰਾਂ ਨਾਲ ਉਤਪਾਦਨ ਮੁੱਲ ‘ਤੇ ਗੱਲਬਾਤ ਕਰਨਗੇ | ਬੀਤੇ…
View More ਸਰਕਾਰ ਨਾਲ ਗੱਲਬਾਤ ਲਈ ਜਲੰਧਰ ਡੀ.ਸੀ. ਦਫ਼ਤਰ ਮੀਟਿੰਗ ਹਾਲ ‘ਚ ਪਹੁੰਚੇ ਗੰਨਾ ਕਿਸਾਨ, ਮੀਟਿੰਗ ਸ਼ੁਰੂਖੁਸ਼ਖਬਰੀ! ਚੰਡੀਗੜ੍ਹ ਯੂਨੀਵਰਸਿਟੀ ‘ਚ ਮਿਲੇਗੀ 100 ਫੀਸਦੀ ਮੁਫਤ ਵਿੱਦਿਆ, 33 ਕਰੋੜ ਦੇ ਵਜ਼ੀਫ਼ਿਆਂ ਦਾ ਐਲਾਨ
ਚੰਡੀਗੜ੍ਹ: ਬਾਰ੍ਹਵੀਂ ਤੋਂ ਬਾਅਦ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਲਈ ਵੱਡੀ ਖੁਸ਼ਖਬਰੀ ਹੈ। ਜੀ ਹਾਂ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਲਈ…
View More ਖੁਸ਼ਖਬਰੀ! ਚੰਡੀਗੜ੍ਹ ਯੂਨੀਵਰਸਿਟੀ ‘ਚ ਮਿਲੇਗੀ 100 ਫੀਸਦੀ ਮੁਫਤ ਵਿੱਦਿਆ, 33 ਕਰੋੜ ਦੇ ਵਜ਼ੀਫ਼ਿਆਂ ਦਾ ਐਲਾਨਸਾਬਕਾ IGP ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹਾਈ ਕੋਰਟ ਦਾ ਰੁਖ, ਪੰਜਾਬ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਬਕਾ ਆਈ.ਜੀ.ਪੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਦਾਇਰ ਅਪੀਲ ‘ਤੇ ਪੰਜਾਬ ਰਾਜ ਨੂੰ ਨੋਟਿਸ ਆਫ਼ ਮੋਸ਼ਨ ਜਾਰੀ…
View More ਸਾਬਕਾ IGP ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹਾਈ ਕੋਰਟ ਦਾ ਰੁਖ, ਪੰਜਾਬ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀਚੰਡੀਗੜ੍ਹ ‘ਚ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੁੜ ਜਲੰਧਰ ‘ਚ ਹੋਵੇਗੀ ਮੀਟਿੰਗ
ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਅਤੇ ਪੰਜਾਬ ਸਰਕਾਰ ਦੀ ਬੈਠਕ ਬੀਤੇ ਦਿਨ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਮੁੜ ਜਲੰਧਰ ਵਿਚ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਦਾ ਕਹਿਣਾ ਹੈ…
View More ਚੰਡੀਗੜ੍ਹ ‘ਚ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੁੜ ਜਲੰਧਰ ‘ਚ ਹੋਵੇਗੀ ਮੀਟਿੰਗ