ਚੰਡੀਗੜ੍ਹ– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ। ਹੁਣ ਨਵਜੋਤ ਸਿੱਧੂ ਵੱਲੋਂ 2 ਮੀਡੀਆ ਸਲਾਹਕਾਰ ਨਿਯੁਕਤ…
View More ਨਵਜੋਤ ਸਿੰਘ ਸਿੱਧੂ ਨੇ 2 ਮੀਡੀਆ ਸਲਾਹਕਾਰ ਕੀਤੇ ਨਿਯੁਕਤPunjab
ਸੁਖਬੀਰ ਸਿੰਘ ਬਾਦਲ ਨੇ ਜ਼ੀਰਾ ਤੋਂ ਕੀਤੀ ‘ਗੱਲ ਪੰਜਾਬ ਦੀ’ ਮੁਹਿੰਮ ਦੀ ਸ਼ੁਰੂਆਤ
ਜ਼ੀਰਾ- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨ 100…
View More ਸੁਖਬੀਰ ਸਿੰਘ ਬਾਦਲ ਨੇ ਜ਼ੀਰਾ ਤੋਂ ਕੀਤੀ ‘ਗੱਲ ਪੰਜਾਬ ਦੀ’ ਮੁਹਿੰਮ ਦੀ ਸ਼ੁਰੂਆਤਲੈਫਟੀਨੈਂਟ ਕਰਨਲ ਬਾਠ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ
ਅੰਮ੍ਰਿਤਸਰ (ਇੰਟ.)- ਤਿੰਨ ਅਗਸਤ (August) ਨੂੰ ਆਰ.ਐੱਸ.ਡੀ. (RSD) ਝੀਲ ਵਿਚ ਕ੍ਰੈਸ਼ ਹੋਏ ਫੌਜ ਦੇ ਹੈਲੀਕਾਪਟਰ (Helicopter) ਵਿਚ ਜਾਨ ਗਵਾਉਣ ਵਾਲੇ ਲੈਫਟੀਨੈਂਟ ਕਰਨਲ ਅਭੀਤ ਸਿੰਘ ਬਾਠ…
View More ਲੈਫਟੀਨੈਂਟ ਕਰਨਲ ਬਾਠ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਕਰ ਕੇ ਸਾਧੇ ਸਰਕਾਰ ‘ਤੇ ਨਿਸ਼ਾਨੇ
ਚੰਡੀਗੜ੍ਹ (ਇੰਟ.)- ਸ਼੍ਰੋਮਣੀ ਅਕਾਲੀ ਦਲ (SAD) ਨੇ ਪ੍ਰੈੱਸ ਵਾਰਤਾ ਕਰ ਕੇ ਇਕ ਜਨਤਕ ਚਾਰਜਸ਼ੀਟ (Chargsheet) ਲਾਗੂ ਕੀਤੀ ਅਤੇ ਆਪ ਨੂੰ ਐਂਟੀ ਪੰਜਾਬ (Anti Punjab) ਦੱਸਿਆ।…
View More ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਕਰ ਕੇ ਸਾਧੇ ਸਰਕਾਰ ‘ਤੇ ਨਿਸ਼ਾਨੇਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦੀ ਕੀਤੀ ਗਈ ਭੰਨਤੋੜ
ਕਰਾਚੀ (ਇੰਟ.)- ਪਾਕਿਸਤਾਨ (Pakistan) ਵਿਚ ਭਾਰਤੀ ਇਤਿਹਾਸ ਨਾਲ ਜੁੜੇ ਪ੍ਰਤੀਕਾਂ ਪ੍ਰਤੀ ਨਫਰਤ ਦਾ ਇਕ ਹੋਰ ਉਦਾਹਰਣ ਦੇਖਣ ਨੂੰ ਮਿਲਿਆ ਹੈ। ਲਾਹੌਰ (Lahore) ਵਿਚ ਮਹਾਰਾਜਾ ਰਣਜੀਤ…
View More ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦੀ ਕੀਤੀ ਗਈ ਭੰਨਤੋੜਪੰਜਾਬ ਕੈਬਿਨੇਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲੇ
ਚੰਡੀਗੜ੍ਹ (ਬਿਊਰੋ)- ਪੰਜਾਬ ਕੈਬਨਿਟ (Punjab Cabinet) ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cm Captain Amrinder Singh) ਦੀ ਪ੍ਰਧਾਨਗੀ ਵਿਚ ਹੋਈ ਕੈਬਨਿਟ ਮੀਟਿੰਗ (Cabinet Meeting) ਵਿਚ…
View More ਪੰਜਾਬ ਕੈਬਿਨੇਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲੇਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ, ਸੋਸ਼ਲ ਮੀਡੀਆ ‘ਤੇ ਵੀਡੀਓ ਪਾਉਣ ਦੇ ਚੱਕਰ ‘ਚ ਗਈ ਜਾਨ
ਅੰਮ੍ਰਿਤਸਰ (ਇੰਟ.)- ਸੋਸ਼ਲ ਮੀਡੀਆ ‘ਤੇ ਵੀਡੀਓ ਪਾਉਣ ਦਾ ਕ੍ਰੇਜ਼ ਕਈਆਂ ਦੇ ਸਿਰ ਚੜ੍ਹ ਬੋਲਦਾ ਹੈ। ਵੀਡੀਓ ਬਣਾਉਣ ਦੌਰਾਨ ਉਨ੍ਹਾਂ ਨੂੰ ਆਉਣ ਵਾਲੇ ਖਤਰੇ ਬਾਰੇ ਥੋੜ੍ਹਾ…
View More ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ, ਸੋਸ਼ਲ ਮੀਡੀਆ ‘ਤੇ ਵੀਡੀਓ ਪਾਉਣ ਦੇ ਚੱਕਰ ‘ਚ ਗਈ ਜਾਨਜਲੰਧਰ ਕੈਂਟ ਤੋਂ ਜਗਬੀਰ ਬਰਾੜ ਹੋਣਗੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ, ਸੁਖਬੀਰ ਬਾਦਲ ਨੇ ਕੀਤਾ ਐਲਾਨ
ਜਲੰਧਰ (ਇੰਟ.)- ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਜਗਬੀਰ ਸਿੰਘ ਬਰਾੜ (Jagbir Singh Barar) ਨੂੰ ਜਲੰਧਰ ਕੈਂਟ ਵਿਧਾਨ…
View More ਜਲੰਧਰ ਕੈਂਟ ਤੋਂ ਜਗਬੀਰ ਬਰਾੜ ਹੋਣਗੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ, ਸੁਖਬੀਰ ਬਾਦਲ ਨੇ ਕੀਤਾ ਐਲਾਨਜਲੰਧਰ ‘ਚ ਐਂਟਰੀ ਲਈ RT-PCR ਰਿਪੋਰਟ ਲਾਜ਼ਮੀ, ਡੀ.ਸੀ. ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ
ਜਲੰਧਰ (ਇੰਟ.)- ਲੰਘੇ ਦੋ ਸਾਲਾਂ ਤੋਂ ਕੋਰੋਨਾ (Corona) ਕਾਰਣ ਪੂਰੀ ਦੁਨੀਆ ਜਿਵੇਂ ਰੁਕ ਜਿਹੀ ਗਈ ਹੈ ਪਰ ਹੁਣ ਜਦੋਂ ਕੋਰੋਨਾ ਦਾ ਕਹਿਰ ਘੱਟ ਰਿਹਾ ਹੈ।…
View More ਜਲੰਧਰ ‘ਚ ਐਂਟਰੀ ਲਈ RT-PCR ਰਿਪੋਰਟ ਲਾਜ਼ਮੀ, ਡੀ.ਸੀ. ਵਲੋਂ ਨਵੀਆਂ ਗਾਈਡਲਾਈਨਜ਼ ਜਾਰੀਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇ
ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ”ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿਚ ਫਸੇ ਲਗਭਗ…
View More ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇ