ਚੰਡੀਗੜ੍ਹ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਵਲੋਂ ਆਪਣੇ ਕਰੀਬੀ ਸਾਥੀ ਤੇ ਜਲੰਧਰ…
View More ਨਵਜੋਤ ਸਿੱਧੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਕੀਤਾ ਗਿਆ ਨਿਯੁਕਤPunjab
ਬੀਬੀ ਹਰਸਿਮਰਤ ਕੌਰ ਬਾਦਲ ਖਿਡਾਰਨ ਕਮਲਪ੍ਰੀਤ ਕੌਰ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਤੇ ਕੀਤਾ ਸਨਮਾਨਤ
ਮਲੋਟ (ਇੰਟ.)- ਓਲੰਪਿਕ ਖੇਡਾਂ (Olympic Games) ਵਿਚ ਭਾਗ ਲੈਣ ਵਾਲੀ ਡਿਸਕਸ ਥਰੋਅਰ ਮਲੋਟ (Disc Thrower) ਲਾਗਲੇ ਪਿੰਡ ਕਬਰਵਾਲਾ ਦੀ ਖਿਡਾਰਨ ਕਮਲਪ੍ਰੀਤ ਕੌਰ (Player Kamalpreet Kaur)…
View More ਬੀਬੀ ਹਰਸਿਮਰਤ ਕੌਰ ਬਾਦਲ ਖਿਡਾਰਨ ਕਮਲਪ੍ਰੀਤ ਕੌਰ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਤੇ ਕੀਤਾ ਸਨਮਾਨਤਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਸੁਖਬੀਰ ਸਿੰਘ ਬਾਦਲ
ਸ੍ਰੀ ਮੁਕਤਸਰ ਸਾਹਿਬ (ਇੰਟ.)- ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਦੇ ਪਿੰਡ ਮਿੱਡੂਖੇੜਾ (Midukhera) ਵਿਖੇ ਅੱਜ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ (Vikramjit Singh Vicky Midukhera)…
View More ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਸੁਖਬੀਰ ਸਿੰਘ ਬਾਦਲਨੂਰਪੁਰ ਬੇਦੀ ਦੇ ਇਕ ਪਿੰਡ ਦੇ ਖੇਤਾਂ ‘ਚ ਮਿਲੇ ਪਾਕਿਸਤਾਨ ਦੇ ਝੰਡੇ ਵਾਲੇ ਗੁਬਾਰੇ
ਨੂਰਪੁਰ ਬੇਦੀ (ਇੰਟ.)- ਰੂਪਨਗਰ (Roopnagar) ਜ਼ਿਲ੍ਹੇ ਦੇ ਕਸਬਾ ਨੂਰਪੁਰ ਬੇਦੀ (Noorpur bedi) ਦੇ ਪਿੰਡ ਸੰਦੋਆ (Sandoa) ਦੇ ਝੋਨੇ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਪਾਕਿਸਤਾਨ…
View More ਨੂਰਪੁਰ ਬੇਦੀ ਦੇ ਇਕ ਪਿੰਡ ਦੇ ਖੇਤਾਂ ‘ਚ ਮਿਲੇ ਪਾਕਿਸਤਾਨ ਦੇ ਝੰਡੇ ਵਾਲੇ ਗੁਬਾਰੇਫੈਸਟੀਵਲ ਸੀਜ਼ਨ ਵਿਚ ਐਡਵਾਂਸ ਬੁਕਿੰਗ ਨਾਲ ਲੰਬੀ ਦੂਰੀ ਦੀਆਂ ਟ੍ਰੇਨਾਂ ਵਿਚ ਵਧੀ ਵੇਟਿੰਗ ਲਿਸਟ
ਪਠਾਨਕੋਟ (ਇੰਟ.)- ਪਠਾਨਕੋਟ (Pathankot) ਅਤੇ ਨੇੜਲੇ ਖੇਤਰ ਦੇ ਲੋਕਾਂ ਨੂੰ ਫੈਸਟੀਵਲ ਸੀਜ਼ਨ (Festival season) ਵਿਚ ਆਪਣੇ ਘਰ ਜਾਣਾ ਮੁਸ਼ਕਲ ਹੋ ਰਿਹਾ ਹੈ। ਕਾਰਣ, ਲੰਬੀ ਦੂਰੀ…
View More ਫੈਸਟੀਵਲ ਸੀਜ਼ਨ ਵਿਚ ਐਡਵਾਂਸ ਬੁਕਿੰਗ ਨਾਲ ਲੰਬੀ ਦੂਰੀ ਦੀਆਂ ਟ੍ਰੇਨਾਂ ਵਿਚ ਵਧੀ ਵੇਟਿੰਗ ਲਿਸਟਗੁਰਦਾਸਪੁਰ ‘ਚ ਕਿਸਾਨ ਜਥੇਬੰਦੀਆਂ ਨੇ ਆਜ਼ਾਦੀ ਦਿਹਾੜੇ ਮੌਕੇ ਕੱਢਿਆ ਟ੍ਰੈਕਟਰ ਮਾਰਚ
ਗੁਰਦਾਸਪੁਰ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦਆਂ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਜ਼ਿਲਾ ਗੁਰਦਾਸਪੂਰ ਦੇ ਪਿੰਡ ਛੀਨਾ ਤੋਂ ਟ੍ਰੈਕਟਰ ਮਾਰਚ ਕੱਢਿਆ ਗਿਆ। ਇਹ…
View More ਗੁਰਦਾਸਪੁਰ ‘ਚ ਕਿਸਾਨ ਜਥੇਬੰਦੀਆਂ ਨੇ ਆਜ਼ਾਦੀ ਦਿਹਾੜੇ ਮੌਕੇ ਕੱਢਿਆ ਟ੍ਰੈਕਟਰ ਮਾਰਚਮੁੱਖ ਮੰਤਰੀ ਪੰਜਾਬ ਨੇ ਆਜ਼ਾਦੀ ਦਿਹਾੜੇ ਮੌਕੇ ਗਿਣਾਈਆਂ ਕਾਂਗਰਸ ਸਰਕਾਰ ਦੀਆਂ ਉਪਲਬਧੀਆਂ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ 75 ਸਾਲ ਕਿਸੇ ਦੀ ਵੀ…
View More ਮੁੱਖ ਮੰਤਰੀ ਪੰਜਾਬ ਨੇ ਆਜ਼ਾਦੀ ਦਿਹਾੜੇ ਮੌਕੇ ਗਿਣਾਈਆਂ ਕਾਂਗਰਸ ਸਰਕਾਰ ਦੀਆਂ ਉਪਲਬਧੀਆਂ15 ਅਗਸਤ ਮੌਕੇ ਪੰਜਾਬ ਮੁੱਖ ਮੰਤਰੀ ਸਣੇ ਇਨ੍ਹਾਂ ਮੰਤਰੀਆਂ ਨੇ ਲਹਿਰਾਇਆ ਤਿਰੰਗਾ ਝੰਡਾ
ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿਚ 75ਵਾਂ ਸੁਤੰਤਰਤਾ ਦਿਵਸ ਬੜੇ ਜ਼ੋਰ-ਸ਼ੋਰ ਨਾਲ ਮਨਾਇਆ ਜਾਂਦਾ ਹੈ। 15 ਅਗਸਤ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਪੰਜਾਬ…
View More 15 ਅਗਸਤ ਮੌਕੇ ਪੰਜਾਬ ਮੁੱਖ ਮੰਤਰੀ ਸਣੇ ਇਨ੍ਹਾਂ ਮੰਤਰੀਆਂ ਨੇ ਲਹਿਰਾਇਆ ਤਿਰੰਗਾ ਝੰਡਾ15 ਅਗਸਤ ਮੌਕੇ ਪੰਜਾਬ ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਤਿਰੰਗਾ ਝੰਡਾ
ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿਚ 75ਵਾਂ ਸੁਤੰਤਰਤਾ ਦਿਵਸ ਬੜੇ ਜ਼ੋਰ-ਸ਼ੋਰ ਨਾਲ ਮਨਾਇਆ ਜਾਂਦਾ ਹੈ। 15 ਅਗਸਤ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਪੰਜਾਬ ਦੇ…
View More 15 ਅਗਸਤ ਮੌਕੇ ਪੰਜਾਬ ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਤਿਰੰਗਾ ਝੰਡਾਜਲੰਧਰ ‘ਚ ਵੱਡੀ ਵਾਰਦਾਤ: ਦੇਰ ਰਾਤ ਕੈਂਟ ਰੇਲਵੇ ਸਟੇਸ਼ਨ ਨੇੜੇ ASI ਦੇ ਬੇਟੇ ਦਾ ਕਤਲ
ਜਲੰਧਰ: ਸ਼ਨੀਵਾਰ ਦੇਰ ਰਾਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਇਕ ਨੌਜਵਾਨ ਦੇ ਕਤਲ ਕਰ ਦੇਣ ਦੀ ਵਾਰਦਾਤ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਜਲੰਧਰ…
View More ਜਲੰਧਰ ‘ਚ ਵੱਡੀ ਵਾਰਦਾਤ: ਦੇਰ ਰਾਤ ਕੈਂਟ ਰੇਲਵੇ ਸਟੇਸ਼ਨ ਨੇੜੇ ASI ਦੇ ਬੇਟੇ ਦਾ ਕਤਲ