ਲੁਧਿਆਣਾ (ਇੰਟ.)- ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀ ਮਾਰ ਦਿੱਤੀ। ਦੋਵੇਂ ਮਾਂ-ਧੀ ਨੂੰ ਗੁਆਂਢੀਆਂ ਨੇ ਦਇਆਨੰਦ ਮੈਡੀਕਲ…
View More ਲੁਧਿਆਣਾ ਵਿਚ ਵੱਡੀ ਵਾਰਦਾਤ, ਪਤਨੀ ਤੇ ਸੱਸ ਨੂੰ ਗੋਲੀ ਮਾਰ ਕੇ ਨੌਜਵਾਨ ਫਰਾਰPunjab
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਅੱਜ ਕੈਪਟਨ ਅਮਰਿੰਦਰ ਸਿੰਘ ਕਰਨਗੇ ਮੁਲਾਕਾਤ
ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Captain Amrinder Singh) ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi) ਨਾਲ ਮੁਲਾਕਾਤ…
View More ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਅੱਜ ਕੈਪਟਨ ਅਮਰਿੰਦਰ ਸਿੰਘ ਕਰਨਗੇ ਮੁਲਾਕਾਤਜਲੰਧਰ ਵਿਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
ਜਲੰਧਰ (ਬਿਊਰੋ)- ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਕ ਫੈਕਟਰੀ (Factory) ਵਿਚ ਅੱਜ ਤੜਕੇ ਅੱਗ (Fire) ਲੱਗ ਗਈ। ਅੱਗ ਲੱਗਣ ਦੇ ਨਾਲ-ਨਾਲ ਫੈਕਟਰੀ…
View More ਜਲੰਧਰ ਵਿਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲਸੁਖਬੀਰ ਬਾਦਲ ਨੇ ਵਿੱਕੀ ਮਿੱਡੂਖੇੜਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਲੰਬੀ (ਇੰਟ.)- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਸੋਮਵਾਰ ਨੂੰ ਪਿੰਡ ਮਿੱਡੂਖੇੜਾ (Village Midukhera) ਵਿਚ ਵਿਕਰਮ…
View More ਸੁਖਬੀਰ ਬਾਦਲ ਨੇ ਵਿੱਕੀ ਮਿੱਡੂਖੇੜਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾਆਂਗਣਵਾੜੀ ਮੁਲਾਜ਼ਮਾਂ ਨੇ ਅੱਜ ਸਵੇਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਘਿਰਾਓ
ਸੰਗਰੂਰ (ਬਿਊਰੋ)- ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਆਂਗਣਵਾੜੀ ਮੁਲਾਜ਼ਮਾਂ (Anganwadi workers) ਨੇ ਅੱਜ ਸਵੇਰ ਤੋਂ ਡਿਪਟੀ ਕਮਿਸ਼ਨਰ (Deputy Commissioner)…
View More ਆਂਗਣਵਾੜੀ ਮੁਲਾਜ਼ਮਾਂ ਨੇ ਅੱਜ ਸਵੇਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਘਿਰਾਓਵਿੱਕੀ ਮਿੱਡੂਖੇੜਾ ਦਾ ਹੋਇਆ ਅੰਤਿਮ ਸੰਸਕਾਰ, ਬੰਬੀਹਾ ਗਰੁੱਪ ਦੀ ਪੋਸਟ ਤੋਂ ਬਾਅਦ ਬਿਸ਼ਨੋਈ ਗਰੁੱਪ ਨੇ ਦਿੱਤੀ ਧਮਕੀ
ਚੰਡੀਗੜ੍ਹ (ਇੰਟ.)- ਸੋਈ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਯੂਥ ਆਗੂ ਵਿਕਰਮਜੀਤ ਸਿੰਘ ‘ਵਿੱਕੀ ਮਿੱਡੂਖੇੜਾ’ ਦਾ ਅੰਤਿਮ ਸੰਸਕਾਰ ਅੱਜ ਪਿੰਡ ਮਿੱਡੂਖੇੜਾ ਵਿਖੇ ਕਰ…
View More ਵਿੱਕੀ ਮਿੱਡੂਖੇੜਾ ਦਾ ਹੋਇਆ ਅੰਤਿਮ ਸੰਸਕਾਰ, ਬੰਬੀਹਾ ਗਰੁੱਪ ਦੀ ਪੋਸਟ ਤੋਂ ਬਾਅਦ ਬਿਸ਼ਨੋਈ ਗਰੁੱਪ ਨੇ ਦਿੱਤੀ ਧਮਕੀਜੇਕਰ ਮਾਂ ਚਿੰਤਪੂਰਨੀ ਦੇ ਦਰਸ਼ਨ ਦੀ ਕਰ ਰਹੇ ਹੋ ਤਿਆਰੀ ਤਾਂ ਪੜੋ ਇਹ ਖਬਰ
ਹੁਸ਼ਿਆਰਪੁਰ- ਹਿਮਾਚਲ ਪ੍ਰਦੇਸ਼ (Himachal Pardesh) ਸਰਕਾਰ ਵੱਲੋਂ ਰਾਜ ਵਿਚ ਕੋਵਿਡ-19 (Covid-19) ਦੀ ਤੀਜੀ ਲਹਿਰ (Third Wave) ਦੀ ਸੰਭਾਵਨਾ ਨੂੰ ਜਤਾਉਂਦੇ ਹੋਏ 9 ਤੋਂ 17 ਅਗਸਤ…
View More ਜੇਕਰ ਮਾਂ ਚਿੰਤਪੂਰਨੀ ਦੇ ਦਰਸ਼ਨ ਦੀ ਕਰ ਰਹੇ ਹੋ ਤਿਆਰੀ ਤਾਂ ਪੜੋ ਇਹ ਖਬਰਲੁਧਿਆਣਾ ‘ਚ ਚੱਲਦੀ ਨੈਨੋ ਕਾਰ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਜਿਮ ਟ੍ਰੇਨਰ
ਲੁਧਿਆਣਾ : ਇੱਥੇ ਭਾਮੀਆ-ਜਮਾਲਪੁਰ ਰੋਡ ‘ਤੇ ਸਥਿਤ ਜੈਨ ਕਾਲੋਨੀ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਲੋਕਾਂ ਨੇ ਇਕ ਨੈਨੋ ਗੱਡੀ ਨੂੰ ਅੱਗ ਲੱਗੀ ਦੇਖੀ।…
View More ਲੁਧਿਆਣਾ ‘ਚ ਚੱਲਦੀ ਨੈਨੋ ਕਾਰ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਜਿਮ ਟ੍ਰੇਨਰਮੁਹਾਲੀ ‘ਚ ਦਿਨ ਦਿਹਾੜੇ ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕਤਲ
ਮੁਹਾਲੀ: ਯੂਥ ਅਕਾਲੀ ਆਗੂ (Youth Akali leader) ਵਿੱਕੀ ਮਿੱਡੂਖੇੜਾ ਦਾ ਮੁਹਾਲੀ ਦੇ ਸੈਕਟਰ 71 ਵਿੱਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਯੂਥ ਅਕਾਲੀ ਆਗੂ…
View More ਮੁਹਾਲੀ ‘ਚ ਦਿਨ ਦਿਹਾੜੇ ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕਤਲ6 ਨਾਬਾਲਗ ਅਨਾਥ ਬੱਚਿਆਂ ਨੇ ਸੁਣਾਈ ਹੱਡਬੀਤੀ, ਸੁਣ ਨਿਕਲਣਗੇ ਤੁਹਾਡੇ ਵੀ ਹੰਝੂ
ਮਾਛੀਵਾੜਾ: ਮਾਛੀਵਾੜਾ ਵਿਖੇ ਜ਼ਿੰਦਗੀ ਜਿਓਣ ਲਈ ਸੰਘਰਸ਼ ਕਰ ਰਹੇ 6 ਗਰੀਬ ਅਨਾਥ ਬੱਚਿਆਂ (6 orphans child) ਦੇ ਦਰਦ ਭਰੀ ਦਾਸਤਾਨ ਸੁਣ ਹਰ ਕੋਈ ਭਾਵੁਕ ਹੋ…
View More 6 ਨਾਬਾਲਗ ਅਨਾਥ ਬੱਚਿਆਂ ਨੇ ਸੁਣਾਈ ਹੱਡਬੀਤੀ, ਸੁਣ ਨਿਕਲਣਗੇ ਤੁਹਾਡੇ ਵੀ ਹੰਝੂ