ਸਰਹਿੰਦ : ਸਰਹਿੰਦ ਨੈਸ਼ਨਲ ਹਾਈਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਤਰਖਾਣ ਮਾਜਰਾ ਟੀ-ਪੁਆਇੰਟ ਨੇੜੇ ਤੇਜ਼ ਰਫ਼ਤਾਰ ਕਾਰ ਦੇ…
View More ਸਰਹਿੰਦ ਹਾਈਵੇਅ ‘ਤੇ ਵੱਡਾ ਹਾਦਸਾ: ਤਰਖਾਣ ਮਾਜਰਾ ਟੀ-ਪੁਆਇੰਟ ਕੋਲ ਕਾਰ ਪਲਟਣ ਕਾਰਨ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀPunjab
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਫਿਰੌਤੀ ਗਿਰੋਹ ਦਾ ਪਰਦਾਫਾਸ਼, 5 ਮੁਲਜ਼ਮ ਅਸਲੇ ਸਮੇਤ ਕਾਬੂ
ਜਲੰਧਰ: ਜਲੰਧਰ ਦਿਹਾਤੀ ਪੁਲਿਸ ਨੇ ਅਪਰਾਧਿਕ ਅਨਸਰਾਂ ਵਿਰੁੱਧ ਛੇੜੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ…
View More ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਫਿਰੌਤੀ ਗਿਰੋਹ ਦਾ ਪਰਦਾਫਾਸ਼, 5 ਮੁਲਜ਼ਮ ਅਸਲੇ ਸਮੇਤ ਕਾਬੂਗੁਰਦਾਸਪੁਰ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦਾ ਸਖ਼ਤ ਰੁਖ਼: ਬਿਜਲੀ ਵਿਭਾਗ ਨੂੰ ਚੇਤਾਵਨੀ
ਗੁਰਦਾਸਪੁਰ : ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਆਪਣੇ ਤਿੱਖੇ ਤੇਵਰਾਂ ਕਰਕੇ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਸ਼ਹਿਰ ਅੰਦਰ ਚੱਲ…
View More ਗੁਰਦਾਸਪੁਰ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦਾ ਸਖ਼ਤ ਰੁਖ਼: ਬਿਜਲੀ ਵਿਭਾਗ ਨੂੰ ਚੇਤਾਵਨੀਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਸ਼ਬਾਜ਼ੀ
ਅੰਮ੍ਰਿਤਸਰ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਅਨੋਖਾ…
View More ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਸ਼ਬਾਜ਼ੀਪਾਇਲ ਹਲਕੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ: ਬਲਾਕ ਮਲੌਦ ਦੇ 32 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਖੰਨਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ…
View More ਪਾਇਲ ਹਲਕੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ: ਬਲਾਕ ਮਲੌਦ ਦੇ 32 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰMajor action by Barnala Police: ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਗਰੋਹ ਦੇ 6 ਮੈਂਬਰ ਗ੍ਰਿਫ਼ਤਾਰ, ਪੁਰਾਣਾ ਅਪਰਾਧਿਕ ਰਿਕਾਰਡ ਆਇਆ ਸਾਹਮਣੇ
ਬਰਨਾਲਾ : ਜ਼ਿਲ੍ਹਾ ਪੁਲਿਸ ਮੁਖੀ (ਐੱਸ.ਐੱਸ.ਪੀ.) ਮੁਹੰਮਦ ਸਰਫ਼ਰਾਜ਼ ਆਲਮ, ਐੱਸ.ਪੀ.ਡੀ. ਸੰਜੀਵ ਗੋਇਲ ਅਤੇ ਡੀ.ਐੱਸ.ਪੀ. ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਕੰਮ ਕਰਦਿਆਂ ਬਰਨਾਲਾ ਸਿਟੀ 2 ਦੀ ਪੁਲਿਸ ਟੀਮ…
View More Major action by Barnala Police: ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਗਰੋਹ ਦੇ 6 ਮੈਂਬਰ ਗ੍ਰਿਫ਼ਤਾਰ, ਪੁਰਾਣਾ ਅਪਰਾਧਿਕ ਰਿਕਾਰਡ ਆਇਆ ਸਾਹਮਣੇਤਰਨ ਤਾਰਨ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਕਾਬਲਾ: ਐਫ.ਆਈ.ਆਰ. ਨੰਬਰ 205 ਵਿੱਚ ਲੋੜੀਂਦਾ ਮੁਲਜ਼ਮ ਜ਼ਖ਼ਮੀ
ਤਰਨ ਤਾਰਨ : ਤਰਨ ਤਾਰਨ ਜ਼ਿਲ੍ਹੇ ਵਿੱਚ ਅਪਰਾਧਿਕ ਤੱਤਾਂ ਅਤੇ ਨਾਜਾਇਜ਼ ਹਥਿਆਰਾਂ ਦੀ ਰੋਕਥਾਮ ਲਈ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ…
View More ਤਰਨ ਤਾਰਨ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਕਾਬਲਾ: ਐਫ.ਆਈ.ਆਰ. ਨੰਬਰ 205 ਵਿੱਚ ਲੋੜੀਂਦਾ ਮੁਲਜ਼ਮ ਜ਼ਖ਼ਮੀਤਰਨ ਤਾਰਨ ਵਿੱਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼, ਫੋਨ ਦੇ ਬਹਾਨੇ ਘਰ ਬੁਲਾ ਕੇ ਕੀਤਾ ਗੰਭੀਰ ਕਾਂਡ
ਤਰਨ ਤਾਰਨ: ਜ਼ਿਲ੍ਹੇ ਦੇ ਥਾਣਾ ਛਬਾਲ ਅਧੀਨ ਪੈਂਦੇ ਪਿੰਡ ਠੱਠੀ ਸੋਹਲ ਵਿਖੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਾਬਾਲਗ ਲੜਕੀ ਨਾਲ…
View More ਤਰਨ ਤਾਰਨ ਵਿੱਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼, ਫੋਨ ਦੇ ਬਹਾਨੇ ਘਰ ਬੁਲਾ ਕੇ ਕੀਤਾ ਗੰਭੀਰ ਕਾਂਡਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਤਿੰਨ ਦੀ ਮੌਕੇ ‘ਤੇ ਮੌਤ
ਜਲੰਧਰ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸੁਭਾਨਪੁਰ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ‘ਤੇ ਜਾ ਰਹੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ‘ਤੇ…
View More ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਤਿੰਨ ਦੀ ਮੌਕੇ ‘ਤੇ ਮੌਤਗੁਰਦਾਸਪੁਰ ਵਿੱਚ ਵੱਡੀ ਚੋਰੀ: ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਗਦੀ ਤੇ ਘਿਓ ਚੋਰੀ
ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ, ਜਿੱਥੇ ਬੀਤੀ ਰਾਤ ਮੇਨ ਬਾਜ਼ਾਰ ਵਿੱਚ ਬੀ.ਡੀ.ਪੀ.ਓ. (BDPO) ਦਫ਼ਤਰ…
View More ਗੁਰਦਾਸਪੁਰ ਵਿੱਚ ਵੱਡੀ ਚੋਰੀ: ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਗਦੀ ਤੇ ਘਿਓ ਚੋਰੀ