ਕਪੂਰਥਲਾ: ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਕਪੂਰਥਲਾ ਪੁਲਿਸ ਨੇ ‘ਆਪਰੇਸ਼ਨ ਪ੍ਰਹਾਰ’ ਤਹਿਤ ਇੱਕ ਵਿਸ਼ਾਲ ਸਰਚ ਮੁਹਿੰਮ ਚਲਾਈ।…
View More ‘Gangstran te war’ : ਅਪਰਾਧੀਆਂ ’ਤੇ ਸਿਕੰਜਾ ਕੱਸਦਿਆਂ 53 ਸ਼ੱਕੀ ਗ੍ਰਿਫ਼ਤਾਰ, ਗੈਂਗਸਟਰ ਕਲਚਰ ’ਤੇ ਵੱਡੀ ਸੱਟPunjab
Weather of Punjab : 23 ਤੇ 24 ਜਨਵਰੀ ਨੂੰ ਮੀਂਹ ਦੀ ਸੰਭਾਵਨਾ, ਮਾਝੇ ਦੇ 3 ਜ਼ਿਲ੍ਹਿਆਂ ‘ਚ ‘ਯੈਲੋ ਅਲਰਟ’ ਜਾਰੀ
ਲੁਧਿਆਣਾ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਨਿਕਲ ਰਹੀ ਚੰਗੀ ਧੁੱਪ ਤੋਂ ਬਾਅਦ ਹੁਣ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਪਾਕਿਸਤਾਨ…
View More Weather of Punjab : 23 ਤੇ 24 ਜਨਵਰੀ ਨੂੰ ਮੀਂਹ ਦੀ ਸੰਭਾਵਨਾ, ਮਾਝੇ ਦੇ 3 ਜ਼ਿਲ੍ਹਿਆਂ ‘ਚ ‘ਯੈਲੋ ਅਲਰਟ’ ਜਾਰੀBathinda Police: SSP ਜਯੋਤੀ ਯਾਦਵ ਦੀ ਅਗਵਾਈ ਹੇਠ ਨਿਕਲਿਆ ਵਿਸ਼ਾਲ ਫਲੈਗ ਮਾਰਚ, ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
ਬਠਿੰਡਾ: ਪੰਜਾਬ ਸਰਕਾਰ ਵੱਲੋਂ ਗੈਂਗਸਟਰਵਾਦ ਵਿਰੁੱਧ ਵਿੱਢੀ ਮੁਹਿੰਮ ‘ਆਪਰੇਸ਼ਨ ਪ੍ਰਹਾਰ’ ਅਤੇ ਗਣਤੰਤਰ ਦਿਵਸ (26 ਜਨਵਰੀ) ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਅੱਜ ਬਠਿੰਡਾ ਪੁਲਿਸ ਨੇ…
View More Bathinda Police: SSP ਜਯੋਤੀ ਯਾਦਵ ਦੀ ਅਗਵਾਈ ਹੇਠ ਨਿਕਲਿਆ ਵਿਸ਼ਾਲ ਫਲੈਗ ਮਾਰਚ, ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚੇਤਾਵਨੀCabinet Minister Tarunpreet Singh sondh ਵੱਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਸਵਾਗਤ, ਕਿਹਾ- ਪੰਜਾਬ ਸਰਕਾਰ ਨੇ ਪੂਰਾ ਕੀਤਾ ਆਪਣਾ ਸਭ ਤੋਂ ਵੱਡਾ ਵਾਅਦਾ
ਖੰਨਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਤੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਬੀਮਾ…
View More Cabinet Minister Tarunpreet Singh sondh ਵੱਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਸਵਾਗਤ, ਕਿਹਾ- ਪੰਜਾਬ ਸਰਕਾਰ ਨੇ ਪੂਰਾ ਕੀਤਾ ਆਪਣਾ ਸਭ ਤੋਂ ਵੱਡਾ ਵਾਅਦਾਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਿੰਡ ਭਟੀਆਂ ਦੇ ਪੀੜਤ ਪਰਿਵਾਰ ਦੇ ਘਰ ਜਾ ਕੇ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ
ਸਮਰਾਲਾ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ…
View More ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਿੰਡ ਭਟੀਆਂ ਦੇ ਪੀੜਤ ਪਰਿਵਾਰ ਦੇ ਘਰ ਜਾ ਕੇ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤAmritsar ‘Gangstran te vaar’ : ਕਤਲ ਕੇਸ ‘ਚ ਫ਼ਰਾਰ ਜਸਪਾਲ ਭੱਟੀ ਜ਼ਖ਼ਮੀ ਹਾਲਤ ‘ਚ ਕਾਬੂ
ਅੰਮ੍ਰਿਤਸਰ: ਪੰਜਾਬ ਵਿੱਚ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਆਪਰੇਸ਼ਨ ਪ੍ਰਹਾਰ’ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੱਜ ਇੱਕ ਵੱਡੀ ਸਫਲਤਾ ਮਿਲੀ…
View More Amritsar ‘Gangstran te vaar’ : ਕਤਲ ਕੇਸ ‘ਚ ਫ਼ਰਾਰ ਜਸਪਾਲ ਭੱਟੀ ਜ਼ਖ਼ਮੀ ਹਾਲਤ ‘ਚ ਕਾਬੂTarn Taran Encounter : ਦੋਹਰੇ ਕਤਲ ਕਾਂਡ ਦਾ ਮੁੱਖ ਮੁਲਜ਼ਮ ਜਗਤਾਰ ਪੱਟੂ ਗੋਲੀ ਲੱਗਣ ਨਾਲ ਜ਼ਖ਼ਮੀ
ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ‘ਆਪਰੇਸ਼ਨ ਪ੍ਰਹਾਰ’ ਤਹਿਤ ਤਰਨਤਾਰਨ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਇੱਕ ਖ਼ਤਰਨਾਕ ਗੈਂਗਸਟਰ ਨਾਲ…
View More Tarn Taran Encounter : ਦੋਹਰੇ ਕਤਲ ਕਾਂਡ ਦਾ ਮੁੱਖ ਮੁਲਜ਼ਮ ਜਗਤਾਰ ਪੱਟੂ ਗੋਲੀ ਲੱਗਣ ਨਾਲ ਜ਼ਖ਼ਮੀਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ
ਸ੍ਰੀ ਅੰਮ੍ਰਿਤਸਰ, 22 ਜਨਵਰੀ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵੱਲੋਂ ਨਵੰਬਰ…
View More ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹਾ ਕਚਹਿਰੀਆਂ ਦੀ ਬਦਲੇਗੀ ਨੁਹਾਰ, ਰਮਨ ਬਹਿਲ ਨੇ ਰੱਖਿਆ ਵਿਕਾਸ ਕਾਰਜਾਂ ਦਾ ਨੀਂਹ ਪੱਥਰ
ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਮਾਨ ਦੇ ‘ਰੰਗਲਾ ਪੰਜਾਬ’ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ, ਹਲਕਾ ਇੰਚਾਰਜ ਅਤੇ ਚੇਅਰਮੈਨ…
View More ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹਾ ਕਚਹਿਰੀਆਂ ਦੀ ਬਦਲੇਗੀ ਨੁਹਾਰ, ਰਮਨ ਬਹਿਲ ਨੇ ਰੱਖਿਆ ਵਿਕਾਸ ਕਾਰਜਾਂ ਦਾ ਨੀਂਹ ਪੱਥਰਅਜੇ ਵਰਮਾ ਨੇ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
ਨਕੋਦਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਲਈ ਸ਼ੁਰੂ ਕੀਤੀ ਗਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਚਾਰੇ ਪਾਸੇ ਸ਼ਲਾਘਾ ਹੋ…
View More ਅਜੇ ਵਰਮਾ ਨੇ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ