Punjab HIV Positive Cases: ਐਚਆਈਵੀ ਦਾ ਨਾਂ ਸੁਣ ਕੇ ਹੀ ਵਿਅਕਤੀ ਡਰ ਜਾਂਦੇ ਹਨ। ਹੁਣ ਦੇਸ਼ ਦੇ ਵਿੱਚ ਐਚਆਈਵੀ ਮਰੀਜ਼ਾਂ ਦੇ ਵਿੱਚ ਲਗਾਤਾਰ ਇਜਾਫਾ ਹੋ ਰਿਹਾ…
View More Punjab HIV Positive Cases: ਦੇਸ਼ ‘ਚ 24 ਲੱਖ ਤੋਂ ਵੱਧ HIV ਪੌਜ਼ੀਟਿਵ, ਪੰਜਾਬ ‘ਚ ਇੱਕ ਸਾਲ ਵਿੱਚ 10 ਹਜ਼ਾਰ ਦਾ ਵਾਧਾPunjab
ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ, ਜਾਣੋ ਨਵੀਆਂ ਕੀਮਤਾਂ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਪੰਜਾਬ…
View More ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ, ਜਾਣੋ ਨਵੀਆਂ ਕੀਮਤਾਂCM ਮਾਨ ਵੱਲੋਂ ਪੰਜਾਬ ਪੁਲਿਸ ਅਤੇ PFTAA ਦੁਆਰਾ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ…
View More CM ਮਾਨ ਵੱਲੋਂ ਪੰਜਾਬ ਪੁਲਿਸ ਅਤੇ PFTAA ਦੁਆਰਾ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ…
View More ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗਸਪੈਸ਼ਲ DGP ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ…
View More ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ
ਚੰਡੀਗੜ੍ਹ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ…
View More ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾਪੰਜਾਬ ‘ਚ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧਾ
ਚੰਡੀਗੜ: ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ…
View More ਪੰਜਾਬ ‘ਚ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧਾਪੰਜਾਬ ਪੁਲਿਸ ਨੇ ਗੈਂਗਸਟਰ ਜੱਸਾ ਹੈਪੋਵਾਲ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਚੰਡੀਗੜ੍ਹ/ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ…
View More ਪੰਜਾਬ ਪੁਲਿਸ ਨੇ ਗੈਂਗਸਟਰ ਜੱਸਾ ਹੈਪੋਵਾਲ ਨੂੰ ਹਥਿਆਰਾਂ ਸਮੇਤ ਕੀਤਾ ਕਾਬੂਪੰਜਾਬ ਦੀ ਧੀ ਨੇ ਵਿਦੇਸ਼ਾਂ ਵਿੱਚ ਕੀਤਾ ਨਾਮ ਰੌਸ਼ਨ, ਅਮਰੀਨ ਢਿੱਲੋਂ ਕੈਨੇਡਾ ਵਿੱਚ ਬਣੀ ਪਾਇਲਟ
ਅਮਲੋਹ : ਪੰਜਾਬ ਦੀ ਧੀ ਨੇ ਵਿਦੇਸ਼ਾਂ ਦੀ ਧਰਤੀ ਉੱਤੇ ਪੰਜਾਬ ਦਾ ਹੀ ਨਹੀ ਪੂਰੇ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ। ਪਿੰਡ ਚੈਹਿਲਾਂ ਦੀ ਜੰਮਪਲ ਅਮਰੀਨ…
View More ਪੰਜਾਬ ਦੀ ਧੀ ਨੇ ਵਿਦੇਸ਼ਾਂ ਵਿੱਚ ਕੀਤਾ ਨਾਮ ਰੌਸ਼ਨ, ਅਮਰੀਨ ਢਿੱਲੋਂ ਕੈਨੇਡਾ ਵਿੱਚ ਬਣੀ ਪਾਇਲਟPunjab Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਤਾਪਮਾਨ ‘ਚ ਗਿਰਾਵਟ
Punjab Weather News: ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ…
View More Punjab Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਤਾਪਮਾਨ ‘ਚ ਗਿਰਾਵਟ