ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਯਾਨੀ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ…
View More ਭਲਕੇ ਹੋਣ ਵਾਲੀਆਂ SGPC Election ਲਈ ਅਕਾਲੀ ਦਲ ਨੇ ਮੁੜ ਧਾਮੀ ਨੂੰ ਐਲਾਨਿਆ ਉਮੀਦਵਾਰPunjab
ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ
ਮਾਲੇਰਕੋਟਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਰ ਸਾਬਤ-ਸੂਰਤ ਸਿੱਖ ਨੂੰ ਅਪਣੀ ਵੋਟ ਬਣਵਾਉਣੀ…
View More ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ਦਾ ਜਾਇਜ਼ਾPunjab Weather Today : ਪ੍ਰਦੂਸ਼ਣ ਦੀ ਮਾਰ ਝੱਲ ਰਿਹੈ ਪੰਜਾਬ, ਖ਼ਰਾਬ ਸ਼੍ਰੇਣੀ ‘ਚ AQI, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ : ਪੰਜਾਬ ਇਸ ਸਮੇਂ ਧੂੰਏਂ ਅਤੇ ਪ੍ਰਦੂਸ਼ਣ ਦੀ ਮਾਰ ਝੱਲ ਰਿਹਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਨੂੰ ਅੰਨ੍ਹੇਵਾਹ ਸਾੜਿਆ ਜਾ ਰਿਹਾ ਹੈ, ਜਿਸ ਕਾਰਨ ਹਵਾ…
View More Punjab Weather Today : ਪ੍ਰਦੂਸ਼ਣ ਦੀ ਮਾਰ ਝੱਲ ਰਿਹੈ ਪੰਜਾਬ, ਖ਼ਰਾਬ ਸ਼੍ਰੇਣੀ ‘ਚ AQI, ਜਾਣੋ ਆਪਣੇ ਸ਼ਹਿਰ ਦਾ ਮੌਸਮਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ, GST ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ
ਚੰਡੀਗੜ੍ਹ: ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ…
View More ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ, GST ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂਪੰਜਾਬ ਸਰਕਾਰ – ਰਾਜਪਾਲ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ:’ਆਪ’
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ-ਰਾਜਪਾਲ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਸਰਕਾਰ ਦੇ ਹੱਕ ਵਿੱਚ ਦਿੱਤੇ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ…
View More ਪੰਜਾਬ ਸਰਕਾਰ – ਰਾਜਪਾਲ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ:’ਆਪ’ਪੰਜਾਬ ਸਰਕਾਰ ਨੇ ਫੌਜੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੀ ਰਕਮ ਨੂੰ ਕੀਤਾ ਦੁੱਗਣੀ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ ਨੂੰ 10,000 ਰੁਪਏ ਸਲਾਨਾ ਤੋਂ ਵਧਾ ਕੇ 20,000 ਰੁਪਏ ਸਲਾਨਾ ਕਰਨ ਲਈ “ਦ ਈਸਟ…
View More ਪੰਜਾਬ ਸਰਕਾਰ ਨੇ ਫੌਜੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੀ ਰਕਮ ਨੂੰ ਕੀਤਾ ਦੁੱਗਣੀਵਿਜੀਲੈਂਸ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ…
View More ਵਿਜੀਲੈਂਸ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰCM ਮਾਨ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮ
ਚੰਡੀਗੜ੍ਹ: ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਇਕ ਬਿਆਨ ਵਿੱਚ ਮੁੱਖ…
View More CM ਮਾਨ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮਬਟਾਲਾ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਈ ਮੁਠਭੇੜ, ਇੱਕ ਗੈਂਗਸਟਰ ਨੂੰ ਲੱਗੀ ਗੋਲੀ
ਬਟਾਲਾ: ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬਟਾਲਾ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਅਤੇ ਇਸ ਦੌਰਾਨ ਇੱਕ ਗੈਂਗਸਟਰ ਨੂੰ ਗੋਲੀ…
View More ਬਟਾਲਾ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਈ ਮੁਠਭੇੜ, ਇੱਕ ਗੈਂਗਸਟਰ ਨੂੰ ਲੱਗੀ ਗੋਲੀਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ: ਹਰਭਜਨ ਈਟੀਓ
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ…
View More ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ: ਹਰਭਜਨ ਈਟੀਓ