ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)…
View More ਜ਼ਮਾਨਤ ਲੈਣ ‘ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰPunjab
ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.)…
View More ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਚੱਲਣਗੇ ‘ਹਰੇ ਪਟਾਕੇ’, ਸਰਕਾਰ ਨੇ ਦਿੱਤੀ ਇਜਾਜ਼ਤ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ…
View More ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਚੱਲਣਗੇ ‘ਹਰੇ ਪਟਾਕੇ’, ਸਰਕਾਰ ਨੇ ਦਿੱਤੀ ਇਜਾਜ਼ਤPU Chandigarh Live: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਸਾਰਥਕ ਵਿਚਾਰ-ਚਰਚਾ
PU Chandigarh Live:ਪੰਜਾਬ ਦੇ ਪਾਣੀਆਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਚਾਰ-ਚਰਚਾ ਕੀਤੀ ਜਾ ਰਹੀ ਹੈ । ਇਸ ਵਿਚਾਰ ਚਰਚਾ ਵਿੱਚ ਬੁੱਧੀਜੀਵੀ ਅਤੇ ਪੰਜਾਬ…
View More PU Chandigarh Live: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਸਾਰਥਕ ਵਿਚਾਰ-ਚਰਚਾPUNJAB NEWS: ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਬਠਿੰਡਾ ਡਿਪਟੀ ਕਮਿਸ਼ਨਰ ਆਹਮੋ-ਸਾਹਮਣੇ
MLA Amit Rattan Kotfatta: ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਉਤੇ ਗੰਭੀਰ ਇਲਜ਼ਾਮ ਲਗਾਏ ਗਏ। ਉਨ੍ਹਾਂ ਨੇ…
View More PUNJAB NEWS: ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਬਠਿੰਡਾ ਡਿਪਟੀ ਕਮਿਸ਼ਨਰ ਆਹਮੋ-ਸਾਹਮਣੇਮੋਹਾਲੀ ਵਿੱਚ ਪਟਾਖਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀ
ਐਸ.ਏ.ਐਸ. ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਖਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ…
View More ਮੋਹਾਲੀ ਵਿੱਚ ਪਟਾਖਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀPUNJAB NEWS: ਪਰਾਲੀ ਨੂੰ ਸਾੜਨ ਦਾ ਸਿਲਸਿਲਾ ਜਾਰੀ, ਅੰਕੜੇ 3 ਹਜ਼ਾਰ ਤੋਂ ਪਾਰ
ਚੰਡੀਗੜ੍ਹ: ਪੰਜਾਬ ਭਰ ਵਿੱਚ ਪਰਾਲੀ ਨੂੰ ਸਾੜਨ ਦਾ ਸਿਲਸਿਲਾ ਜਾਰੀ ਹੈ। ਪੰਜਾਬ ਦੇ 22 ਜ਼ਿਲ੍ਹਿਆਂ ਵਿਚ ਇਸ ਸੀਜ਼ਨ ਵਿਚ ਹੁਣ ਤੱਕ 3293 ਥਾਈਂ ਪਰਾਲੀ ਸਾੜੀ…
View More PUNJAB NEWS: ਪਰਾਲੀ ਨੂੰ ਸਾੜਨ ਦਾ ਸਿਲਸਿਲਾ ਜਾਰੀ, ਅੰਕੜੇ 3 ਹਜ਼ਾਰ ਤੋਂ ਪਾਰਮਹਿੰਗਾਈ ਦੀ ਵੱਡੀ ਮਾਰ, ਟਮਾਟਰ ਤੋਂ ਬਾਅਦ ਪਿਆਜ਼ ਹੋਇਆ 50 ਫੀਸਦ ਮਹਿੰਗਾ
ਨਵੀਂ ਦਿੱਲੀ : ਮਹਿੰਗਾਈ ਦੀ ਵੱਡੀ ਮਾਰ ਫਿਰ ਤੋਂ ਲੋਕਾਂ ਨੂੰ ਝਲਣੀ ਪੈ ਰਹੀ ਹੈ। ਟਮਾਟਰ ਤੋਂ ਬਾਅਦ ਪਿਆਜ਼ ਨੇ ਲੋਕਾਂ ਦੀਆਂ ਅੱਖਾਂ ਵਿਚੋਂ ਪਾਣੀ…
View More ਮਹਿੰਗਾਈ ਦੀ ਵੱਡੀ ਮਾਰ, ਟਮਾਟਰ ਤੋਂ ਬਾਅਦ ਪਿਆਜ਼ ਹੋਇਆ 50 ਫੀਸਦ ਮਹਿੰਗਾSAD NEWS: ਗੁਰੂ ਸਾਹਿਬ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸ਼ਾ ਨਹੀਂ ਰਹੇ
ਮਾਲੇਰਕੋਟਲਾ: ਗੁਰੂ ਸਾਹਿਬ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੀ ਆਖਰੀ ਬੇਗਮ ਮੁਨਵਰ ਨਿਸ਼ਾ ਨਹੀਂ ਰਹੇ।…
View More SAD NEWS: ਗੁਰੂ ਸਾਹਿਬ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸ਼ਾ ਨਹੀਂ ਰਹੇPunjab News: ਕਿਹੜੀ ਕੁੜੀ ਨਾਲ ਹੋਵੇਗਾ ਮੀਤ ਹੇਅਰ ਦਾ ਵਿਆਹ, ਤਸਵੀਰ ਆਈ ਸਾਹਮਣੇ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਨਵੰਬਰ ਨੂੰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਹੁਣ…
View More Punjab News: ਕਿਹੜੀ ਕੁੜੀ ਨਾਲ ਹੋਵੇਗਾ ਮੀਤ ਹੇਅਰ ਦਾ ਵਿਆਹ, ਤਸਵੀਰ ਆਈ ਸਾਹਮਣੇ