ਚੰਡੀਗੜ੍ਹ: ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲਿ੍ਹਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ…
View More ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ: ਲਾਲ ਚੰਦ ਕਟਾਰੂਚੱਕPunjab
ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ ਉੱਭਰੇਗਾ: ਮੁੱਖ ਮੰਤਰੀ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ…
View More ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ ਉੱਭਰੇਗਾ: ਮੁੱਖ ਮੰਤਰੀਪੰਜਾਬ ਸਰਕਾਰ ਦੀ ਪਹਿਲਕਦਮੀ ਤੋਂ ਬਾਗ਼ੋ-ਬਾਗ਼ ਨੌਜਵਾਨਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਸਰਾਪ ਦੀ ਜੜ੍ਹ ਵੱਢਣ ਦਾ ਲਿਆ ਅਹਿਦ
ਅੰਮ੍ਰਿਤਸਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ: ਅਰਦਾਸ, ਪ੍ਰਣ ਤੇ ਖੇਡਾਂ’ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ…
View More ਪੰਜਾਬ ਸਰਕਾਰ ਦੀ ਪਹਿਲਕਦਮੀ ਤੋਂ ਬਾਗ਼ੋ-ਬਾਗ਼ ਨੌਜਵਾਨਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਸਰਾਪ ਦੀ ਜੜ੍ਹ ਵੱਢਣ ਦਾ ਲਿਆ ਅਹਿਦਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ…
View More ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾDearness Allowance Hike: ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਤੋਹਫਾ, 4 ਫੀਸਦੀ ਵਧਿਆ DA
ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਹਿੰਗਾਈ ਭੱਤੇ ਵਿੱਚ 4 ਫੀਸਦੀ…
View More Dearness Allowance Hike: ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਤੋਹਫਾ, 4 ਫੀਸਦੀ ਵਧਿਆ DAਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੁਹਾਲੀ ਪੁਲਿਸ ਵੱਲੋਂ ਮਾਮਲਾ ਦਰਜ
ਮੋਹਾਲੀ : ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ ‘ਚ ਦਰਜ ਹੋਈ…
View More ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੁਹਾਲੀ ਪੁਲਿਸ ਵੱਲੋਂ ਮਾਮਲਾ ਦਰਜਮੋਹਾਲੀ ਵੇਵ ਅਸਟੇਟ ਵਿਖੇ ਵਾਈਬ੍ਰੈਂਟ ਰੋਡ ਸ਼ੋਅ ਦੌਰਾਨ ਰਾਮਲੀਲਾ ਦੀਆਂ ਝਾਕੀਆਂ ਨੇ ਲੋਕਾਂ ਦਾ ਮਨ ਮੋਹਿਆ, 19 ਅਕਤੂਬਰ ਤੋਂ ਸ਼ੁਰੂ ਹੋਵੇਗੀ ਰਾਮਲੀਲਾ
ਮੋਹਾਲੀ: ਮੋਹਾਲੀ ਦੇ ਸੈਕਟਰ 85 ਸਥਿਤ ਵੇਵ ਅਸਟੇਟ ਵਿਖੇ ਰਾਮਲੀਲਾ ਦੀਆਂ ਝਾਕੀਆ ਵਿੱਚ ਲੋਕਾਂ ਦੀ ਉਤਸਕਤਾ ਦੇਖੀ ਗਈ ਹੈ। ਭਲ੍ਹਕੇ 19 ਅਕਤੂਬਰ ਤੋਂ 6 ਦਿਨਾਂ…
View More ਮੋਹਾਲੀ ਵੇਵ ਅਸਟੇਟ ਵਿਖੇ ਵਾਈਬ੍ਰੈਂਟ ਰੋਡ ਸ਼ੋਅ ਦੌਰਾਨ ਰਾਮਲੀਲਾ ਦੀਆਂ ਝਾਕੀਆਂ ਨੇ ਲੋਕਾਂ ਦਾ ਮਨ ਮੋਹਿਆ, 19 ਅਕਤੂਬਰ ਤੋਂ ਸ਼ੁਰੂ ਹੋਵੇਗੀ ਰਾਮਲੀਲਾCM ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਸਮਤਕ, ਨਸ਼ਾ ਵਿਰੁੱਧ ਸਰਕਾਰ ਦੀ ਵੱਡੀ ਮੁਹਿੰਮ
CM Bhagwant mann : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ…
View More CM ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਸਮਤਕ, ਨਸ਼ਾ ਵਿਰੁੱਧ ਸਰਕਾਰ ਦੀ ਵੱਡੀ ਮੁਹਿੰਮਚੰਡੀਗੜ੍ਹ ‘ਚ EV ਨੀਤੀ ਤਹਿਤ ਕੈਪਿੰਗ ਰਹੇਗੀ ਜਾਰੀ, 1600 ਵਾਧੂ ਦੋਪਹੀਆ ਵਾਹਨ ਵੇਚਣ ‘ਤੇ ਬਣੀ ਸਹਿਮਤੀ
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਇਲੈਕਟ੍ਰਿਕ ਵਹੀਕਲ (ਈ.ਵੀ.) ਨੀਤੀ ਤਹਿਤ ਕੈਂਪਿੰਗ ਹਟਾਉਣ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਹਾਲਾਂਕਿ ਲੋਕਾਂ ਨੂੰ ਕੁਝ ਰਾਹਤ ਦੇਣ…
View More ਚੰਡੀਗੜ੍ਹ ‘ਚ EV ਨੀਤੀ ਤਹਿਤ ਕੈਪਿੰਗ ਰਹੇਗੀ ਜਾਰੀ, 1600 ਵਾਧੂ ਦੋਪਹੀਆ ਵਾਹਨ ਵੇਚਣ ‘ਤੇ ਬਣੀ ਸਹਿਮਤੀਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਮੰਗੇ ਸੁਝਾਅ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ…
View More ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਮੰਗੇ ਸੁਝਾਅ