ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ…
View More ‘ਬਿਲ ਲਿਆਓ ਇਨਾਮ ਪਾਓ’ ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ : ਹਰਪਾਲ ਚੀਮਾPunjab
ਅਦਾਕਾਰਾ ਸ਼ਹਿਨਾਜ ਗਿੱਲ ਹਸਪਤਾਲ ਵਿੱਚ ਭਰਤੀ
Shehnaaz Gill Hospitalized: ਸ਼ਹਿਨਾਜ਼ ਗਿੱਲ ਹਾਲ ਹੀ ਵਿੱਚ ਫਿਲਮ ਥੈਂਕ ਯੂ ਫਾਰ ਕਮਿੰਗ ਵਿੱਚ ਨਜ਼ਰ ਆਈ ਸੀ। ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਅਦਾਕਾਰਾ ਨੂੰ…
View More ਅਦਾਕਾਰਾ ਸ਼ਹਿਨਾਜ ਗਿੱਲ ਹਸਪਤਾਲ ਵਿੱਚ ਭਰਤੀIntelligence Bureau Recruitment 2023 : ਇੰਟੈਲੀਜੈਂਸ ਬਿਊਰੋ ਨੇ ਹੁਣ ਕੱਢੀ 677 ਪੋਸਟਾਂ ਲਈ ਨਵੀਂ ਭਰਤੀ
Intelligence Bureau Recruitment 2023 : ਇੰਟੈਲੀਜੈਂਸ ਬਿਊਰੋ ‘ਚ ਸਰਕਾਰੀ ਨੌਕਰੀਆਂ ਦੇ ਚਾਹਵਾਨ ਉਮੀਦਵਾਰਾਂ ਲਈ ਵੱਡੀ ਖਬਰ ਹੈ। ਟੀਅਰ 1 ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ…
View More Intelligence Bureau Recruitment 2023 : ਇੰਟੈਲੀਜੈਂਸ ਬਿਊਰੋ ਨੇ ਹੁਣ ਕੱਢੀ 677 ਪੋਸਟਾਂ ਲਈ ਨਵੀਂ ਭਰਤੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਪਰਫਿਊਮ ਸਪਰੇਅ ਕਰਨ ‘ਤੇ ਲੱਗੀ ਰੋਕ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਪਰਫਿਊਮ ਦੀ ਸਪਰੇਅ ਉੱਤੇ ਰੋਕ ਲਗਾ ਦਿੱਤੀ ਗਈ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ…
View More ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਪਰਫਿਊਮ ਸਪਰੇਅ ਕਰਨ ‘ਤੇ ਲੱਗੀ ਰੋਕਦੁੱਖਦਾਇਕ: ਕੈਨੇਡਾ ‘ਚ ਦਸੂਹਾ ਦੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ
ਕੈਨੇਡਾ: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਚਿੰਤਾਂ ਦਾ ਵਿਸ਼ਾ ਹਨ। ਹੁਣ ਫਿਰ ਪੰਜਾਬ ਦੇ ਦਸੂਹਾ ਕਸਬੇ ਦੇ ਪਿੰਡ ਘੋਰਾ ਦੇ ਰਹਿਣ ਵਾਲੇ ਨੌਜਵਾਨ ਦੀ…
View More ਦੁੱਖਦਾਇਕ: ਕੈਨੇਡਾ ‘ਚ ਦਸੂਹਾ ਦੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ
ਚੰਡੀਗੜ੍ਹ: ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ।…
View More ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ, 1658 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ…
View More ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ, 1658 ਕਿਲੋ ਹੈਰੋਇਨ ਬਰਾਮਦPunjab News: ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ, ਬਠਿੰਡਾ ਤੋਂ ਦਿੱਲੀ ਲਈ ਫਲਾਈਟ ਅੱਜ ਤੋਂ ਸ਼ੁਰੂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ਤੋਂ ਪੰਜਾਬ ਵਾਸੀਆਂ ਨਾਲ ਖੁਸ਼ਖਬਰੀ ਸਾਂਝੀ ਕਰਦਿਆਂ ਲਿਖਿਆ, ‘ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ…
View More Punjab News: ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ, ਬਠਿੰਡਾ ਤੋਂ ਦਿੱਲੀ ਲਈ ਫਲਾਈਟ ਅੱਜ ਤੋਂ ਸ਼ੁਰੂAsian Games 2023 : ਪੰਜਾਬੀ ਖਿਡਾਰੀਆਂ ਨੇ ਤੋੜਿਆ 72 ਵਰ੍ਹਿਆਂ ਦਾ ਰਿਕਾਰਡ
ਚੰਡੀਗੜ੍ਹ: ਹਾਂਗਜ਼ੂ ਵਿਖੇ ਅੱਜ ਸੰਪੰਨ ਹੋਈਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ…
View More Asian Games 2023 : ਪੰਜਾਬੀ ਖਿਡਾਰੀਆਂ ਨੇ ਤੋੜਿਆ 72 ਵਰ੍ਹਿਆਂ ਦਾ ਰਿਕਾਰਡਹੁਣ ਕੈਨੇਡਾ ’ਚ ਕਰਵਾਉ 4 ਤੋਂ 17 ਸਾਲ ਦੇ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਨਾਲ ਜਾ ਸਕਣਗੇ ਵਿਦੇਸ਼
ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਵਲੋਂ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।…
View More ਹੁਣ ਕੈਨੇਡਾ ’ਚ ਕਰਵਾਉ 4 ਤੋਂ 17 ਸਾਲ ਦੇ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਨਾਲ ਜਾ ਸਕਣਗੇ ਵਿਦੇਸ਼