ਨਡਾਲਾ : ਐਸਜੀਪੀਸੀ ਦੀ ਸਾਬਕਾ ਪ੍ਰਧਾਨ ਤੇ ਭੁਲੱਥ ਤੋਂ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ (Bibi Jagir Kaur) ਇਨ੍ਹੀਂ ਦਿਨੀ ਵਿਜੀਲੈਂਸ ਦੇ ਰਡਾਰ ‘ਤੇ ਹਨ।…
View More ਵੱਡੀ ਖ਼ਬਰ : ਬੀਬੀ ਜਗੀਰ ਕੌਰ ਵਿਜੀਲੈਂਸ ਦੇ ਰਾਡਾਰ ‘ਤੇ, ਬੇਗੋਵਾਲ ਡੇਰੇ ‘ਤੇ ਮਾਰਿਆ ਛਾਪਾ, 2 ਘੰਟੇ ਚੱਲੀ ਜਾਂਚPunjab
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਵਾਧਾ ਜਾਰੀ: ਜਿੰਪਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ…
View More ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਵਾਧਾ ਜਾਰੀ: ਜਿੰਪਾਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੜਕੀ ਸੁਰੱਖਿਆ ਨੂੰ ਵਧਾਉਣ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ…
View More ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼
ਚੰਡੀਗੜ੍ਹ: ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿ੍ਹਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ…
View More ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ…
View More ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰਿ੍ਹਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ…
View More ਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਬੈਂਸ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲੱਗੀ ਹੈ।…
View More ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਬੈਂਸਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੱਡਾ ਖੁਲਾਸਾ, ਹਰਿਆਣਾ ਦੇ ਜੋਗਾ ਨੇ ਦਿੱਤੀ ਸੀ ਸ਼ੂਟਰਾਂ ਨੂੰ ਪਨਾਹ, ਪੜ੍ਹੋ ਪੂਰੀ ਰਿਪੋਰਟ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੀ ਚਾਰਜਸ਼ੀਟ ਪੇਸ਼ ਕੀਤੀ ਹੈ। ਇਸ ਵਿੱਚ ਕਤਲ ਵਿੱਚ ਸ਼ਾਮਲ ਨਵੇਂ ਮੁਲਜ਼ਮਾਂ ਦਾ…
View More ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੱਡਾ ਖੁਲਾਸਾ, ਹਰਿਆਣਾ ਦੇ ਜੋਗਾ ਨੇ ਦਿੱਤੀ ਸੀ ਸ਼ੂਟਰਾਂ ਨੂੰ ਪਨਾਹ, ਪੜ੍ਹੋ ਪੂਰੀ ਰਿਪੋਰਟਡਰੱਗ ਰੈਕੇਟ ਕੇਸ ‘ਚ ਬਰਖ਼ਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਨਵੀਂ ਦਿੱਲੀ: ਡਰੱਗ ਰੈਕੇਟ ਮਾਮਲੇ ‘ਚ ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ ਅਤੇ ਇਸ ਦੇ…
View More ਡਰੱਗ ਰੈਕੇਟ ਕੇਸ ‘ਚ ਬਰਖ਼ਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਵਿਚ ਸਥਿਤ ਕਵਾਲਟੀ ਫਾਰਮਾਸੂਟਿਕਲ ਕੰਪਨੀ ਨਾਂ ਦੀ ਦਵਾਈਆਂ ਦੀ ਫੈਕਟਰੀ ਵਿਚ ਅੱਗ ਲੱਗਣ ਨਾਲ 7 ਲੋਕਾਂ…
View More ਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀ