ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਜਿਸ ਨੂੰ ਪੰਜਾਬ ਮੰਤਰੀ ਮੰਡਲ ਦੀ 45 ਮਿੰਟ ਦੀ ਹੰਗਾਮੀ ਮੀਟਿੰਗ ਵਿੱਚ ਪ੍ਰਵਾਨਗੀ…
View More Breaking news: ਪੰਜਾਬ ਨੂੰ ਮਿਲਿਆ ਨਵਾਂ AGPunjab
ਪੰਜਾਬ ਸਰਕਾਰ ਨੇ ਤੀਜੇ ਪੜਾਅ ਵਿੱਚ 15 ਹੋਰ ਸ਼ਹਿਰਾਂ ‘ਚ ‘ਸੀ.ਐੱਮ. ਦੀ ਯੋਗਸ਼ਾਲਾ’ ਕੀਤੀ ਸ਼ੁਰੂ
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰੱਖਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਸੀ.ਐਮ. ਦੀ ਯੋਗਸ਼ਾਲਾ’…
View More ਪੰਜਾਬ ਸਰਕਾਰ ਨੇ ਤੀਜੇ ਪੜਾਅ ਵਿੱਚ 15 ਹੋਰ ਸ਼ਹਿਰਾਂ ‘ਚ ‘ਸੀ.ਐੱਮ. ਦੀ ਯੋਗਸ਼ਾਲਾ’ ਕੀਤੀ ਸ਼ੁਰੂਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮ
ਚੰਡੀਗੜ੍ਹ: ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ…
View More ਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮਪੰਜਾਬ ‘ਚ SYL ਨੂੰ ਲੈ ਕੇ ਭਖੀ ਸਿਆਸਤ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ‘AAP’ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
ਚੰਡੀਗੜ੍ਹ: SYL ਨਹਿਰ ਦੇ ਨਿਰਮਾਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭੱਖ ਗਈ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ…
View More ਪੰਜਾਬ ‘ਚ SYL ਨੂੰ ਲੈ ਕੇ ਭਖੀ ਸਿਆਸਤ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ‘AAP’ ਸਰਕਾਰ ਖਿਲਾਫ ਖੋਲ੍ਹਿਆ ਮੋਰਚਾਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ…
View More ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤਪੰਜਾਬ ਸਰਕਾਰ ਨੇ ਕਿਸਾਨਾਂ ਨੂੰ 5 ਅਕਤੂਬਰ ਤੱਕ ਰੇਤ ਦੀ ਨਿਕਾਸੀ ਦੀ ਦਿੱਤੀ ਆਗਿਆ
ਫਿਰੋਜ਼ਪੁਰ: ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਦਰਿਆਵਾਂ ਦੇ ਰੁਖ ਵਿੱਚ ਤਬਦੀਲੀ ਦੌਰਾਨ ਰੇਤ ਦੇ ਫੈਲਾਅ ਕਾਰਨ ਆਪਣੀ ਬਰਬਾਦ ਹੋਈ ਜ਼ਮੀਨ ਨੂੰ…
View More ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 5 ਅਕਤੂਬਰ ਤੱਕ ਰੇਤ ਦੀ ਨਿਕਾਸੀ ਦੀ ਦਿੱਤੀ ਆਗਿਆSYL ਨਹਿਰ ‘ਤੇ SC ਦੀ ਪੰਜਾਬ ਸਰਕਾਰ ਨੂੰ ਫਟਕਾਰ, ਜਾਣੋ ਕੀ ਕਿਹਾ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਬੁੱਧਵਾਰ ਨੂੰ…
View More SYL ਨਹਿਰ ‘ਤੇ SC ਦੀ ਪੰਜਾਬ ਸਰਕਾਰ ਨੂੰ ਫਟਕਾਰ, ਜਾਣੋ ਕੀ ਕਿਹਾਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ : ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ…
View More ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ : ਐਡਵੋਕੇਟ ਧਾਮੀSGPC ਦੀਆਂ ਚੋਣਾਂ ਨੂੰ ਲੈ ਕੇ ਸੀਐੱਮ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਟਵੀਟ…
View More SGPC ਦੀਆਂ ਚੋਣਾਂ ਨੂੰ ਲੈ ਕੇ ਸੀਐੱਮ ਮਾਨ ਦਾ ਵੱਡਾ ਐਲਾਨਜਲੰਧਰ ਦੇ ਥਾਣੇ ਵਿੱਚ ਡਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀ ਮਿਲੇਗੀ ਐਂਟਰੀ
ਜਲੰਧਰ: ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਰਹੋ। ਥਾਣੇ ਦੇ ਬਾਹਰ ਖੜ੍ਹੇ…
View More ਜਲੰਧਰ ਦੇ ਥਾਣੇ ਵਿੱਚ ਡਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀ ਮਿਲੇਗੀ ਐਂਟਰੀ