ਚੰਡੀਗੜ੍ਹ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 6.20 ਵਜੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ…
View More Breaking news: ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ, ਜਾਣੋ ਮਾਮਲਾPunjab
ਮਾਨਸਾ ਜੇਲ੍ਹ ਦੇ 2 ਸੁਪਰਡੈਂਟ ਸਣੇ 6 ਵਾਰਡਨ ਮੁਅੱਤਲ, ADGP ਵੱਲੋਂ ਹੁਕਮ ਜਾਰੀ
ਮਾਨਸਾ : ਮਾਨਸਾ ਜ਼ਿਲ੍ਹਾ ਜੇਲ੍ਹ ‘ਚ ਨਸ਼ੇ ਦੀ ਕਥਿਤ ਤੌਰ ’ਤੇ ਸਪਲਾਈ ਹੋਣ ਦੇ ਮਾਮਲੇ ’ਚ ਪੰਜਾਬ ਦੇ ADGP ਜੇਲ੍ਹ ਅਰੁਣ ਪਾਲ ਸਿੰਘ ਨੇ ਮਾਨਸਾ…
View More ਮਾਨਸਾ ਜੇਲ੍ਹ ਦੇ 2 ਸੁਪਰਡੈਂਟ ਸਣੇ 6 ਵਾਰਡਨ ਮੁਅੱਤਲ, ADGP ਵੱਲੋਂ ਹੁਕਮ ਜਾਰੀਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ : ਹਰਭਜਨ ਈ.ਟੀ.ਓ.
ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
View More ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ : ਹਰਭਜਨ ਈ.ਟੀ.ਓ.ਮੰਤਰੀ ਡਾ. ਬਲਜੀਤ ਕੌਰ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ…
View More ਮੰਤਰੀ ਡਾ. ਬਲਜੀਤ ਕੌਰ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਜਿੱਤਿਆ ਤਮਗ਼ਾ
ਚੰਡੀਗੜ੍ਹ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ…
View More ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਜਿੱਤਿਆ ਤਮਗ਼ਾBREAKING NEWS: ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਚਾਹਲ ਦੇ ਘਰ ਪਹੁੰਚੀ ਵਿਜੀਲੈਂਸ
ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਚਾਹਲ ਦੇ ਘਰ ਵਿਜੀਲੈਂਸ ਦੀ ਟੀਮ ਪੁੱਜੀ। ਕਰੀਬ ਅੱਧਾ ਘੰਟਾ ਦਰਵਾਜ਼ਾ ਖੜਕਾਉਣ ਤੋਂ…
View More BREAKING NEWS: ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਚਾਹਲ ਦੇ ਘਰ ਪਹੁੰਚੀ ਵਿਜੀਲੈਂਸMohali News: ਕੁਰਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਅੱਗ, 8 ਲੋਕ ਝੁਲਸੇ, 3 ਗੰਭੀਰ ਜ਼ਖ਼ਮੀ
ਮੋਹਾਲੀ: ਮੋਹਾਲੀ ਦੇ ਕੁਰਾਲੀ ਦੇ ਫੋਕਲ ਪੁਆਇੰਟ ‘ਤੇ ਸਥਿਤ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ…
View More Mohali News: ਕੁਰਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਅੱਗ, 8 ਲੋਕ ਝੁਲਸੇ, 3 ਗੰਭੀਰ ਜ਼ਖ਼ਮੀਖਡੂਰ ਸਾਹਿਬ ਦੇ MLA ਦੀ ਪੋਸਟ ਵਾਇਰਲ, ਤੂੰ SSP ਦੀ ਵਰਦੀ ਛੱਡ, ਮੈਂ MLA ਦੀ ਕੁਰਸੀ ਛੱਡਦਾਂ…
ਤਰਨਤਾਰਨ : ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਕ ਵਾਰ ਫਿਰ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਖ਼ਿਲਾਫ਼…
View More ਖਡੂਰ ਸਾਹਿਬ ਦੇ MLA ਦੀ ਪੋਸਟ ਵਾਇਰਲ, ਤੂੰ SSP ਦੀ ਵਰਦੀ ਛੱਡ, ਮੈਂ MLA ਦੀ ਕੁਰਸੀ ਛੱਡਦਾਂ…Money Exchanger ਕਾਰੋਬਾਰੀ ਦੇ ਘਰ NIA ਵੱਲੋਂ ਛਾਪਾ
ਲੁਧਿਆਣਾ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਜਗਰਾਓਂ ਸਥਿਤ ਗੋਇਲ ਮਨੀ ਐਕਸਚੇਂਜਰ ਦੇ ਘਰ ਛਾਪਾ ਮਾਰਿਆ । ਟੀਮ ਬੁੱਧਵਾਰ ਸਵੇਰੇ ਉਨ੍ਹਾਂ ਦੇ ਵਿਜੇ ਨਗਰ ਸਥਿਤ…
View More Money Exchanger ਕਾਰੋਬਾਰੀ ਦੇ ਘਰ NIA ਵੱਲੋਂ ਛਾਪਾਸਿੱਖਿਆ ਵਿਭਾਗ ਦੀ ਵੱਡੀ ਅਣਗਹਿਲੀ, 23001 ਵਿਦਿਆਰਥੀ ਦੋਹਰੀ ਅਤੇ 694 ਤੀਹਰੀ ਵਾਰ ਲੈ ਗਏ ਵਜ਼ੀਫਾ
ਮੋਹਾਲੀ : ਪੰਜਾਬ ਸਿੱਖਿਆ ਵਿਭਾਗ ਮੁੜ ਸੁਰਖੀਆਂ ਵਿੱਚ ਆ ਗਿਆ ਹੈ। ਮੀਡੀਆ ਰਿਪੋਰਟਸ ਮੁਤਾਬਿਕ ਪੰਜਾਬ ਦੇ ਸਿੱਖਿਆ ਵਿਭਾਗ ਨੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦੇ ਭੁਗਤਾਨ ਸਬੰਧੀ ਬੇਨਿਯਮੀਆਂ ਸਬੰਧੀ…
View More ਸਿੱਖਿਆ ਵਿਭਾਗ ਦੀ ਵੱਡੀ ਅਣਗਹਿਲੀ, 23001 ਵਿਦਿਆਰਥੀ ਦੋਹਰੀ ਅਤੇ 694 ਤੀਹਰੀ ਵਾਰ ਲੈ ਗਏ ਵਜ਼ੀਫਾ