NIA raids: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਬੁੱਧਵਾਰ ਸਵੇਰੇ 5 ਵਜੇ ਪੰਜਾਬ ‘ਚ 30 ਥਾਵਾਂ ‘ਤੇ ਛਾਪੇਮਾਰੀ ਕੀਤੀ। ਐਨਆਈਏ ਦੀਆਂ ਟੀਮਾਂ ਬਠਿੰਡਾ, ਲੁਧਿਆਣਾ,…
View More ਪੰਜਾਬ ਦੇ 8 ਜ਼ਿਲ੍ਹਿਆਂ ‘ਚ 30 ਥਾਵਾਂ ‘ਤੇ NIA ਦੀ ਛਾਪੇਮਾਰੀ, ਅੱਤਵਾਦੀ ਅਰਸ਼ ਡੱਲਾ ਦਾ ਕਰੀਬੀ ਗ੍ਰਿਫ਼ਤਾਰPunjab
Punjab News: ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਰਤ-ਪਾਕਿਸਤਾਨ ਬਾਰਡਰ ‘ਤੇ ਲੱਗਣਗੇ ਡਰੋਨ ਰੋਕਣ ਲਈ ਸਿਸਟਮ
ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਥੇ ਹੋਈ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਭਾਰਤ-ਪਾਕਿਸਤਾਨ ਬਾਰਡਰ ’ਤੇ…
View More Punjab News: ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਰਤ-ਪਾਕਿਸਤਾਨ ਬਾਰਡਰ ‘ਤੇ ਲੱਗਣਗੇ ਡਰੋਨ ਰੋਕਣ ਲਈ ਸਿਸਟਮNIA ਵੱਲੋਂ ਪੰਜਾਬ ਸਣੇ 6 ਸੂਬਿਆਂ ‘ਚ 50 ਥਾਵਾਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਜਾਰੀ
ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਖਾਲਿਸਤਾਨੀ ਸਮਰਥਕਾਂ ਉੱਤੇ ਵੱਡਾ ਐਕਸ਼ਨ ਕੀਤਾ ਗਿਆ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ‘ਤੇ ਸ਼ਿਕੰਜਾ ਕੱਸਣ…
View More NIA ਵੱਲੋਂ ਪੰਜਾਬ ਸਣੇ 6 ਸੂਬਿਆਂ ‘ਚ 50 ਥਾਵਾਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਜਾਰੀSYL ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : CM Mann
Northern Regional Council Meeting: ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਉੱਤਰੀ ਭਾਰਤ ਦੇ ਸੂਬਿਆਂ ਦੇ ਆਪਸੀ ਵਿਵਾਦਤ ਮੁੱਦਿਆਂ ’ਤੇ ਚਰਚਾ ਹੋ ਰਹੀ ਹੈ। ਇਸ ਮੀਟਿੰਗ…
View More SYL ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : CM MannBreaking news : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ
ਬਠਿੰਡਾ : ਸ਼ਹਿਰ ਦੇ ਮਾਡਲ ਟਾਊਨ ਖੇਤਰ ‘ਚ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ‘ਚ ਤਬਦੀਲ ਕਰ ਕੇ ਖਰੀਦਣ ਦੇ ਮਾਮਲੇ ‘ਚ ਹੁਣ ਅਦਾਲਤ ਨੇ ਸਾਬਕਾ ਵਿੱਤ ਮੰਤਰੀ…
View More Breaking news : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ‘ਚ ਅੰਮ੍ਰਿਤਸਰ ‘ਚ ਹੋ ਰਹੀ ਉੱਤਰੀ ਖੇਤਰੀ ਪ੍ਰੀਸ਼ਦ ਦੀ 31ਵੀਂ ਬੈਠਕ ‘ਚ ਪੰਜਾਬ, ਹਰਿਆਣਾ ਤੇ ਹਿਮਾਚਲ ਤਿੰਨਾਂ…
View More ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕਭਾਰਤੀ ਸਰਹੱਦ ‘ਤੇ ਮੁੜ ਦਿੱਸਿਆ Pakistani drones, BSF ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਮੁਹਿੰਮ ਜਾਰੀ
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਤਿੰਨ ਦਿਨਾਂ ਵਿੱਚ ਤੀਜਾ ਪਾਕਿਸਤਾਨੀ ਡਰੋਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਡਰੋਨ ਦੀ…
View More ਭਾਰਤੀ ਸਰਹੱਦ ‘ਤੇ ਮੁੜ ਦਿੱਸਿਆ Pakistani drones, BSF ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਮੁਹਿੰਮ ਜਾਰੀਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਸੀਐੱਮ ਮਾਨ ਨੇ ਕੀਤੇ ਵੱਡੇ ਖੁਲਾਸੇ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਟਵੀਟ ਕੀਤਾ ਹੈ। ਸੀਐੱਮ ਮਾਨ ਨੇ ਟਵੀਟ ਉੱਤੇ ਲਿਖਿਆ…
View More ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਸੀਐੱਮ ਮਾਨ ਨੇ ਕੀਤੇ ਵੱਡੇ ਖੁਲਾਸੇਅੱਤਵਾਦੀ ਕਰਨਵੀਰ ਖਿਲਾਫ ਰੈੱਡ ਕਾਰਨਰ ਨੋਟਿਸ, ਪੰਜਾਬ ‘ਚ 13 ਸਾਲ ਪਹਿਲਾਂ ਹੋਇਆ ਸੀ ਕਤਲ
ਚੰਡੀਗੜ੍ਹ: ਭਾਰਤ ਨੇ ਪਾਕਿਸਤਾਨ ਦੀ ਮਦਦ ਨਾਲ ਭਾਰਤ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਇਕ ਹੋਰ ਖਾਲਿਸਤਾਨੀ ਸਮਰਥਕ ਖਿਲਾਫ ਵੱਡੀ ਕਾਰਵਾਈ ਕੀਤੀ ਹੈ। 13…
View More ਅੱਤਵਾਦੀ ਕਰਨਵੀਰ ਖਿਲਾਫ ਰੈੱਡ ਕਾਰਨਰ ਨੋਟਿਸ, ਪੰਜਾਬ ‘ਚ 13 ਸਾਲ ਪਹਿਲਾਂ ਹੋਇਆ ਸੀ ਕਤਲਮਨਪ੍ਰੀਤ ਸਿੰਘ ਬਾਦਲ ਖਿਲਾਫ਼ LOC ਜਾਰੀ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਆਪਣੀ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਮਨਪ੍ਰੀਤ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ…
View More ਮਨਪ੍ਰੀਤ ਸਿੰਘ ਬਾਦਲ ਖਿਲਾਫ਼ LOC ਜਾਰੀ